ਨੈਸ਼ਨਲ
ਅਹਿਮ ਖਬਰ ! ਅੱਜ ਤੋਂ ਟਿਕਟ ਬੁਕਿੰਗ ਸਬੰਧੀ ਰੇਲਵੇ ਨੇ ਬਦਲੇ ਨਿਯਮ, ਟਰੇਨ ‘ਚ ਸਫਰ ਕਰਨ ਤੋਂ ਪਹਿਲਾਂ ਯਾਤਰੀ ਦੇਣ ਧਿਆਨ
Admin - 0
ਨਵੀਂ ਦਿੱਲੀ/ਚੰਡੀਗੜ੍ਹ, 1 ਨਵੰਬਰ | ਭਾਰਤੀ ਰੇਲਵੇ ਨੇ ਅੱਜ ਯਾਨੀ 1 ਨਵੰਬਰ 2024 ਤੋਂ ਰੇਲ ਟਿਕਟਾਂ ਦੀ ਐਡਵਾਂਸ ਬੁਕਿੰਗ ਦੇ ਨਿਯਮਾਂ ਵਿਚ ਕੁਝ ਖਾਸ ਬਦਲਾਅ ਕੀਤੇ ਹਨ। ਜੀ ਹਾਂ, ਟਰੇਨ 'ਚ ਸਫਰ ਕਰਨ ਵਾਲੇ ਯਾਤਰੀ ਹੁਣ ਸਿਰਫ 60 ਦਿਨ (2 ਮਹੀਨੇ) ਪਹਿਲਾਂ ਹੀ ਟਰੇਨ ਦੀਆਂ ਟਿਕਟਾਂ ਬੁੱਕ ਕਰ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਮਿਆਦ 120 ਦਿਨ ਸੀ,...
ਸੰਗਰੂਰ, 1 ਨਵੰਬਰ | ਨੇੜਲੇ ਪਿੰਡ ਬਲਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਗਮ ’ਚ ਤਬਦੀਲ ਹੋ ਗਈਆਂ ਜਦੋਂ ਆਪਣੇ ਖੇਤ 'ਚ ਦੀਵੇ ਲਗਾ ਕੇ ਘਰ ਪਰਤ ਰਹੇ ਇਕ ਨਾਬਾਲਗ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਲੜਕੇ ਦੀ ਮੌਤ ਹੋ ਗਈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ...
ਨਵੀਂ ਦਿੱਲੀ, 1 ਨਵੰਬਰ | Google Pay, PhonePe ਅਤੇ Paytm ਰਾਹੀਂ UPI ਪੇਮੈਂਟ ਕਰਨ ਵਾਲਿਆਂ ਲਈ ਵੱਡੀ ਖਬਰ ਹੈ। NPCI 1 ਨਵੰਬਰ, 2024 ਤੋਂ UPI Lite ਵਿਚ ਦੋ ਵੱਡੇ ਬਦਲਾਅ ਕਰਨ ਜਾ ਰਿਹਾ ਹੈ, ਜੋ ਉਪਭੋਗਤਾਵਾਂ ਲਈ ਫਾਇਦੇਮੰਦ ਸਾਬਤ ਹੋਣਗੇ। ਇਸ ਦੇ ਤਹਿਤ ਯੂਜ਼ਰਸ ਹੁਣ UPI ਲਾਈਟ ਦੇ ਜ਼ਰੀਏ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਭੁਗਤਾਨ ਕਰ ਸਕਣਗੇ ਕਿਉਂਕਿ RBI ਨੇ...
ਜਲੰਧਰ, 1 ਨਵੰਬਰ | ਜਲੰਧਰ ਨੂੰ ਨਵੇਂ ਡੀ.ਆਈ.ਜੀ. ਮਿਲੇ ਹਨ, ਜਿਨ੍ਹਾਂ ਨੇ ਬੀਤੇ ਵੀਰਵਾਰ ਨੂੰ ਜਲੰਧਰ ਰੇਂਜ ਵਜੋਂ ਚਾਰਜ ਸੰਭਾਲ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਈ.ਪੀ.ਐਸ. ਹਰਜੀਤ ਸਿੰਘ ਆਈ.ਡੀ.ਜੀ. ਨੇ ਜਲੰਧਰ ਰੇਂਜ ਦੀ ਕਮਾਨ ਸੰਭਾਲ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਹਰਜੀਤ ਸਿੰਘ 2020 ਬੈਚ ਦੇ ਆਈਪੀਐਸ ਅਧਿਕਾਰੀ ਹਨ, ਜੋ ਕਈ ਜ਼ਿਲ੍ਹਿਆਂ ਵਿਚ ਸੇਵਾ ਨਿਭਾ ਚੁੱਕੇ ਹਨ।
ਜਾਣਕਾਰੀ ਅਨੁਸਾਰ...
ਫਾਜ਼ਿਲਕਾ, 1 ਨਵੰਬਰ | ਚੌਕ ਘੰਟਾਘਰ ਨੇੜੇ ਇਕ ਮਠਿਆਈ ਦੀ ਦੁਕਾਨ ਸਮੇਤ ਕਰੀਬ 3 ਦੁਕਾਨਾਂ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਅੱਗ 'ਤੇ ਕਾਬੂ ਪਾਇਆ।
ਅੰਦਰ ਫਸੇ ਇੱਕ ਔਰਤ ਸਮੇਤ ਚਾਰ ਲੋਕਾਂ ਨੂੰ ਬਚਾ ਕੇ ਬਾਹਰ ਕੱਢ ਲਿਆ ਗਿਆ। ਇਸ...
ਕ੍ਰਾਇਮ ਅਤੇ ਨਸ਼ਾ
ਦਰਦਨਾਕ ਹਾਦਸਾ ! ਕਾਰ ਸਵਾਰ ਨੇ ਮੋਟਰਸਾਈਕਲ ਤੇ ਪੈਦਲ ਜਾ ਰਹੇ ਨੌਜਵਾਨਾਂ ਨੂੰ ਦਰੜਿਆ, ਇਕ ਦੀ ਮੌਤ
Admin - 0
ਬਰਨਾਲਾ, 1 ਨਵੰਬਰ | ਜ਼ਿਲੇ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ ਅਤੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ਗਏ।
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੇ ਦਿਨ...
Uncategorized
ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖਬਰ ! ਦੀਵਾਲੀ ‘ਤੇ ਡੇਰੇ ਨੇ ਦੇਸ਼ ਭਰ ਦੇ ਜ਼ੋਨ ਬਦਲਣ ਦਾ ਕੀਤਾ ਫੈਸਲਾ
Admin - 0
ਪੰਜਾਬ ਡੈਸਕ, 1 ਨਵੰਬਰ | ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਦੇਸ਼ ਭਰ ਦੇ ਜ਼ੋਨ ਬਦਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਦੇਸ਼ ਭਰ ਦੇ ਡੇਰਿਆਂ ਨੂੰ ਦੀਵਾਲੀ ਵਾਲੇ ਦਿਨ ਯਾਨੀ 31 ਅਕਤੂਬਰ ਨੂੰ ਲਿਖਤੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨ ਤੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੁੜੀ ਵਾਲਿਆਂ ਨੇ ਕੁੱਟ-ਕੁੱਟ ਕੀਤਾ ਬੁਰਾ ਹਾਲ
Admin - 0
ਲੁਧਿਆਣਾ, 1 ਨਵੰਬਰ | ਬੀਤੀ ਰਾਤ ਇਕ ਨੌਜਵਾਨ 'ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਲੱਤ 'ਤੇ ਟਾਂਕੇ ਲਾਏ। ਨੌਜਵਾਨ ਦੀ ਲੱਤ ਦਾ ਕਿੰਨਾ ਹਿੱਸਾ ਟੁੱਟਿਆ ਹੈ, ਇਹ ਅੱਜ ਐਕਸਰੇ ਤੋਂ ਬਾਅਦ ਹੀ ਪਤਾ ਲੱਗੇਗਾ। ਜ਼ਖਮੀ ਨੌਜਵਾਨ ਬੀਤੀ ਰਾਤ ਆਪਣੇ ਘਰ ਨੇੜੇ...
ਚੰਡੀਗੜ੍ਹ, 1 ਨਵੰਬਰ | ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿਚ ਸੇਵਾ ਨਿਭਾਅ ਰਹੀ ਸੀ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਨੇ ਖੁਦ ਸ਼ੁੱਕਰਵਾਰ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਮੈਂ...
ਲੁਧਿਆਣਾ, 1 ਨਵੰਬਰ | ਦੀਵਾਲੀ ਦੀ ਰਾਤ ਵੱਖ-ਵੱਖ ਥਾਵਾਂ ਤੋਂ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਪਟਾਕਾ ਮੰਡੀ 'ਚ ਸਾਹਮਣੇ ਆਇਆ ਹੈ, ਜਿੱਥੇ ਸਬਜ਼ੀ ਮੰਡੀ 'ਚ ਪਏ ਸਕਰੈਪ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ...