Home Blog Page 378
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸਮਾਪਤ ਹੋ ਗਈ। ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਖੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ...
ਨਵੀਂ ਦਿੱਲੀ, 14 ਅਗਸਤ| ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ‘ਚ ਚਾਂਦੀ ਦਾ ਤਗਮਾ ਮਿਲੇਗਾ ਜਾਂ ਨਹੀਂ, ਇਸ ਲਈ ਅਜੇ ਹੋਰ ਇੰਤਜ਼ਾਰ ਕਰਨਾ ਹੋਵੇਗਾ। ਵਿਨੇਸ਼ ਫੋਗਾਟ ਦੀ ਅਪੀਲ 'ਤੇ ਮੰਗਲਵਾਰ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਦੀ ਐਡਹਾਕ ਡਿਵੀਜ਼ਨ ਨੇ ਫ਼ੈਸਲਾ ਮੁੜ ਟਾਲ਼ ਦਿੱਤਾ। ਹੁਣ ਖੇਡ ਆਰਬਿਟਰੇਸ਼ਨ ਇਸ ਮਾਮਲੇ 'ਚ 16 ਅਗਸਤ ਨੂੰ ਆਪਣਾ ਫ਼ੈਸਲਾ ਦੇਵੇਗੀ। ਇਸ ਤੋਂ...
ਹੁਸ਼ਿਆਰਪੁਰ | ਬੀਤੀ ਰਾਤ ਕਰੀਬ 12.45 'ਤੇ ਤੇਜ਼ ਰਫਤਾਰ ਵਾਹਨ ਦੀ ਲਪੇਟ 'ਚ ਆਉਣ ਨਾਲ ਦੋ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦਾ ਪਤਾ ਲੱਗਦਿਆਂ ਹੀ ਐਸਐਸਐਫ ਦੀ ਟੀਮ ਇੰਚਾਰਜ ਏਐਸਆਈ ਪਵਨ ਕੁਮਾਰ ਦੀ ਅਗਵਾਈ ਵਿਚ ਮੌਕੇ ’ਤੇ ਪਹੁੰਚ ਗਈ। ਲਾਸ਼ਾਂ...
ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ 'ਤੇ 'ਸਰਕਾਰ ਤੁਹਾਡੇ ਦੁਆਰ' ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ 'ਤੇ ਜਲੰਧਰ 'ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ...
ਜੋਧਪੁਰ, 14 ਅਗਸਤ|  ਨਾਬਾਲਿਗ ਚੇਲੀ ਨਾਲ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਆਖਿਰਕਾਰ 7 ਦਿਨਾਂ ਲਈ ਜ਼ਮਾਨਤ ਮਿਲ ਗਈ ਹੈ। ਪਿਛਲੇ 11 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਸ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਅਦਾਲਤ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਪੁਣੇ ਦੇ ਇੱਕ ਆਯੁਰਵੈਦਿਕ ਹਸਪਤਾਲ ਵਿੱਚ ਇਲਾਜ...
ਲੁਧਿਆਣਾ | ਮਸ਼ਹੂਰ ਸਰਾਫਾ ਬਾਜ਼ਾਰ ਵਿਚ ਇੱਕ ਜਿਊਲਰਜ਼ ਦੀ ਦੁਕਾਨ ਤੋਂ ਐਪਰਹੈਂਡ ਗੋਲਡ ਚੋਰੀ ਹੋ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ 'ਚ ਸਰਾਫਾ ਬਾਜ਼ਾਰ ਦੀਆਂ ਨਾਲੀਆਂ ਦੀ ਸਫਾਈ ਕਰ ਰਿਹਾ ਇਕ ਸਫਾਈ ਕਰਮਚਾਰੀ ਸਵੇਰੇ 5.50 ਵਜੇ ਇਕ ਇਮਾਰਤ ਦਾ ਸ਼ਟਰ ਚੁੱਕ ਕੇ ਅੰਦਰ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ। ਦੋ ਮੰਜ਼ਿਲਾਂ 'ਤੇ ਘੁੰਮਣ ਤੋਂ ਬਾਅਦ ਉਸ ਨੇ...
ਲੁਧਿਆਣਾ | ਰਾਏਕੋਟ ਦੇ 21 ਸਾਲਾ ਨੌਜਵਾਨ ਸੰਦੀਪ ਸਿੰਘ ਪੁੱਤਰ ਬਲਦੇਵ ਸਿੰਘ ਚਹਿਲ ਦੀ ਕੈਨੇਡਾ ਦੇ ਸਰੀ ਸ਼ਹਿਰ ’ਚ ਅਚਾਨਕ 25 ਜੁਲਾਈ ਨੂੰ ਮੌਤ ਹੋਣ ਗਈ ਸੀ ਅਤੇ ਅੱਜ ਮੰਗਲਵਾਰ ਨੂੰ ਉਸਦੀ ਮ੍ਰਿਤਕ ਦੇਹ ਜੱਦੀ ਸ਼ਹਿਰ ਰਾਏਕੋਟ ਵਿਖੇ ਪੁੱਜਣ 'ਤੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਨੇ ਸੇਜ਼ਲ ਅੱਖਾਂ ਨਾਲ ਉਸਨੂੰ ਅਤਿੰਮ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ 'ਤੇ ਚੁਟਕੀ ਲਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ...
ਫਤਿਹਗੜ੍ਹ ਸਾਹਿਬ | ਤਰਖਾਣ ਮਾਜਰਾ ‘ਚ ਨੈਣਾ ਦੇਵੀ ਤੋਂ ਪਰਤ ਰਹੇ ਇਕ ਸ਼ਰਧਾਲੂ ਦੀ ਹਾਦਸੇ 'ਚ ਮੌਤ ਹੋ ਗਈ ਅਤੇ 5 ਸ਼ਰਧਾਲੂ ਜ਼ਖਮੀ ਹੋ ਗਏ। ਇਹ ਹਾਦਸਾ ਮਹਿੰਦਰਾ ਪਿਕਅੱਪ ਗੱਡੀ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਡਰਾਈਵਰ ਨੇ ਪੁਲ ਦੇ ਹੇਠਾਂ ਕਾਰ ਨੂੰ ਪਿੱਛੇ ਕਰਨਾ ਸ਼ੁਰੂ ਕਰ ਦਿੱਤਾ। ਉੱਥੇ ਲੋਹੇ ਦੇ ਗਾਰਡ ਲਗਾਏ ਗਏ ਸਨ। ਸ਼ਰਧਾਲੂ ਦੇ ਸਿਰ ‘ਤੇ...
ਦਿੱਲੀ, 13 ਅਗਸਤ| ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚਣ ਵਾਲੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਦੇ ਰਹਿਣ ਵਾਲੇ ਪਹਿਲਵਾਨ ਅਮਨ ਸਹਿਰਾਵਤ ਭਾਰਤ ਪਰਤ ਆਏ ਹਨ। ਦਿੱਲੀ ‘ਚ ਅਮਨ ਸਹਿਰਾਵਤ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਏਅਰਪੋਰਟ ਦੇ ਬਾਹਰ ਭਾਰੀ ਭੀੜ ਦੇਖਣ ਨੂੰ...
- Advertisement -

MOST POPULAR