ਜਲੰਧਰ, 1 ਨਵੰਬਰ | ਪੌਸ਼ ਇਲਾਕੇ ਮਾਡਲ ਟਾਊਨ ਨੇੜੇ ਦੋ ਕਾਰਾਂ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਪਿਤਾ-ਪੁੱਤਰ ਦੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਵੇਂ ਪਿਓ-ਪੁੱਤ ਸੜਕ ਦੇ ਕਿਨਾਰੇ ਖੜ੍ਹੇ ਸਨ ਅਤੇ ਪਾਰਟੀ ਤੋਂ ਘਰ ਪਰਤਣ ਦੀ ਤਿਆਰੀ ਕਰ ਰਹੇ ਸਨ।
ਆਸ-ਪਾਸ ਦੇ ਲੋਕਾਂ ਮੁਤਾਬਕ...
ਅੰਮ੍ਰਿਤਸਰ
ਵੱਡੀ ਖਬਰ ! ਪੰਜਾਬ ਦੇ 5 ਜ਼ਿਲਿਆਂ ‘ਚ ਖਤਰਨਾਕ ਪੱਧਰ ‘ਤੇ AQI, ਸਾਹ ਤੇ ਦਿਲ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਲਈ ਵਧਿਆ ਖ਼ਤਰਾ
Admin - 0
ਚੰਡੀਗੜ੍ਹ, 1 ਨਵੰਬਰ | ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਡ-1 ਦਾ ਦਰਜਾ ਲਾਗੂ ਕਰ ਦਿੱਤਾ ਗਿਆ ਹੈ। ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ।
ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਚਿੰਤਾਜਨਕ ਪੱਧਰ 'ਤੇ ਪਹੁੰਚ...
ਅੰਮ੍ਰਿਤਸਰ
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਲੋਕਾਂ ਦਾ ਸਫਰ ਹੋਵੇਗਾ ਆਸਾਨ, ਨਵੇਂ ਸਾਲ ‘ਚ PRTC ਨੂੰ ਮਿਲਣਗੀਆਂ 400 ਨਵੀਆਂ ਬੱਸਾਂ
Admin - 0
ਚੰਡੀਗੜ੍ਹ, 1 ਨਵੰਬਰ | ਹੁਣ ਪੰਜਾਬ ਵਿਚ ਸਰਕਾਰੀ ਬੱਸਾਂ 'ਚ ਲੋਕਾਂ ਦਾ ਸਫ਼ਰ ਆਸਾਨ ਅਤੇ ਸੁਰੱਖਿਅਤ ਹੋਵੇਗਾ। ਸਰਕਾਰ ਪੀਆਰਟੀਸੀ ਦੇ ਬੇੜੇ ਵਿਚ ਕਰੀਬ 577 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।
ਉਮੀਦ ਹੈ ਕਿ ਪੀਆਰਟੀਸੀ ਨੂੰ ਜਨਵਰੀ 2025 ਵਿਚ 200 ਬੱਸਾਂ ਮਿਲਣਗੀਆਂ, ਜਦਕਿ ਬਾਕੀ ਬੱਸਾਂ ਮਈ ਮਹੀਨੇ...
ਨਵੀਂ ਦਿੱਲੀ, 1 ਨਵੰਬਰ | ਦੀਵਾਲੀ ਤੋਂ ਬਾਅਦ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲਗਾ ਹੈ। 1 ਨਵੰਬਰ ਭਾਵ ਅੱਜ ਤੋਂ ਗੈਸ ਸਿਲੰਡਰ ਦੇ ਰੇਟਾਂ ਚ ਵਧਾ ਹੋਇਆ ਹੈ । 19 ਕਿਲੋ ਦਾ ਕਮਰਸ਼ੀਅਲ ਸਿਲੰਡਰ 62 ਰੁਪਏ ਮਹਿੰਗਾ ਹੋ ਗਿਆ ਹੈ। ਰਾਹਤ ਦੀ ਖਬਰ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਚ ਆਇਲ ਕੰਪਨੀਆਂ ਨੇ ਕੋਈ ਵਧਾ ਨਹੀਂ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਕੈਨੇਡਾ ‘ਚ AP ਢਿੱਲੋਂ ਗੋਲੀਬਾਰੀ ਮਾਮਲੇ ‘ਚ ਪਹਿਲੀ ਗ੍ਰਿਫਤਾਰੀ, RCMP ਦਾ ਦਾਅਵਾ- ਅਪਰਾਧ ਕਰਨ ਤੋਂ ਬਾਅਦ ਭਾਰਤ ਭੱਜਿਆ ਸਾਥੀ
Admin - 0
ਚੰਡੀਗੜ੍ਹ, 1 ਨਵੰਬਰ | ਕੈਨੇਡਾ ਦੀ ਆਰਸੀਐਮਪੀ ਦੀ ਟੀਮ ਨੇ ਕੈਨੇਡਾ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਕਰਨ ਵਾਲੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਦੀ ਪਛਾਣ ਕਰ ਲਈ ਗਈ ਹੈ। ਇਸ ਘਟਨਾ ਨੂੰ ਇਸ ਸਾਲ 2 ਸਤੰਬਰ ਨੂੰ ਅੰਜਾਮ ਦਿੱਤਾ ਗਿਆ ਸੀ। ਬ੍ਰਿਟਿਸ਼ ਕੋਲੰਬੀਆ 'ਚ ਗਾਇਕ ਏਪੀ ਢਿੱਲੋਂ ਦੇ...
ਕ੍ਰਾਇਮ ਅਤੇ ਨਸ਼ਾ
ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ‘ਚ, ਕੰਮ ਕਰਦੇ ਸਮੇਂ ਡਰਾਈਵਰ ਨਾਲ ਵਾਪਰਿਆ ਭਾਣਾ
Admin - 0
ਰੂਪਨਗਰ/ਨੂਰਪੁਰਬੇਦੀ, 31 ਅਕਤੂਬਰ | ਪਿੰਡ ਐਲਗਰਾਂ ਸਥਿਤ ਭਿੰਡਰ ਸਟੋਨ ਕਰੈਸ਼ਰ ਵਿਖੇ ਡਰਾਇਵਰੀ ਕਰਦੇ 35 ਸਾਲਾ ਵਿਅਕਤੀ ਦੀ ਸਟੋਨ ਕਰੈਸ਼ਰ ਨੇੜੇ ਸਵਾਂ ਨਦੀ ’ਚ ਅਚਾਨਕ ਡੁੱਬਣ ’ਤੇ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ।
ਇਸ ਸਬੰਧ ’ਚ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਕਲਵਾਂ ਦੇ ਇੰਚਾਰਜ ਏ. ਐੱਸ. ਆਈ. ਸਮਰਜੀਤ ਸਿੰਘ...
ਅੰਮ੍ਰਿਤਸਰ
ਕੈਲੀਫੋਰਨੀਆ ਦੇ ਨਗਰ ਕੀਰਤਨ ‘ਚ ਹਮਲੇ ਦਾ ਖਦਸ਼ਾ, SGPC ਮੈਂਬਰ ਗੁਰਚਰਨ ਗਰੇਵਾਲ ਨੇ ਜਿਤਾਈ ਚਿੰਤਾ
Admin - 0
ਅੰਮ੍ਰਿਤਸਰ, 31 ਅਕਤੂਬਰ | ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਲਫੋਰਨੀਆ ਵਿਖੇ ਯੂਬਾ ਸਿਟੀ ਵਿਚ ਵੀ 1 ਨਵੰਬਰ ਤੋਂ 3 ਨਵੰਬਰ ਤੱਕ ਸਭ ਤੋਂ ਵੱਡੇ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਦੌਰਾਨ ਐਫ.ਬੀ.ਆਈ ਨੇ ਯੂਬਾ ਸਿਟੀ ਨਗਰ ਕੀਰਤਨ...
ਲੁਧਿਆਣਾ, 31 ਅਕਤੂਬਰ | ਸ਼ਿਮਲਾਪੁਰੀ ਇਲਾਕੇ ਵਿਚ ਦੋ ਧਿਰਾਂ ਵਿਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੇਤਨ ਨੇ ਮੰਗਲਵਾਰ ਦੇਰ ਰਾਤ ਪਟਾਕੇ ਚਲਾਏ ਤਾਂ ਆਸ-ਪਾਸ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚ ਲੜਾਈ ਹੋ ਗਈ ਅਤੇ ਇੱਕ ਧਿਰ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਾਏ।
ਅਨਮੋਲ ਨੇ ਦੱਸਿਆ ਕਿ ਜਦੋਂ ਮੇਰਾ ਭਰਾ...
ਫ਼ਿਰੋਜ਼ਪੁਰ, 31 ਅਕਤੂਬਰ | ਇਥੇ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਸਵਿਫ਼ਟ ਅਤੇ ਆਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਫ਼ਿਰੋਜ਼ਪੁਰ ਤੋਂ ਅਤੇ ਸਵਿਫ਼ਟ ਵਜ਼ੀਰਪੁਰ ਵੱਲੋਂ ਆ ਰਹੀ ਸੀ।...
ਲੁਧਿਆਣਾ, 31 ਅਕਤੂਬਰ | ਇਥੇ ਉੱਨ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ਦੇ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਤੁਰੰਤ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਕਿ ਦੂਰੋਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਦਾ ਕਾਰਨ ਗੋਦਾਮ ਵਿਚ ਪਟਾਕਿਆਂ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ।
ਖੁਸ਼ਕਿਸਮਤੀ ਇਹ...