Home Blog Page 376
ਮੁੰਬਈ, 23 ਅਗਸਤ | ਵਿਆਹੁਤਾ ਦੀ ਕਥਿਤ ਪ੍ਰੇਮਿਕਾ ਨੇ ਘਰੇਲੂ ਹਿੰਸਾ ਦੇ ਦੋਸ਼ਾਂ ਨੂੰ ਲੈ ਕੇ ਬੰਬੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਤਾਂ ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਵਿਆਹੁਤਾ ਦੀ ਪ੍ਰੇਮਿਕਾ ਰਿਸ਼ਤੇਦਾਰ ਨਹੀਂ ਹੈ, ਇਸ ਲਈ ਘਰੇਲੂ ਹਿੰਸਾ ਐਕਟ ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਦੋਸ਼ੀ ਵਿਅਕਤੀ ਨੂੰ ਆਈਪੀਸੀ ਦੀ ਧਾਰਾ 498ਏ ਦੇ ਤਹਿਤ...
ਅੰਮ੍ਰਿਤਸਰ 22 ਅਗਸਤ | ਅੰਮ੍ਰਿਤਸਰ ਮਜੀਠਾ ਰੋਡ 'ਤੇ ਗੁਰੂ ਹਰਿਰਾਏ ਸਾਹਿਬ ਗੁਰਦੁਆਰੇ ਨੇੜੇ ਪਿਛਲੇ 2 ਸਾਲਾਂ ਤੋਂ ਚੱਲ ਰਹੇ ਸਪਾ ਸੈਂਟਰ 'ਤੇ ਛਾਪਾ ਮਾਰਿਆ ਗਿਆ। ਇਸ ਵਿੱਚ ਪੁਲਿਸ ਵੱਲੋਂ ਕੁਝ ਲੜਕੀਆਂ ਅਤੇ ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਹਿਰਾਸਤ ਵਿੱਚ ਲੈ ਕੇ ਮਜੀਠਾ ਰੋਡ ਥਾਣੇ ਵਿੱਚ ਲਿਜਾ ਕੇ ਕਾਰਵਾਈ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮਜੀਠਾ ਰੋਡ ਦੇ ਪੁਲਸ...
ਪੰਜਾਬ, 22 ਅਗਸਤ | ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਹੈ। ਥਾਣਾ ਸੁਧਾਰ ਦੀ...
ਮੁੰਬਈ, 21 ਅਗਸਤ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼...
ਜਲੰਧਰ, 21 ਅਗਸਤ | ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ। ਪਰ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਮਜਬੂਰ...
ਤਰਨਤਾਰਨ, 20 ਅਗਸਤ | ਬੀਤੀ ਰਾਤ ਤਰਨਤਾਰਨ ਦੇ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਧ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ...
ਜਲੰਧਰ, 20 ਅਗਸਤ | ਨਸ਼ਾ ਇਨ੍ਹੀਂ ਦਿਨੀਂ ਕਿਸ ਤਰ੍ਹਾਂ ਫੈਲਿਆ ਹੋਇਆ ਹੈ, ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਜਲੰਧਰ ਬੱਸ ਸਟੈਂਡ ਨੇੜੇ ਇਕ ਲੜਕੀ ਨੇ ਚਿੱਟੇ ਦੇ ਬਦਲੇ ਨੌਜਵਾਨ ਨੂੰ ਸੈਕਸ ਦੀ ਪੇਸ਼ਕਸ਼ ਕੀਤੀ। ਕੁੜੀ ਨੇ ਕਿਹਾ ਚਿੱਟਾ ਪੀਣ ਲਈ ਦੇ ਦਿਓ, ਬਦਲੇ ਵਿੱਚ ਤੁਸੀਂ ਰਾਤ ਨੂੰ ਫਰੀ ਸੈਕਸ ਕਰ ਸਕਦੇ ਹੋ। ਦੇਰ ਰਾਤ ਬੱਸ ਸਟੈਂਡ...
ਫ਼ਿਰੋਜ਼ਪੁਰ, 20 ਅਗਸਤ | ਰੱਖੜੀ ਵਾਲੇ ਦਿਨ 19 ਸਾਲਾ ਨੌਜਵਾਨ ਲਵ ਸਹੋਤਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਲਵ ਸਹੋਤਾ ਜੱਜ ਸਹੋਤਾ ਦਾ ਪੁੱਤਰ ਸੀ, ਜੋ ਪਿਛਲੇ ਕੁਝ ਮਹੀਨਿਆਂ ਤੋਂ ਮਾੜੀ ਸੰਗਤ ਵਿਚ ਪੈ ਕੇ ਨਸ਼ੇ ਦਾ ਆਦੀ ਹੋ ਗਿਆ ਸੀ। ਅੱਜ ਸਵੇਰੇ ਰੱਖੜੀ ਵਾਲੇ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ...
ਸ਼ਿਮਲਾ, 19 ਅਗਸਤ | ਹਿਮਾਚਲ ਪ੍ਰਦੇਸ਼ ਆਪਣੀਆਂ ਖੂਬਸੂਰਤ ਵਾਦੀਆਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਰਾਜ ਦੇ ਵੱਡੇ ਪਹਾੜੀ ਸੇਬ ਦੇ ਬਾਗ ਸੈਲਾਨੀਆਂ ਨੂੰ ਆਕਰਸ਼ਿਤ ਕਰਦੇ ਹਨ। ਅੱਜ ਅਸੀਂ ਤੁਹਾਨੂੰ ਹਿਮਾਚਲ ਪ੍ਰਦੇਸ਼ ਦੇ ਇੱਕ ਅਜਿਹੇ ਪਿੰਡ ਬਾਰੇ ਦੱਸਾਂਗੇ ਜੋ ਏਸ਼ੀਆ ਦਾ ਸਭ ਤੋਂ ਅਮੀਰ ਪਿੰਡ ਹੈ। ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਬਲਾਕ ਦਾ ਪਿੰਡ ਮਦਾਵਾਗ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ...
ਜਲਦੰਰ, 19 ਅਗਸਤ | ਰੱਖੜੀ ਨੂੰ ਹਿੰਦੂ ਧਰਮ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਖਾਸ ਦਿਨ 'ਤੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ। ਰੱਖੜੀ ਬੰਨ੍ਹਣ ਦੇ ਨਾਲ-ਨਾਲ ਰੱਖੜੀ ਉਤਾਰਨ ਦੇ ਵੀ ਕਈ ਨਿਯਮ ਹਨ, ਜੇਕਰ ਇਸ ਦਾ ਧਿਆਨ ਰੱਖਿਆ ਜਾਵੇ ਤਾਂ ਵਿਅਕਤੀ ਜੀਵਨ ਵਿੱਚ ਚੰਗੇ ਨਤੀਜੇ ਪ੍ਰਾਪਤ ਕਰ ਸਕਦਾ ਹੈ। ਅਜਿਹੇ 'ਚ ਆਓ...
- Advertisement -

MOST POPULAR