Home Blog Page 374
 ਸੰਗਰੂਰ, 29 ਸਤੰਬਰ |  ਇੱਕ ਪਿਤਾ ਨੇ ਆਪਣੀ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਮ੍ਰਿਤਕ ਦਾ ਮਤਰੇਆ ਪਿਤਾ ਸੀ। ਲੜਕੀ ਦੀ ਮਾਂ ਅਤੇ ਨਾਨਾ-ਨਾਨੀ ਦਾ ਦੋਸ਼ ਹੈ ਕਿ ਦੋਸ਼ੀ ਲੜਕੀ ਨੂੰ ਪਸੰਦ ਨਹੀਂ ਕਰਦਾ ਸੀ, ਜਿਸ ਕਾਰਨ ਉਸ ਨੇ ਇਹ ਵਾਰਦਾਤ ਕੀਤੀ। ਮ੍ਰਿਤਕ ਦੀ ਨਾਨੀ ਸੁਨੀਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਮੁਲਜ਼ਮ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ੋਰਦਾਰ ਮੁਹਿੰਮ ਵਿੱਢੀ ਹੋਈ ਹੈ। ਸਰਕਾਰ ਪੁਲਿਸ ਵਿਭਾਗ ਨੂੰ ਆਧੁਨਿਕ ਬਣਾਉਣ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ 'ਤੇ ਨਕੇਲ ਕੱਸਣ ਲਈ ਆਪਣੇ ਯਤਨਾਂ ਵਿਚ ਲਗਾਤਾਰ ਕੰਮ ਕਰ ਰਹੀ ਹੈ। ਇਸ ਮੁਹਿੰਮ ਦੀ ਇਕ ਸ਼ਾਨਦਾਰ...
ਚੰਡੀਗੜ੍ਹ, 29 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਛੁੱਟੀ ਮਿਲਦੇ ਹੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ਉਤੇ ਮੀਟਿੰਗ ਬੁਲਾ ਲਈ ਹੈ। ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੀ ਸ਼ਿਕਇਤ ਕਰਨ ਨੂੰ ਲੈ ਕੇ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਹੁਣ ਲੋਕ ਰਿਸ਼ਵਤਖੋਰੀ ਤੇ ਹਫ਼ਤਾਵਸੂਲੀ ਦੀ ਸ਼ਿਕਾਇਤ 9501-200-200 ਨੰਬਰ ’ਤੇ ਕਰਦੇ ਹਨ। ਲੋਕ ਇਸ ਵੈਟਸਐਪ ਨੰਬਰ...
ਨਵੀਂ ਦਿੱਲੀ/ਇੰਦੌਰ, 28 ਸਤੰਬਰ | ਛੱਤੀਸਗੜ੍ਹ ਤੋਂ ਅਨੋਖਾ ਮਾਮਲਾ ਸਾਹਮਣੇ ਆਇਆ, ਜਿਥੇ ਲੜਕੇ ਦਾ ਵਿਆਹ ਕਰਵਾਉਣ ਦੇ ਨਾਂ ‘ਤੇ ਨਾ ਸਿਰਫ ਉਸ ਤੋਂ ਲੱਖਾਂ ਰੁਪਏ ਵਸੂਲੇ ਗਏ, ਸਗੋਂ ਕਿਸੇ ਹੋਰ ਧਰਮ ਦੀ ਲੜਕੀ ਨੂੰ ਉਸ ਦੀ ਨੂੰਹ ਬਣਾ ਕੇ ਭੇਜ ਦਿੱਤਾ ਗਿਆ। ਜਦੋਂ ਗੱਲ ਦਾ ਭੇਤ ਖੁਲ੍ਹਿਆ ਤਾਂ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਅਤੇ ਵਿਆਹ ਦੀ ਰੌਣਕ ਪਲਾਂ ਵਿਚ...
ਲੁਧਿਆਣਾ, 28 ਸਤੰਬਰ | ਮਹਾਨਗਰ ਦੇ ਸਨਅਤੀ ਖੇਤਰ ਦੇ ਫੋਕਲ ਪੁਆਇੰਟ ਵਿਚ ਕਈ ਘੰਟੇ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਦਰਜਨਾਂ ਇਲਾਕੇ ਹਨੇਰੇ ਵਿਚ ਡੁੱਬੇ ਰਹੇ। ਕੜਕਦੀ ਗਰਮੀ ਦੌਰਾਨ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਕਾਰਨ ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਲੋਕਾਂ ਦੀ ਇਸ ਸਮੱਸਿਆ ਦਾ ਪਾਵਰਕਾਮ ਵਿਭਾਗ ਦੀ ਸਿਹਤ ’ਤੇ ਕੋਈ ਅਸਰ ਨਹੀਂ ਪਿਆ। ਇਲਾਕੇ ਦੇ ਲੋਕਾਂ ਨੇ...
ਰਾਜਸਥਾਨ, 28 ਸਤੰਬਰ | ਧੌਲਪੁਰ ਜ਼ਿਲ੍ਹੇ ਵਿਚ ਇੱਕ ਕਲਯੁਗੀ ਪਿਤਾ ਦੀ ਬੇਰਹਿਮੀ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਘਟਨਾ ਨਿਹਾਲਗੰਜ ਥਾਣਾ ਖੇਤਰ ਦੀ ਹੈ, ਜਿੱਥੇ ਇੱਕ ਸ਼ਰਾਬੀ ਪਿਤਾ ਨੇ ਆਪਣੀਆਂ ਦੋ ਛੋਟੀਆਂ ਧੀਆਂ ਨੂੰ ਗਰਮ ਚਿਮਟੇ ਨਾਲ ਦਾਗ ਦਿੱਤਾ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਉਦੋਂ ਸਾਹਮਣੇ ਆਈ ਜਦੋਂ ਗੁਆਂਢੀਆਂ ਨੇ ਬੱਚਿਆਂ ਦੀਆਂ ਚੀਕਾਂ ਸੁਣੀਆਂ ਅਤੇ...
ਲੁਧਿਆਣਾ/ਹੁਸ਼ਿਆਰਪੁਰ, 28 ਸਤੰਬਰ | ਚਿੰਤਪੁਰਨੀ ਰੋਡ 'ਤੇ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਜੋੜਾ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ...
ਤਰਨਤਾਰਨ, 28 ਸਤੰਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ। ਗੁਲਪ੍ਰੀਤ ਸਿੰਘ ਔਲਖ 2015 ਬੈਚ ਦੇ ਆਈਏਐਸ ਅਧਿਕਾਰੀ...
ਲੁਧਿਆਣਾ, 28 ਸਤੰਬਰ | ਉੱਤਰੀ ਰੇਲਵੇ ਨੇ ਆਗਾਮੀ ਸਰਦੀਆਂ ਅਤੇ ਧੁੰਦ ਦੇ ਦਿਨਾਂ ਦੌਰਾਨ ਵੱਖ-ਵੱਖ ਰੂਟਾਂ 'ਤੇ ਲਗਭਗ 22 ਅਪ ਅਤੇ ਡਾਊਨ ਯਾਤਰੀ ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਟਰੇਨਾਂ ਦਸੰਬਰ ਤੋਂ ਫਰਵਰੀ ਤੱਕ 3 ਮਹੀਨਿਆਂ ਲਈ ਪੂਰੀ ਤਰ੍ਹਾਂ ਰੱਦ ਰਹਿਣਗੀਆਂ। ਇਸ ਤੋਂ ਇਲਾਵਾ ਚਾਰ ਯਾਤਰੀ ਟਰੇਨਾਂ ਨੂੰ ਅੰਸ਼ਕ ਤੌਰ 'ਤੇ ਰੱਦ ਕਰਨ ਅਤੇ 02 ਯਾਤਰੀ...
- Advertisement -

MOST POPULAR