Home Blog Page 379
ਦਿੱਲੀ, 13 ਅਗਸਤ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸੇ ਦੌਰਾਨ ਆਪ’ ਨੇਤਾ ਗੋਪਾਲ ਰਾਏ ਨੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਮੰਤਰੀ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਜਗ੍ਹਾ ਤਿਰੰਗਾ ਲਹਿਰਾਉਣ। ਇਸ ਪ੍ਰਸਤਾਵ ਨੂੰ ਜੀਏਡੀ ਨੇ...
ਲੁਧਿਆਣਾ | ਇਥੇ ਸਮਾਜ ਸੇਵੀ 'ਤੇ ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਜਦੋਂ ਮਹਿਲਾ ਗਰਭਵਤੀ ਹੋ ਗਈ ਤਾਂ ਸਮਾਜ ਸੇਵੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਚੇਤਨ ਬਵੇਜਾ ਵਾਸੀ ਸੈਕਟਰ 32 ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਔਰਤ ਨੇ...
ਸਹਾਰਨਪੁਰ, 13 ਅਗਸਤ| ਸੋਮਵਾਰ ਨੂੰ ਇਕ ਸਰਾਫਾ ਕਾਰੋਬਾਰੀ ਅਤੇ ਉਸ ਦੀ ਪਤਨੀ ਨੇ ਗੰਗਾ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਨਵੀਂ ਬਾਈਕ ‘ਤੇ ਹਰਿਦੁਆਰ ਪਹੁੰਚੇ ਅਤੇ ਇਕ ਦੂਜੇ ਦਾ ਹੱਥ ਫੜ ਕੇ ਛਾਲ ਮਾਰ ਦਿੱਤੀ| ਕਾਰੋਬਾਰੀ ਦੀ ਲਾਸ਼ ਗੰਗਾ ‘ਚ ਤੈਰਦੀ ਮਿਲੀ ਜਦਕਿ ਉਸ ਦੀ ਪਤਨੀ ਅਜੇ ਲਾਪਤਾ ਹੈ। ਮਰਨ ਤੋਂ ਪਹਿਲਾਂ ਵਪਾਰੀ ਨੇ ਵਟਸਐਪ ‘ਤੇ ਆਪਣੇ ਰਿਸ਼ਤੇਦਾਰਾਂ ਨੂੰ...
ਹਰਿਆਣਾ, 13 ਅਗਸਤ|  ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਮੁੜ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹਿਣਗੇ। ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ,...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | 1992 'ਚ ਪਹਿਲੀ ਅਫਗਾਨ ਖੱਬੇਪੱਖੀ ਸਰਕਾਰ ਦੇ ਪਤਨ ਤੋਂ ਬਾਅਦ ਭਾਰਤ ਵਿਚ ਦਾਖਲ ਹੋਏ 400 ਅਫਗਾਨ ਸਿੱਖਾਂ ਵਿਚੋਂ, 20 ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਭਾਰਤੀ ਨਾਗਰਿਕਤਾ ਮਿਲੀ ਹੈ। ਇਨ੍ਹਾਂ ਵਿਚੋਂ ਬਹੁਤੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਚ ਵਸੇ ਹੋਏ ਹਨ, ਜਦੋਂਕਿ 380 ਦੇ ਕਰੀਬ ਕੇਸ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ। ਪਰਿਵਾਰਾਂ ਨਾਲ ਗੱਲਬਾਤ ਕਰਨ 'ਤੇ...
ਨਵੀ ਦਿੱਲੀ, 12 ਅਗਸਤ|  ਦਿੱਲੀ, ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਰੋਹਤਕ ਦੇ ਪਾਸਪੋਰਟ ਬਿਨੈਕਾਰਾਂ ਲਈ ਇਕ ਅਹਿਮ ਖਬਰ ਸਾਹਮਣੇ ਆਈ ਹੈ। ਹੁਣ, ਜੇਕਰ ਤੁਹਾਨੂੰ ਔਨਲਾਈਨ ਅਪੁਆਇੰਟਮੈਂਟ ਨਹੀਂ ਮਿਲ ਰਹੀ ਹੈ ਤਾਂ ਤੁਹਾਡੀ ਪਾਸਪੋਰਟ ਅਰਜ਼ੀ ਲੰਬਿਤ ਹੈ, ਤਾਂ ਤੁਸੀਂ ਅਪੌਇੰਟਮੈਂਟਾਂ ਦੇ ਸਿੱਧੇ ਖੇਤਰੀ ਪਾਸਪੋਰਟ ਦਫ਼ਤਰ ਜਾ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹੋ। ਮਿਲੀ ਵਾਕ-ਇਨ Appointment ਦੀ ਸਹੂਲਤ : ਖੇਤਰੀ ਪਾਸਪੋਰਟ ਦਫ਼ਤਰ...
ਅਲੀਗੜ੍ਹ  : ਅਲੀਗੜ੍ਹ ਦੇ ਲੋਧਾ ਥਾਣਾ ਖੇਤਰ ਦੇ ਪਿੰਡ ਬਰੋਠ ਛੱਜਮਲ ਨੇੜੇ ਐਤਵਾਰ ਸਵੇਰੇ ਪਾਈਪ ਕੰਪਨੀ ‘ਚ ਕੰਮ ਕਰਦੇ ਨੌਜਵਾਨ ਦੀ ਮਜ਼ਾਕ ਮਜ਼ਾਕ ‘ਚ ਮੌਤ ਹੋ ਗਈ। ਕੰਪਨੀ ‘ਚ ਕੰਮ ਕਰਨ ਦੇ ਦੌਰਾਨ ਉਸ ਦੇ ਸਾਥੀ ਨੇ ਵੀਰਪਾਲ ਸਿੰਘ ਦੇ ਪ੍ਰਾਈਵੇਟ ਪਾਰਟ ਵਿੱਚ ਪ੍ਰੈਸ਼ਰ ਮਸ਼ੀਨ ਨਾਲ ਹਵਾ ਭਰ ਦਿੱਤੀ।ਦੇਖਦੇ ਹੀ ਦੇਖਦੇ ਕੁਝ ਹੀ ਸਮੇਂ ਵਿੱਚ ਪੇਟ ਫੁੱਲਣ ਕਾਰਨ ਵੀਰਪਾਲ ਦੀ...
ਚੰਡੀਗੜ੍ਹ/ਦਿੱਲੀ | ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਦੇ ਤਲਵਾੜਾ ਵਿੱਚ ਸਥਿਤ ਬੀ.ਬੀ.ਐਮ.ਬੀ ਹਸਪਤਾਲ ਦੇ ਖਸਤਾ ਹਾਲਤ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਹਸਪਤਾਲ ਨੂੰ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਸੈਂਟਰ ਵਜੋਂ ਵਿਕਸਤ ਕੀਤਾ ਜਾਵੇ। ਤਾਂ ਜੋ ਇਸ...
ਸੰਗਰੂਰ | ਜ਼ਿਲੇ ਦੇ ਧੂਰੀ ਵਿਖੇ ਤੀਜ ਦੀਆਂ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਜਦਕਿ ਉਨ੍ਹਾਂ ਦੇ ਨਾਲ ਡਾਕਟਰ ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਤੀਆਂ ਦੇ ਮੇਲੇ ਵਿਚ ਹਾਜ਼ਰੀ ਲਵਾਈ । ਵੱਡੀ ਗਿਣਤੀ ਵਿਚ ਪਹੁੰਚੀਆਂ ਮਾਵਾਂ-ਭੈਣਾਂ ਵੱਲੋਂ ਪੇਸ਼...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜਾਂ ਵਜੋਂ ਅਪਗ੍ਰੇਡ ਕਰਨ ਲਈ ਪਛਾਣ ਕੀਤੀ ਹੈ। ਇਸ ਸੂਚੀ ਵਿਚ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਕਾਲਜ ਫ਼ਾਰ ਗਰਲਜ਼ ਪਟਿਆਲਾ, ਐੱਸ.ਆਰ. ਸਰਕਾਰੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਅਤੇ ਮੁਹਾਲੀ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ...
- Advertisement -

MOST POPULAR