Home Blog Page 382
ਅੰਮ੍ਰਿਤਸਰ | ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ...
ਜਲੰਧਰ | ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਦਿਹਾਤੀ ਪੁਲੀਸ ਵਿਚ ਤਾਇਨਾਤ ਡੀਐਸਪੀ ਸੁਖਜੀਤ ਸਿੰਘ ਦੇ 28 ਸਾਲਾ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਅਜੇ ਪਾਲ ਸਿੰਘ ਉਰਫ ਲਾਲੀ ਵਜੋਂ ਹੋਈ ਹੈ। ਲਾਲੀ ਦਾ ਅੱਜ ਸਿਵਲ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਨੇ ਸੋਮਵਾਰ ਰਾਤ ਨੂੰ ਹੀ ਲਾਸ਼ ਨੂੰ ਕਬਜ਼ੇ 'ਚ...
ਜਲੰਧਰ, 1 ਜੂਨ | ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ । ਜ਼ਿਲਾ ਚੋਣ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਤਕਰਾਰ ਨੂੰ ਸੁਰੱਖਿਆ ਦਸਤਿਆਂ ਵੱਲੋਂ ਰੋਕਿਆ ਗਿਆ । ਇਸ ਉਪਰੰਤ ਆਦਮਪੁਰ ਪੁਲਿਸ ਵੱਲੋਂ ਸੰਬੰਧਤਾਂ ਦੇ ਬਿਆਨ ਦਰਜ ਕਰ ਕੇ ਪੜਤਾਲ ਉਪਰੰਤ...
ਜਲੰਧਰ, 1 ਜੂਨ | ਚੋਣਾਂ ਵਿਚਾਲੇ ਜਲੰਧਰ ਜ਼ਿਲੇ ਦੇ ਆਦਮਪੁਰ ਇਲਾਕੇ ਤੋਂ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮੰਸੂਰਪੁਰ ਵਿਖੇ ਪੋਲਿੰਗ ਬੂਥ 'ਤੇ ਦੋ ਗਰੁੱਪਾਂ 'ਚ ਬਹਿਸਬਾਜ਼ੀ ਤੋਂ ਬਾਅਦ ਝੜਪ ਹੋ ਗਈ ਜਿਸ ਵਿੱਚ ਕਈ ਜ਼ਖਮੀ ਹੋ ਗਏ ਹਨ। ਜ਼ਖਮੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੋਲਿੰਗ ਏਜੰਟ ਹੈ। ਉਸ ਦਾ ਕਹਿਣਾ ਹੈ...
ਅੰਮ੍ਰਿਤਸਰ, 1 ਜੂਨ | ਚੋਣਾਂ ਤੋਂ ਠੀਕ ਪਹਿਲਾਂ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਣ ਦੇ ਮਾਮਲੇ 'ਚ ਪੂਰੇ ਪਿੰਡ ਨੇ ਅੱਜ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਗੁਰੂਦੁਆਰਾ ਸਾਹਿਬ ਤੋਂ ਹੋਈ ਅਨਾਉਂਸਮੈਂਟ ਤੋਂ ਬਾਅਦ ਸਵੇਰ ਤੋਂ ਹੀ ਅਜਨਾਲਾ ਦੇ ਪਿੰਡ ਲਖੂਵਾਲ ਵਿੱਚ ਕੋਈ ਵੋਟ ਪਾਉਣ ਨਹੀਂ ਆਇਆ। ਵੋਟਿੰਗ ਸਟਾਫ ਵੋਟਰਾਂ ਦਾ ਇੰਤਜ਼ਾਰ ਕਰ ਰਿਹਾ ਹੈ ਪਰ ਕੋਈ ਵੋਟ ਪਾਉਣ ਨਹੀਂ ਆ...
ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਤੇ ਆਬਜਰਵਰਾਂ ਦੀ ਹਾਜ਼ਰੀ ਵਿੱਚ ਡਰੋਨ ਰਾਹੀੰ ਨਿਗਰਾਨੀ ਸ਼ੁਰੂ, ਸ਼ਹਿਰ ਦੇ ਚੱਪੇ - ਚੱਪੇ ਉੱਪਰ ਰਹੇਗੀ ਨਜ਼ਰ ਜਲੰਧਰ , 31 ਮਈ | ਜਲੰਧਰ ਲੋਕ ਸਭਾ ਹਲਕੇ ਵਿਚ ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਸ਼ਰਾਬ , ਪੈਸੇ ਆਦਿ ਦੀ ਵੰਡ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਡਰੋਨਾਂ ਦੇ ਰਾਹੀਂ ਨਿਗਰਾਨੀ ਰੱਖਣੀ ਸ਼ੁਰੂ ਕਰ ਦਿੱਤੀ...
ਜਲੰਧਰ/ਚੰਡੀਗੜ੍ਹ, 29 ਮਈ | ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ 'ਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਕੇਜਰੀਵਾਲ ਦੇ ਨਾਲ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਹਾਜ਼ਰ ਸਨ। ਪ੍ਰੋਗਰਾਮ...
ਚੰਡੀਗੜ੍ਹ, 29 ਮਈ | ਖਡੂਰ ਸਾਹਿਬ ਲੋਕ ਸਭਾ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ 'ਚ ਸ਼ਾਮਲ ਹੋ ਗਏ ਹਨ। ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਲੜਨ ਤੋਂ ਪਹਿਲਾਂ ਭੁਪਿੰਦਰ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਮੈਂਬਰ ਸਨ। ਉਹ 2016 'ਚ ਪ੍ਰਦੇਸ਼ ਕਾਂਗਰਸ...
ਚੰਡੀਗੜ੍ਹ | ਔਰਤਾਂ ਨੂੰ ਹਰ ਮਹੀਨੇ  1000 ਰੁਪਏ ਦੀ ਥਾਂ 1100 ਰੁਪਏ ਦੀ ਦੇਵੇਗੀ ਪੰਜਾਬ ਸਰਕਾਰ, ਇਹ ਐਲਾਨ ਸੰਗਰੂਰ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਪੈਸੇ ਤੁਹਾਡੇ ਅਕਾਊਂਟ 'ਚ ਆਉਣੇ ਸ਼ੁਰੂ ਹੋ ਗਏ ਤਾਂ ਫਿਰ ਲਗਾਤਾਰ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 1000 ਮਹੀਨੇ ਦੇਣ ਦਾ ਵਾਅਦਾ...
ਚੰਡੀਗੜ੍ਹ |    ਔਰਤਾਂ ਨੂੰ ਹਰ ਮਹੀਨੇ  1000 ਰੁਪਏ ਦੀ ਥਾਂ 1100 ਰੁਪਏ ਦੀ ਦੇਵੇਗੀ ਪੰਜਾਬ ਸਰਕਾਰ, ਇਹ ਐਲਾਨ ਸੰਗਰੂਰ ਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਪੈਸੇ ਤੁਹਾਡੇ ਅਕਾਊਂਟ ਚ ਆਉਣੇ ਸ਼ੁਰੂ ਹੋ ਗਏ ਤਾਂ ਫਿਰ ਲਗਾਤਾਰ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 1000 ਮਹੀਨੇ ਦੇਣ ਦਾ ਵਾਅਦਾ...
- Advertisement -

MOST POPULAR