ਕੈਨੇਡਾ, 2 ਸਿਤੰਬਰ। ਕੈਨੇਡਾ ਦੇ ਵੈਨਕੂਵਰ ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ...
ਮੀਡੀਆ
Punjab Weather: ਪੰਜਾਬ ‘ਚ ਅੱਜ ਮੁੜ ਸਰਗਰਮ ਹੋਇਆ ਮਾਨਸੂਨ: ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ ਭਾਰੀ ਮੀਂਹ
Admin - 0
ਪੰਜਾਬ, 2 ਸਤੰਬਰ | ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਜਿਹਾ ਘਟਾ ਦਿੱਤਾ ਹੈ।
ਪਿਛਲੇ...
ਖੰਨਾ, 2 ਸਿਤੰਬਰ। ਖੰਨਾ ਦੇ ਕਸਬਾ ਮਲੌਦ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਕਰੀਬ 1 ਵਜੇ ਇਕ ਨਿੱਜੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ...
ਮੀਡੀਆ
ਸਾਵਧਾਨ! ਹੁਣ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਨਾ ਕਰਨ ‘ਤੇ ਹੋਵੇਗੀ ਕਾਰਵਾਈ, 1000 ਤੋਂ 30000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ
Admin - 0
ਜਲੰਧਰ, 2 ਸਤੰਬਰ | ਨਿਗਮ ਸੰਕਟ ਦੇ ਹੱਲ ਲਈ ਤਰਲੋ-ਮੱਛੀ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕੂੜੇ ਤੋਂ ਆਮਦਨੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ 'ਚ ਸਿਰਫ ਵਪਾਰਕ ਇਮਾਰਤਾਂ 'ਤੇ ਹੀ ਨਹੀਂ ਸਗੋਂ ਘਰੇਲੂ ਇਮਾਰਤਾਂ 'ਤੇ ਵੀ ਧਿਆਨ ਦਿੱਤਾ ਗਿਆ ਹੈ। ਕਾਰਪੋਰੇਸ਼ਨ ਨੇ ਘਰੇਲੂ, ਹੋਟਲਾਂ, ਪੈਲੇਸਾਂ, ਹਸਪਤਾਲਾਂ ਆਦਿ ਵਿੱਚ ਬਲਕ ਵੇਸਟ ਜਨਰੇਟਰਾਂ, ਵੇਸਟ ਪ੍ਰੋਸੈਸਿੰਗ ਲਈ...
ਜਲੰਧਰ,1 ਸਿਤੰਬਰ । ਜਲੰਧਰ ‘ਚ ਸ਼ਹਿਰ ਦੇ ਮਸ਼ਹੂਰ ਹੋਟਲ ਕਾਰੋਬਾਰੀ ਰਾਜਨ ਚੋਪੜਾ ਨਾਲ ਕਰੀਬ 3 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਰਾਜਨ ਚੋਪੜਾ ਦੇ ਬਿਆਨਾਂ ‘ਤੇ ਥਾਣਾ ਭਾਰਗਵ ਕੈਂਪ ‘ਚ ਜਲੰਧਰ ਸਿਟੀ ਪੁਲਿਸ ਵੱਲੋਂ 5 ਲੋਕਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਾਜਨ ਚੋਪੜਾ ਰਮਾਡਾ ਹੋਟਲ ਦੇ ਮਾਲਕ ਹਨ। ਦੱਸ ਦਈਏ ਕਿ ਸੇਂਟ ਸੋਲਜਰ ਗਰੁੱਪ ਵੀ ਰਾਜਨ...
ਕ੍ਰਾਇਮ ਅਤੇ ਨਸ਼ਾ
ਮੰਤਰੀ ਹਰਪਾਲ ਸਿੰਘ ਚੀਮਾ : ਪੰਜਾਬ ‘ਚ ਨਾਬਾਲਗਾਂ ਨੂੰ ਸ਼ਰਾਬ ਪਿਲਾਉਣ ਵਾਲੇ ਹੋਟਲਾਂ ‘ਤੇ ਕਾਰਵਾਈ, ਦੋ ਦਿਨ ਚੱਲੀ ਵਿਸ਼ੇਸ਼ ਮੁਹਿੰਮ
Admin - 0
ਪੰਜਾਬ, 1 ਸਿਤੰਬਰ । ਪੰਜਾਬ ਵਿੱਚ ਆਬਕਾਰੀ ਵਿਭਾਗ ਹੋਟਲਾਂ, ਕਲੱਬਾਂ ਅਤੇ ਪੱਬਾਂ ਵਿੱਚ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਮੋਡ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਦੋ ਦਿਨਾਂ ਤੱਕ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 9 ਥਾਵਾਂ ‘ਤੇ ਨਾਬਾਲਗਾਂ ਨੂੰ ਸ਼ਰਾਬ ਪਿਲਾਉਣ ਦੇ ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਲੁਧਿਆਣਾ ਇਲਾਕੇ ਦੇ ਹਨ। ਵਿੱਤ ਮੰਤਰੀ ਹਰਪਾਲ ਸਿੰਘ...
ਮਾਛੀਵਾੜਾ ਸਾਹਿਬ, 1 ਸਿਤੰਬਰ। ਮਾਛੀਵਾੜਾ ’ਚ ਕ੍ਰਿਸ਼ਨਾ ਸੇਵਾ ਦਲ ਵੱਲੋਂ 22ਵਾਂ ਸਾਲਾਨਾ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੌਰਾਨ ਸਾਊਂਡ ਲਗਾਉਣ ਆਏ ਇੱਕ ਕਾਮੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ ਕੁਲਦੀਪ ਸਿੰਘ ਉਮਰ 35 ਸਾਲ ਵਾਸੀ ਅਮਰਾਲਾ (ਖਮਾਣੋ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ।
ਕਰੰਟ ਲੱਗਣ ਤੋਂ...
ਜਲੰਧਰ, 1 ਸਿਤੰਬਰ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਅੱਜ ਲੋਕਾਂ ਦੀ ਸਹੂਲਤ ਲਈ ਮਿਸ਼ਨ ਸਹਿਯੋਗ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਲੋਕਾਂ ਨੂੰ ਸ਼ਿਕਾਇਤ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਦਘਾਟਨ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਦਾ ਉਦੇਸ਼ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ...
ਪੰਜਾਬ
ਕੰਗਨਾ ਨੂੰ ਸੀਰੀਅਸ ਨਾ ਲਿਆ ਜਾਵੇ, ਸਿਰਫ਼ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਸਾਜਿਸ਼… ਬੋਲੇ, ਚਰਨਜੀਤ ਸਿੰਘ ਚੰਨੀ
Admin - 0
1, ਸਿਤੰਬਰ। ਬੀਜੇਪੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ ਦਾ ਪੰਜਾਬ ਭਰ ਵਿੱਚ ਤਿੱਖਾ ਵਿਰੋਧ ਹੋ ਰਿਹਾ ਹੈ। ਇਸੇ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ SGPC ਦੀ ਇਜਾਜ਼ਤ ਤੋਂ ਬਿਨਾ ਨਾ ਤਾਂ ਫਿਲਮ ਚੱਲੇਗੀ ਅਤੇ ਨਾ ਹੀ ਚੱਲਣ...
ਜਲੰਧਰ | ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੀ ਸੀ। ਲੜਕੀ ਦਾ ਪਰਿਵਾਰ ਯੂਪੀ ਵਿਚ ਰਹਿੰਦਾ ਹੈ ਅਤੇ ਉਹ ਜਲੰਧਰ ਵਿਚ ਆਪਣੀ...









































