ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਕਾਰ ਦੀ ਲਪੇਟ ‘ਚ ਆਉਣ ਨਾਲ ਪਿਓ-ਧੀ ਦੀ ਮੌਤ, ਮਾਂ-ਧੀ ਲੜ ਰਹੀਆਂ ਜ਼ਿੰਦਗੀ ਤੇ ਮੌਤ ਦੀ ਲੜਾਈ
Admin - 0
ਲੁਧਿਆਣਾ | ਤੇਜ਼ ਰਫਤਾਰ ਕਾਰ ਦੀ ਚਪੇਟ 'ਚ ਆਉਣ ਨਾਲ ਪਿਓ ਧੀ ਦੀ ਮੌਤ ਹੋਈ । ਬਾਈਕ 'ਤੇ ਅੰਮ੍ਰਿਤਸਰ ਜਾ ਰਹੇ ਸੀ । 4 ਘੰਟਿਆਂ ਤੱਕ ਹਸਪਤਾਲ 'ਚ ਇਲਾਜ ਨਹੀਂ ਮਿਲਿਆ।
ਸੰਦੀਪ ਨਾਮ ਦਾ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਪਣੀਆਂ 2 ਬੱਚੀਆਂ ਅਤੇ ਪਤਨੀ ਨਾਲ ਸੁਲਤਾਨਪੁਰ ਲੋਧੀ ਤੋਂ ਅੰਮ੍ਰਿਤਸਰ ਜਾ ਰਿਹਾ ਸੀ । ਰਸਤੇ 'ਚ ਤੇਜ਼ ਰਫਤਾਰ ਕਾਰ ਨੇ...
ਮੀਡੀਆ
ਵੱਡੀ ਖਬਰ ! ਪੰਜਾਬ ‘ਚ NHAI ਦੇ ਠੇਕੇਦਾਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਾਰਵਾਈ ਨਾ ਹੋਣ ‘ਤੇ ਠੇਕੇਦਾਰਾਂ ਨੇ ਕੰਮ ਬੰਦ ਕਰਨ ਦੀ ਦਿੱਤੀ ਚਿਤਾਵਨੀ
Admin - 0
ਚੰਡੀਗੜ੍ਹ | ਪੰਜਾਬ 'ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ 'ਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ ‘ਚ ਬਣਿਆ ਨੰਬਰ-1
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕਿਸੇ ਹੋਰ ਨਾਲ ਰਿਲੇਸ਼ਨ ਦੇ ਸ਼ੱਕ ‘ਚ ਆਸ਼ਿਕ ਨੇ ਗਲਾ ਵੱਢ ਕੇ ਮਾਰਤੀ ਪ੍ਰੇਮਿਕਾ, ਰਸਤੇ ‘ਚੋਂ ਲੈ ਗਿਆ ਸੀ ਕਾਰ ‘ਚ ਬਿਠਾ ਕੇ
Admin - 0
ਲੁਧਿਆਣਾ | ਐਤਵਾਰ ਸ਼ਾਮ ਨੂੰ ਇਕ ਔਰਤ ਦੇ ਕਤਲ ਦਾ ਦੋਸ਼ੀ ਉਸ ਦਾ ਪ੍ਰੇਮੀ ਨਿਕਲਿਆ। ਉਹ ਔਰਤ ਨੂੰ ਸੜਕ ਤੋਂ ਚੁੱਕ ਕੇ ਖਾਲੀ ਪਲਾਟ ਵਿਚ ਲੈ ਗਿਆ ਅਤੇ ਗਲਾ ਵੱਢ ਦਿੱਤਾ। ਔਰਤ ਦੀ ਲਾਸ਼ ਗਿੱਲ ਰੋਡ 'ਤੇ ਰੇਲਵੇ ਲਾਈਨ ਨੇੜੇ ਖਾਲੀ ਪਲਾਟ 'ਚੋਂ ਮਿਲੀ।
ਸਦਰ ਥਾਣਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਸੀ।...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ...
ਹੁਸ਼ਿਆਰਪੁਰ | ਵਣ ਮਹਾਉਤਸਵ ਸਮਾਗਮ 'ਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂ ਲਏ ਬਿਨਾਂ ਇਕ ਵਾਰ ਫਿਰ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ ਮੁਆਫੀ ਮੰਗ ਰਹੇ ਹਨ।
ਮਾਫ਼ੀ ਗ਼ਲਤੀਆਂ ਲਈ ਹੈ, ਪਾਪਾਂ ਲਈ ਨਹੀਂ। ਇਹ ਜਾਣਬੁੱਝ ਕੇ ਕੀਤਾ ਗਿਆ ਅਪਰਾਧ ਹੈ। ਸਾਡੇ ਕੋਲ ਵੀ...
ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ, ਮੇਲਾ ਦੇਖ ਕੇ ਆਉਂਦੀਆਂ ਨੂੰ ਕਾਰ ਨੇ ਲਪੇਟ ‘ਚ
Admin - 0
ਹੁਸ਼ਿਆਰਪੁਰ | ਜ਼ਿਲੇ ਦੇ ਮੁਕੇਰੀਆ ਨੇੜੇ ਹਾਜੀਪੁਰ-ਮਾਨਸਰ ਰੋਡ 'ਤੇ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ...
ਸ੍ਰੀ ਮੁਕਤਸਰ ਸਾਹਿਬ
ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਨਾਲ 2 ਸਕੇ ਭਰਾਵਾਂ ਦੀ ਮੌਤ, ਰਿਸ਼ਤੇਦਾਰਾਂ ਨੂੰ ਸ਼ੱਕ ਕਿਸੇ ਨੇ ਕੀਤਾ ਕਤਲ
Admin - 0
ਸ੍ਰੀ ਮੁਕਤਸਰ ਸਾਹਿਬ | ਜ਼ਿਲੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅਗਲੇ ਦਿਨ ਸਰੋਵਰ ਵਿਚੋਂ ਬਰਾਮਦ ਕੀਤੀਆਂ ਗਈਆਂ ਸਨ। ਮ੍ਰਿਤਕ ਬੱਚਿਆਂ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਇਹ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਪਦੀ ਹੈ।
ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਜੇਕਰ ਬੱਚੇ ਸਰੋਵਰ 'ਤੇ ਨਹਾਉਣ ਗਏ...
ਅੰਮ੍ਰਿਤਸਰ
ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਮਾਡਿਊਲ ਦਾ ਕੀਤਾ ਪਰਦਾਫਾਸ਼, ਪਾਕਿਸਤਾਨੀ ਸਮੱਗਲਰਾਂ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ
Admin - 0
ਅੰਮ੍ਰਿਤਸਰ | ਪੁਲਿਸ ਨੇ ਆਜ਼ਾਦੀ ਦਿਹਾੜੇ 'ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਡੀਜੀਪੀ ਪੰਜਾਬ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ...
ਗੁਰਦਾਸਪੁਰ | ਸਥਾਨਕ ਸ਼੍ਰੀ ਹਰਗੋਬਿੰਦਪੁਰ ਪੁੱਲ ਨੇੜੇ ਅੱਜ ਸਵੇਰੇ ਇਕ ਅਣਪਛਾਤੇ ਵਾਹਨ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਤਿੱਬੜ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ...








































