Home Blog Page 370
ਕੈਨੇਡਾ, 5 ਸਤੰਬਰ | ਕੈਨੇਡਾ ਵਿੱਚ ਕਿਸੇ ਵੀ ਸਮੇਂ ਟਰੂਡੋ ਦੀ ਸਰਕਾਰ ਡਿੱਗ ਸਕਦੀ ਹੈ ਕਿਉਂਕਿ ਐਨਡੀਪੀ ਦੇ ਨੇਤਾ ਜਗਮੀਤ ਸਿੰਘ ਨੇ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰ ਦਿੱਤਾ ਹੈ ਅਤੇ ਹਮਾਇਤ ਵਾਪਸ ਲੈ ਲਈ ਹੈ। ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ। ਐੱਨਡੀਪੀ ਨੇ ਕੁਝ ਸ਼ਰਤਾਂ ਦੇ ਆਧਾਰ...
ਫਿਰੋਜ਼ਪੁਰ, 5 ਸਤੰਬਰ|  ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਭਾਬੀ ਉੱਤੇ ਆਪਣੇ ਹੀ ਦਿਓਰ ਨੂੰ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਦੇ ਐੱਸਪੀਡੀ ਮੁਤਾਬਿਕ ਪੁਲਿਸ ਟੀਮ ਥਾਣਾ ਮੱਲਾਂਵਾਲਾ ਨੂੰ ਮਿਤੀ 24.8.2024 ਨੂੰ ਇੱਕ ਮਹਿਲਾ ਵੱਲੋਂ ਇਤਲਾਹ ਮਿਲੀ ਕਿ ਉਸਦਾ ਦਿਓਰ ਗੁੰਮ ਹੋ ਗਿਆ ਹੈ। ਜਿਸ ਤੋਂ ਥਾਣਾ ਬਾਅਦ ਮੱਲਾਂਵਾਲਾ ਦੀ ਪੁਲਿਸ ਵੱਲੋਂ ਗੁੰਮਸ਼ੁਦਗੀ ਇਸ਼ਤਿਹਾਰ ਜਾਰੀ ਕੀਤਾ ਗਿਆ। ਦਿਓਰ ਦੀ...
ਚੰਡੀਗੜ੍ਹ, 5 ਸਤੰਬਰ | ਪੰਜਾਬ ਯੂਨੀਵਰਸਿਟੀ (ਪੀ.ਯੂ.) ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ 56 ਹਜ਼ਾਰ ਤੋਂ ਵੱਧ ਨੌਜਵਾਨ ਵੋਟ ਪਾਉਣਗੇ। ਇਸ ਵਿੱਚ 16 ਹਜ਼ਾਰ ਵਿਦਿਆਰਥੀ ਪੀਯੂ ਕੈਂਪਸ ਦੇ ਹਨ। 139 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਹਜ਼ਾਰ ਪੁਲੀਸ ਮੁਲਾਜ਼ਮ...
ਚੰਡੀਗੜ੍ਹ, 5 ਸਤੰਬਰ |  ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਰਫ਼ਤਾਰ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ...
ਚੰਡੀਗੜ੍ਹ, 4 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ...
ਖੰਨਾ, 4 ਸਤੰਬਰ | ਈਡੀ ਨੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਇੱਥੇ ਆਈ ਸੀ। ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਉਸ ਦੀ ਦਲਾਲ ਦੀ ਦੁਕਾਨ 'ਤੇ ਜਾਂਚ...
ਅੰਮ੍ਰਿਤਸਰ, 4 ਸਤੰਬਰ | ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ...
ਜਲੰਧਰ, 4 ਸਤੰਬਰ | ਬਿਆਸ ਦਰਿਆ 'ਚ ਭਗਵਾਨ ਕ਼ਿਸ਼੍ਣ ਦੀ ਮੂਰਤੀ ਨੂੰ ਇਸ਼ਨਾਨ ਕਰਨ ਲਈ ਆਏ ਚਾਰ ਭਰਾਵਾਂ ਦੀ ਰੁੜਨ  ਕਾਰਣ ਮੌਤ ਹੋ ਗਈ ਮੀ। ਇਨਾ ਦਾ ਤਿੰਨ ਦਿਨ ਬਾਅਦ ਵੀ ਕੋਈ ਸੁਰਾਗ ਨਹੀਂ ਮਿਲਿਆ ਹੈ। ਉਧਰ ਵਿਛੋੜੇ ਵਿੱਚ 17 ਸਾਲਾ ਦੀ ਚਚੇਰੀ ਭੈਣ ਨੰਦਨੀ ਨੇ ਰੇਲਵੇ ਫਾਟਕ ਗੜ੍ਹਾ ਕੋਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ...
ਜਲੰਧਰ, 4 ਸਤੰਬਰ |  ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਆਰ.ਐੱਸਐੱ . ਗਲੋਬਲ ਟ੍ਰੈਵਲ ਏਜੰਸੀ ਦੇ ਮਾਲਕ ਸੁਖਚੈਨ ਸਿੰਘ ਰਾਹੀ ਤੋਂ ਥਾਣਾ ਨਵੀਂ ਬਾਰਾਦਰੀ ਵਿਚ ਲਗਾਤਾਰ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਥੇ ਹੀ ਮੰਗਲਵਾਰ ਨੂੰ ਪੀੜਤਾ ਦੇ ਅਦਾਲਤ ਵਿਚ 164 ਲੋਕਾਂ ਦੇ ਬਿਆਨ ਦਰਜ ਕਰਵਾਏ ਗਏ ਹਨ। ਪੀੜਤਾ ਦਾ ਮੈਡੀਕਲ ਵੀ ਹੋ ਚੁੱਕਾ ਹੈ। ਸੂਤਰਾਂ ਦੀ...
ਜਲੰਧਰ, 4 ਸਤੰਬਰ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਗਲਵਾਰ ਨੂੰ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੇ ਪਾਣੀ ਭਰੇ ਖੇਤਰਾਂ ਦਾ ਦੌਰਾ ਕਰਦਿਆਂ ਪਾਣੀ ਦੀ ਤੁਰੰਤ ਨਿਕਾਸੀ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਡਿਪਟੀ ਕਮਿਸ਼ਨਰ ਨੇ ਰੇਲਵੇ ਰੋਡ, ਭਗਵਾਨ ਵਾਲਮੀਕਿ ਚੌਕ, ਪਟੇਲ ਚੌਕ, ਫਗਵਾੜਾ ਗੇਟ, ਪੀਏਪੀ ਚੌਕ, ਮਾਈ ਹੀਰਾਂ ਗੇਟ ਅਤੇ...
- Advertisement -

MOST POPULAR