ਐਸਏਐਸ ਨਗਰ/ਮੋਹਾਲੀ
ਫਾਜ਼ਿਲਕਾ ਦੇ ਕਿਸਾਨਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕੱਚੀ ਜ਼ਮੀਨ ਪੱਕੀ ਕਰਨ ਦੀ ਕੀਤੀ ਮੰਗ
Admin - 0
ਚੰਡੀਗੜ੍ਹ | ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਰਹੱਦੀ ਖੇਤਰ ਦੇ ਸਰਪੰਚਾਂ ਅਤੇ ਕਿਸਾਨਾਂ ਦੇ ਨਾਲ ਪਹੁੰਚੇ ਵਿਧਾਇਕ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੀ ਇਸ ਵੱਡੀ ਸਮੱਸਿਆ ਤੋਂ ਮੁੱਖ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਕੈਨੇਡਾ ‘ਚ ਸੈਰ ਕਰਨ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਾਰਕ ਨੇੜੇ ਪਈ ਮਿਲੀ ਲਾਸ਼
Admin - 0
ਨਵਾਂ ਸ਼ਹਿਰ | ਜ਼ਿਲ੍ਹੇ ਦੇ ਕਸਬਾ ਬਹਿਰਾਮ ਨੇੜੇ ਪਿੰਡ ਕਟ ਦੇ 27 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸਦੀ ਲਾਸ਼ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ।
ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਦਿਆਂ ਹੀ ਪਿੰਡ ਵਿੱਚ, ਪਰਿਵਾਰ...
ਕ੍ਰਾਇਮ ਅਤੇ ਨਸ਼ਾ
ਟੈਕਸੀ ਡਰਾਈਵਰ ਦਾ ਗੋਲੀ ਮਾਰ ਕੇ ਕਤਲ, ਨਾਲੇ ਕਾਰ ਦੀ ਲੁੱਟ, ਲੁਧਿਆਣਾ-ਚੰਡੀਗੜ੍ਹ NH ‘ਤੇ ਮਿਲੀ ਲਾਸ਼
Admin - 0
ਸਮਰਾਲਾ, 10 ਅਗਸਤ | ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਓਂ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ।
ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਾਰਦਾਤ ਨੂੰ...
ਐਸਏਐਸ ਨਗਰ/ਮੋਹਾਲੀ
MP ਹਰਭਜਨ ਸਿੰਘ ਨੇ JP ਨੱਡਾ ਨਾਲ ਮੁਲਾਕਾਤ ਕਰ ਕੇ BBMB ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਕੀਤੀ ਮੰਗ
Admin - 0
ਚੰਡੀਗੜ੍ਹ/ਨਵੀਂ ਦਿੱਲੀ | ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਜੇਪੀ ਨੱਡਾ ਨਾਲ ਮੁਲਾਕਾਤ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ।
ਇਸ ਮੀਟਿੰਗ ਦੌਰਾਨ ਹਰਭਜਨ ਸਿੰਘ ਪੰਜਾਬ...
ਕੋਮਲ
ਤੂੰ ਕਰ ਅਦਾ ਹਕ ਮੈਨੂੰ ਹਰ ਪਲ ਤੱਕਣ ਦਾ
ਤੇਰੇ ਨਿੱਕੇ-ਨਿੱਕੇ ਹਾਸਿਆਂ 'ਤੇ ਅੱਖ ਰੱਖਣ ਦਾ
ਤੇਰਾ ਹਸਦੇ-ਹਸਦੇ ਮੈਨੂੰ ਵੇਖਣਾ
ਤੇ ਆਪਣੀਆਂ ਜ਼ੁਲਫਾਂ ਸਵਾਰਨਾ
ਤੇਰਾ ਮੇਰੇ ਮੋਢੇ 'ਤੇ ਸਿਰ ਰੱਖ
ਮੇਰੇ ਸੀਨੇ ਨੂੰ ਠਾਰਨਾ
ਕੀ ਇਹ ਹਵਾਵਾਂ, ਕੀ ਇਹ ਸਾਹ
ਸਭ ਬੇਜਾਨ ਜਿਹੇ ਤੇਰੇ ਬਿਨ ਖਾਲੀ ਰਾਹ
ਜਦ ਕਿਧਰੇ ਤੂੰ ਦਿਖਜੇ
ਦਿਲ ਕਰੇ ਕੁਲ ਕਾਇਨਾਤ ਫੁਲ ਬਣ ਤੇਰੇ ਪੈਰੀ ਬਿਖਜੇ
ਕਾਸ਼ ਕੀ ਮੈਂ ਤੇਰੀ ਜ਼ੁਲਫ ਬਣ ਸਕਦਾ
ਤੂੰ ਸਵਾਰਦੀ ਰਹੇ...
ਐਸਏਐਸ ਨਗਰ/ਮੋਹਾਲੀ
CM ਮਾਨ ਨੇ ਉਲੰਪਿਕ ਤਗ਼ਮਾ ਜੇਤੂ ਸ਼ੂਟਰ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ, ਦੇਸ਼ ਲਈ ਤਗ਼ਮੇ ਜਿੱਤਣ ‘ਤੇ ਕੀਤਾ ਸਨਮਾਨ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ...
ਐਸਏਐਸ ਨਗਰ/ਮੋਹਾਲੀ
ਪੰਜਾਬ ਦੇ ਇਸ ਪਿੰਡ ‘ਚ ਬੀੜੀ-ਸਿਗਰੇਟ ਤੇ ਗੁਟਕੇ ‘ਤੇ ਪਾਬੰਦੀ : ਯੂਪੀ-ਬਿਹਾਰ ਦੇ ਲੋਕਾਂ ਲਈ ਬਣੇ ਨਵੇਂ ਨਿਯਮ
Admin - 0
ਮੋਹਾਲੀ | ਜ਼ਿਲੇ ਦੇ ਪਿੰਡ ਸੰਗਤੀਆਂ ਦੇ ਮੁੱਦਿਆਂ ਤੋਂ ਬਾਅਦ ਹੁਣ ਪਿੰਡ ਜੰਡਪੁਰ 'ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿਚ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ 'ਤੇ ਪਾਬੰਦੀ ਲਾ ਦਿੱਤੀ ਹੈ। ਨਾਲ ਹੀ ਬਿਹਾਰ-ਯੂਪੀ ਅਤੇ ਪਿੰਡ ਵਿਚ ਰਹਿਣ ਵਾਲੇ ਦੂਜੇ ਰਾਜਾਂ ਦੇ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਦੀ MP ਮੈਂਬਰਸ਼ਿਪ ਨੂੰ ਖਤਮ ਕਰਨ ਵਾਲੀ ਪਟੀਸ਼ਨ ਕੀਤੀ ਖਾਰਿਜ
Admin - 0
ਚੰਡੀਗੜ੍ਹ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਪੱਖੀ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ।
ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਸਰਕਾਰੀ ਸਕੂਲ ‘ਚ ਬੱਚਿਆਂ ਦੀ ਕੁੱਟਮਾਰ ਨੂੰ ਲੈ ਕੇ ਹੰਗਾਮਾ, ਬੱਚਿਆਂ ਦਾ ਦੋਸ਼ – ‘ਮੈਡਮ ‘ਤੇ ਭੂਤ ਦਾ ਸਾਇਆ’
Admin - 0
ਲੁਧਿਆਣਾ | ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ 'ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਬੱਚਿਆਂ ਅਤੇ ਉਨ੍ਹਾਂ ਦੇ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ ‘ਚ ਨਹਿਰੀ ਵਿਭਾਗ ਵਲੋਂ 71 ਲੋਕਾਂ ਨੂੰ ਘਰ ਖਾਲੀ ਕਰਨ ਲਈ ਨੋਟਿਸ ਜਾਰੀ, ਜਾਣੋ ਕਾਰਨ
Admin - 0
ਗੁਰਦਾਸਪੁਰ | ਬੀਤੀ 15 ਜੂਨ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੀਡਾ ਸੰਸੀਆਂ 'ਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਘਟਨਾ ਦੇ ਅਗਲੇ ਹੀ ਦਿਨ ਪਿੰਡ 'ਚ ਨਸ਼ਾ ਤਸਕਰੀ 'ਚ ਸ਼ਾਮਲ 6 ਦੇ ਕਰੀਬ ਘਰ ਤਬਾਹ ਹੋ ਗਏ ਸਨ। ਲੋਕ ਪਿੰਡ ਛੱਡ ਕੇ...








































