Home Blog Page 377
ਸ਼ਿਮਲਾ, 19 ਅਗਸਤ | ਹਿਮਾਚਲ ਪ੍ਰਦੇਸ਼ ਆਪਣੀਆਂ ਖੂਬਸੂਰਤ ਵਾਦੀਆਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਰਾਜ ਦੇ ਵੱਡੇ ਪਹਾੜੀ ਸੇਬ ਦੇ ਬਾਗ ਸੈਲਾਨੀਆਂ ਨੂੰ ਆਕਰਸ਼ਿਤ ਕਰਦੇ ਹਨ। ਅੱਜ ਅਸੀਂ ਤੁਹਾਨੂੰ ਹਿਮਾਚਲ ਪ੍ਰਦੇਸ਼ ਦੇ ਇੱਕ ਅਜਿਹੇ ਪਿੰਡ ਬਾਰੇ ਦੱਸਾਂਗੇ ਜੋ ਏਸ਼ੀਆ ਦਾ ਸਭ ਤੋਂ ਅਮੀਰ ਪਿੰਡ ਹੈ। ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਬਲਾਕ ਦਾ ਪਿੰਡ ਮਦਾਵਾਗ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ...
ਜਲਦੰਰ, 19 ਅਗਸਤ | ਰੱਖੜੀ ਨੂੰ ਹਿੰਦੂ ਧਰਮ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਖਾਸ ਦਿਨ 'ਤੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ। ਰੱਖੜੀ ਬੰਨ੍ਹਣ ਦੇ ਨਾਲ-ਨਾਲ ਰੱਖੜੀ ਉਤਾਰਨ ਦੇ ਵੀ ਕਈ ਨਿਯਮ ਹਨ, ਜੇਕਰ ਇਸ ਦਾ ਧਿਆਨ ਰੱਖਿਆ ਜਾਵੇ ਤਾਂ ਵਿਅਕਤੀ ਜੀਵਨ ਵਿੱਚ ਚੰਗੇ ਨਤੀਜੇ ਪ੍ਰਾਪਤ ਕਰ ਸਕਦਾ ਹੈ। ਅਜਿਹੇ 'ਚ ਆਓ...
ਬਰਨਾਲਾ, 17 ਅਗਸਤ| ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ...
ਜਲੰਧਰ, 16 ਅਗਸਤ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇ 'ਤੇ ਪਿੱਛਾ ਕਰ ਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ...
ਜਲੰਧਰ, 16 ਅਗਸਤ | ਬੀਤੀ ਦੇਰ ਸ਼ਾਮ ਨਕੋਦਰ ਰੋਡ ਤੇ ਕਾਰ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਐਕਟਿਵਾ ਦੇ ਪਰਖਚੇ ਉਡ ਗਏ। ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 50 ਸਾਲਾ ਕੁਲਵਿੰਦਰ ਕੌਰ ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ ਉਕਤ ਔਰਤ ਆਪਣੇ ਭਰਾ ਨੂੰ ਰੱਖੜੀ...
ਚੰਡੀਗੜ੍ਹ, 16 ਅਗਸਤ | ਰੋਟਰੀ ਕਲੱਬ ਚੰਡੀਗੜ੍ਹ ਸਿਟੀ ਬਿਊਟੀਫੁੱਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 28, ਚੰਡੀਗੜ੍ਹ ਵਿਚ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਮਨਾਇਆ। ਕਲੱਬ ਵੱਲੋਂ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡ ਕੇ ਖੁਸ਼ੀ ਤੇ ਦੇਸ਼ ਭਗਤੀ ਦੀ ਭਾਵਨਾ ਫੈਲਾਈ ਗਈ । ਕਲੱਬ ਨੇ ਸਕੂਲ ਕੈਂਪਸ ਵਿਚ ਸਫਾਈ ਅਤੇ ਸਫਾਈ ਨੂੰ ਉਤਸ਼ਾਹਿਤ ਕਰਨ ਲਈ 5 ਜੋੜੇ ਵੱਡੇ ਡਸਟਬਿਨ ਵੀ ਦਾਨ...
ਅੰਮ੍ਰਿਤਸਰ | ਜ਼ਿਲੇ ਦੇ ਬਾਬਾ ਬਕਾਲਾ ਵਿਖੇ ਸੁਤੰਤਰਤਾ ਦਿਵਸ ਦੇ ਜਸ਼ਨ ਦੌਰਾਨ ਕੁਝ ਬੱਚੇ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਗਏ, ਜਿਸ 'ਚ ਦੋ ਐਨਸੀਸੀ ਲੜਕੀਆਂ ਅਤੇ ਇੱਕ ਲੜਕਾ ਸ਼ਾਮਲ ਸੀ। ਗਰਮੀ ਅਤੇ ਹੁੰਮਸ ਕਾਰਨ ਬੱਚੇ ਬੇਹੋਸ਼ ਹੋ ਗਏ। ਬਾਬਾ ਬਕਾਲਾ ਸਥਿਤ ਸ੍ਰੀ ਗੁਰੂ ਤੇਗ ਬਹਾਦੁਰ ਜੀ ਹਾਕੀ ਸਟੇਡੀਅਮ ਵਿਖੇ ਵੀਰਵਾਰ ਸਵੇਰੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ...
ਲੁਧਿਆਣਾ | ਸਾਹਨੇਵਾਲ ਪੁਲ 'ਤੇ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ ਵਿਚ ਇੱਕ ਬੈਂਕ ਕਰਮਚਾਰੀ ਦੀ ਮੌਤ ਹੋ ਗਈ। ਹਾਦਸੇ ਦੌਰਾਨ ਬੈਂਕ ਮੁਲਾਜ਼ਮ ਦੋਰਾਹਾ ਤੋਂ ਕੰਮ ਤੋਂ ਬਾਅਦ ਬਾਈਕ 'ਤੇ ਸਵਾਰ ਹੋ ਕੇ ਲੁਧਿਆਣਾ ਦੇ ਨੂਰਵਾਲਾ ਰੋਡ 'ਤੇ ਆਪਣੇ ਘਰ ਵਾਪਸ ਆ ਰਿਹਾ ਸੀ। ਜਿੱਥੇ ਰਸਤੇ 'ਚ ਕਿਸੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ...
ਚੰਡੀਗੜ੍ਹ | ਕੇਂਦਰ ਸਰਕਾਰ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕਰੇਗੀ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਨਵੀਂ ਦਿੱਲੀ, 14 ਅਗਸਤ| 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਆਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬੁੱਧਵਾਰ ਤੋਂ ਹੋਣ ਵਾਲੀ ਪਦਯਾਤਰਾ ਨੂੰ ਟਾਲਿਆ ਗਿਆ ਹੈ। ਇਹ ਪਦਯਾਤਰਾ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣੀ ਸੀ। ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ...
- Advertisement -

MOST POPULAR