ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਮੁੜ ਬੰਦ ਕਰਨਗੇ ਕਿਸਾਨ, NHAI ਨੂੰ ਦਿੱਤਾ ਅਲਟੀਮੇਟਮ
Admin - 0
ਲੁਧਿਆਣਾ | ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਕਿਸਾਨਾਂ ਵੱਲੋਂ ਮੁੜ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ NHAI ਨੂੰ ਵਾਹਨਾਂ 'ਤੇ ਟੈਕਸ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਜੇਕਰ NHAI ਨੇ ਰੇਟ ਨਾ ਘਟਾਏ ਤਾਂ ਕਿਸਾਨ ਇੱਕ ਵਾਰ ਫਿਰ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਦੇ ਕੇ ਇਸ ਨੂੰ ਮੁਫਤ ਕਰਵਾਉਣਗੇ।
ਦੱਸਣਯੋਗ ਹੈ ਕਿ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸ਼ਰਾਬ ਦੇ ਨਸ਼ੇ ਧੁੱਤ ਕਾਰ ਸਵਾਰਾਂ ਦਾ ਕਾਰਾ ! ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਤੋੜਤੀ ਲੱਤ
Admin - 0
ਲੁਧਿਆਣਾ | ਬੀਤੀ ਰਾਤ ਗਿੱਲ ਚੌਕ ਨੇੜੇ ਪਾਹਵਾ ਕੱਟ 'ਤੇ ਤੇਜ਼ ਰਫਤਾਰ ਕਾਰ ਸਵਾਰ ਕੁਝ ਨੌਜਵਾਨਾਂ ਨੇ ਸੜਕ 'ਤੇ ਹੰਗਾਮਾ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਕੰਮ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਵਿਅਕਤੀ ਦਾ ਬਾਈਕ ਕਾਰ ਦੇ ਹੇਠਾਂ ਚਲਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਹੀਆ ਉਸ ਦੇ ਉੱਪਰ ਘੁੰਮਦੇ ਹੋਏ ਵਿਅਕਤੀ ਦੀ ਲੱਤ...
ਚੰਡੀਗੜ੍ਹ, 11 ਅਗਸਤ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ...
ਜਲੰਧਰ
ਡਿਪਟੀ ਕਮਿਸ਼ਨਰ ਤੇ ਕਮਿਸ਼ਨਰ, ਨਗਰ ਨਿਗਮ ਵਲੋਂ ਮਾਨਸੂਨ ਸੀਜ਼ਨ ਦੌਰਾਨ ਪਾਣੀ ਇੱਕਤਰ ਹੋਣ ਤੋਂ ਰੋਕਣ ਲਈ ਪ੍ਰਬੰਧਾਂ ਦਾ ਜਾਇਜ਼ਾ
Admin - 0
ਜਲੰਧਰ, 11 ਅਗਸਤ| ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਮਾਨਸੂਨ ਦੌਰਾਨ ਭਾਰੀ ਬਰਸਾਤ ਦੇ ਮੱਦੇਨਜ਼ਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦਾ ਮੰਤਵ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਰਦਾਰ ਢੰਗ ਨਾਲ ਪਾਣੀ ਇਕੱਠਿਆਂ ਹੋਣ ਨੂੰ ਰੋਕਣ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ।
ਡਾ.ਅਗਰਵਾਲ ਤੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵਲੋਂ ਵੱਖ-ਵੱਖ ਥਾਵਾਂ ਜਿਵੇਂ ਨਕੋਦਰ...
ਦੁਨੀਆ
ਭਾਰਤ ਨੇ ਕਿਵੇਂ ਵਿਦੇਸ਼ੀ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਬੰਗਲਾਦੇਸ਼ ਵਰਗੇ ਹਾਲਾਤ ਬਣਨ ਤੋਂ ਰੋਕਿਆ, ਪੜ੍ਹੋ ਖਾਸ ਰਿਪੋਰਟ
Admin - 0
ਨਵੀਂ ਦਿੱਲੀ, 11 ਅਗਸਤ | ਭਾਰਤ ਨੇ ਦੇਸ਼ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਵਿਦੇਸ਼ੀ ਦਖਲਅੰਦਾਜ਼ੀ ਨੂੰ ਰੋਕ ਕੇ ਬੰਗਲਾਦੇਸ਼ ਵਰਗੀ ਸਥਿਤੀ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਭਾਰਤ ਸਰਕਾਰ ਦੇ ਸਰਗਰਮ ਕਦਮਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਬਾਹਰੀ ਤਾਕਤਾਂ ਵੱਲੋਂ ਅਸ਼ਾਂਤੀ ਭੜਕਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ ਜਮਹੂਰੀ ਕਦਰਾਂ-ਕੀਮਤਾਂ ਲਈ ਸੁਰੱਖਿਅਤ ਪਨਾਹਗਾਹ ਬਣਿਆ ਹੋਇਆ ਹੈ।
ਕੇਂਦਰੀ ਗ੍ਰਹਿ ਮੰਤਰੀ, ਅਮਿਤ...
ਖੰਨਾ, 11 ਅਗਸਤ| ਜੰਮੂ ਤੋਂ ਤਿੰਨ ਦਿਨ ਪਹਿਲਾਂ ਫੜਿਆ ਗਿਆ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਲੁਧਿਆਣਾ ਦੇ ਖੰਨਾ ਦਾ ਰਹਿਣ ਵਾਲਾ ਨਿਕਲਿਆ। ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਹੈ। ਜੋ ਖੰਨਾ ਦੇ ਦੋਰਾਹਾ ਥਾਣਾ ਅਧੀਨ ਪੈਂਦੇ ਪਿੰਡ ਕੱਦੋਂ ਦਾ ਰਹਿਣ ਵਾਲਾ ਹੈ।
8 ਅਗਸਤ ਨੂੰ ਕਰਨਵੀਰ ਪੰਜਾਬ ਪੁਲਿਸ ਦੇ ਡੀਐਸਪੀ ਵਜੋਂ ਆਪਣੇ ਦੋਸਤ ਨਾਲ ਜੰਮੂ ਦੇ ਨਹਿਰੂ ਪਾਰਕ ਵਿੱਚ ਘੁੰਮ...
ਅੰਮ੍ਰਿਤਸਰ, 11 ਅਗਸਤ| ਅੰਮ੍ਰਿਤਸਰ ਦੇ ਸ਼ਰੀਫਪੁਰਾ ਇਲਾਕੇ ‘ਚ ਬਿਨਾਂ ਦਸਤਾਵੇਜ਼ਾਂ ਤੋਂ ਚੱਲ ਰਹੇ ਇਕ ਹੋਟਲ ‘ਤੇ ਪੁਲਸ ਨੇ ਛਾਪਾ ਮਾਰਿਆ। ਹੋਟਲ ਸਟਾਫ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦਕਿ ਉਥੇ ਮੌਜੂਦ ਮਹਿਮਾਨਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਗਏ ਹਨ। ਹੋਟਲ ਦੇ ਆਲੇ-ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਹੋਟਲ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਅੰਮ੍ਰਿਤਸਰ ਦੇ ਸ਼ਰੀਫਪੁਰਾ ਗਲੀ ਨੰਬਰ...
ਹੁਸ਼ਿਆਰਪੁਰ, 11 ਅਗਸਤ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਕਾਰਨ ਹੋਏ ਦਰਦਨਾਕ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਬਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ ਹੈ,...
ਦੁਨੀਆ
ਬੰਗਲਾਦੇਸ਼ੀ ਹਿੰਦੂ ਮੌਜੂਦਾ ਦੌਰ ‘ਚ ਆਪਣੇ ‘ਤੇ ਹੋਏ ਜ਼ੁਲਮ ਕਰ ਰਹੇ ਯਾਦ, ਪੜ੍ਹੋ ਦਿਲ ਦਹਿਲਾਉਣ ਵਾਲੀਆਂ ਹੱਢਬੀਤੀਆਂ
Admin - 0
ਪੱਛਮੀ ਬੰਗਾਲ, 10 ਅਗਸਤ | ਭਾਰਤ ਦੀ ਆਜ਼ਾਦੀ ਤੋਂ ਬਾਅਦ, ਬੰਗਲਾਦੇਸ਼ ਦੇ ਸਮਾਜਿਕ-ਰਾਜਨੀਤਿਕ ਹਾਲਾਤ ਅਕਸਰ ਸਰਹੱਦ ਦੇ ਦੂਜੇ ਪਾਸੇ ਹਲਚਲ ਪੈਦਾ ਕਰਦੇ ਹਨ, ਜਿਸ ਦਾ ਗੁਆਂਢੀ ਰਾਜ ਪੱਛਮੀ ਬੰਗਾਲ 'ਤੇ ਵੱਡਾ ਅਸਰ ਪੈਂਦਾ ਹੈ। ਵੰਡ ਨੇ ਬੰਗਲਾਦੇਸ਼ ਤੋਂ ਲੱਖਾਂ ਲੋਕਾਂ ਨੂੰ ਬੇਘਰ ਕਰ ਦਿੱਤਾ, ਜਿਨ੍ਹਾਂ ਨੇ ਪੱਛਮੀ ਬੰਗਾਲ, ਤ੍ਰਿਪੁਰਾ, ਅਸਾਮ ਅਤੇ ਮੇਘਾਲਯਾ ਜਿਹੇ ਭਾਰਤੀ ਰਾਜਾਂ ਵਿੱਚ ਸ਼ਰਨ ਲਈ। ਕਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮੁੰਡੇ ਨੇ ਕੁੜੀ ਨਾਲ ਦੌੜ ਕੇ ਕਰਵਾਇਆ ਵਿਆਹ ਤਾਂ ਕੁੜੀ ਵਾਲਿਆਂ ਨੇ ਮੁੰਡੇ ਦੀ ਭੈਣ ਨਾਲ ਕੀਤਾ ਸਮੂਹਿਕ ਬਲਾਤਕਾਰ
Admin - 0
ਲੁਧਿਆਣਾ | ਇਥੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਇਕ ਵਿਆਹੁਤਾ ਔਰਤ ਦੇ ਘਰ ਆ ਕੇ ਕਥਿਤ ਤੌਰ 'ਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਕਿਉਂਕਿ ਉਸ ਦਾ ਭਰਾ ਉਸ ਧੀ ਨੂੰ ਲੈ ਕੇ ਭੱਜ ਗਿਆ ਸੀ ਅਤੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਵਿਆਹ ਕਰ ਲਿਆ ਸੀ।
ਮੁਲਜ਼ਮ ਉੱਤਰ ਪ੍ਰਦੇਸ਼ ਤੋਂ...







































