ਜਲੰਧਰ | ਬੀਤੀ ਦੇਰ ਰਾਤ 2 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪਠਾਨਕੋਟ ਚੌਕ ਨੇੜੇ 2 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਰਾਤ 10 ਵਜੇ ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਾਹਨ ਪਠਾਨਕੋਟ ਚੌਕ ’ਤੇ ਬਣੇ ਫਲਾਈਓਵਰ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਸਨ।
ਕਾਲੇ ਰੰਗ ਦੀ ਜੇਨ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਨੇ ਮੋਟਰ ਵਾਹਨ ਹਾਦਸੇ ‘ਚ ਔਰਤ ਦੀ ਮੌਤ ਦੇ ਮਾਮਲੇ ‘ਚ ਮੁਆਵਜ਼ੇ ਨੂੰ ਲੈ ਕੇ ਅਹਿਮ ਹੁਕਮ ਕੀਤੇ ਜਾਰੀ, ਮੁਆਵਜ਼ੇ ਦੀ ਇੰਨੀ ਰਾਸ਼ੀ ਕੀਤੀ ਤੈਅ
Admin - 0
ਚੰਡੀਗੜ੍ਹ | ਹਾਈ ਕੋਰਟ ਨੇ ਮੋਟਰ ਵਾਹਨ ਹਾਦਸੇ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਮੁਆਵਜ਼ੇ ਦਾ ਫੈਸਲਾ ਕਰਨ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਔਰਤ ਘਰ ਦੀ ਪ੍ਰਬੰਧਕ ਹੈ ਅਤੇ ਅਜਿਹੇ 'ਚ ਉਸ ਦੀ ਮਹੀਨਾਵਾਰ ਆਮਦਨ 9 ਹਜ਼ਾਰ ਮੰਨੀ ਜਾਣੀ ਚਾਹੀਦੀ ਹੈ। ਇਸ ਹੁਕਮ 'ਚ ਹਾਈ ਕੋਰਟ ਨੇ ਮੁਆਵਜ਼ੇ ਦੀ ਰਕਮ ਵਿਚ 6 ਲੱਖ...
ਚੰਡੀਗੜ੍ਹ
ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Admin - 0
ਚੰਡੀਗੜ੍ਹ, 4 ਅਗਸਤ, 2024 | ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. ਕਾਲਜ ਆਫ ਨਰਸਿੰਗ ਮਾਹਿਲਪੁਰ, ਜ਼ਿਲਾ ਹੁਸ਼ਿਆਰਪੁਰ ਨੂੰ ਉਸ ਦੀ ਰਿਹਾਇਸ਼ ਪਿੰਡ ਖੁੱਡਾ ਜੱਸੂ, ਚੰਡੀਗੜ੍ਹ ਤੋਂ ਅਤੇ ਮੁਲਜ਼ਮ ਡਾ. ਕੁਲਦੀਪ ਸਿੰਘ ਮਹਿਰੋਕ, ਸੰਸਥਾਪਕ ਮਹਿਰੋਕ...
ਜੀਰਾ, 4 ਅਗਸਤ | ਅੱਜ ਜ਼ੀਰਾ ਫਿਰੋਜ਼ਪੁਰ ਰੋਡ ਤੇ ਰਣਜੀਤ ਸਿੰਘ ਪੁੱਤਰ ਚਮਕੌਰ ਸਿੰਘ ਮਹੀਆਂ ਵਾਲਾ ਖੁਰਦ ਆਪਣੀ ਗੱਡੀ ਕਾਲੀ ਸਕੋਰ ਪਿਓ ਨੰਬਰ ਪੀ ਬੀ 47 ਐਫ 74 74 ਤੇ ਜ਼ੀਰਾ ਸ਼ਹਿਰ ਆ ਰਹੇ ਸੀ| ਜੀਰਾ ਫਿਰੋਜ਼ਪੁਰ ਰੋਡ ਤੇ ਅਮਨ ਵਿਜ਼ਨ ਟੀਵੀ ਵਾਲਿਆਂ ਦੇ ਸ਼ੋਰੂਮ ਕੋਲ ਇੱਕ ਜੀਪ ਆਈ, ਜਿਸ ਵਿੱਚ ਪੰਜ ਛੇ ਅਣਪਛਾਤੇ ਵਿਅਕਤੀ ਸਨ | ਜੀਪ ਨੰਬਰ...
ਚੰਡੀਗੜ੍ਹ, 4 ਅਗਸਤ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ।
ਸ਼ੋਕ ਸੰਦੇਸ਼ ਵਿੱਚ...
ਚੰਡੀਗੜ੍ਹ, 4 ਅਗਸਤ | ਇੰਗਲੈਂਡ 'ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਦਿੱਤਾ।
ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਉਣ ਵਾਲੇ ਮੈਚਾਂ...
ਜਲੰਧਰ, 4 ਅਗਸਤ| ਜਲੰਧਰ ਦੇ ਥਾਣਾ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆਂ ਵਿੱਚ ਅੱਜ ਸਵੇਰੇ ਸਾਢੇ ਛੇ ਵਜੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਛੱਤ ਤੋਂ ਛਾਲ ਮਾਰ ਕੇ ਦਮ ਤੋੜ ਦਿੱਤਾ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ ਵਜੋਂ ਹੋਈ ਹੈ।
ਦਰਅਸਲ, ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਚੰਡੀਗੜ੍ਹ ਕੋਰਟ ‘ਚ ਪੰਜਾਬ ਪੁਲਿਸ ਦੇ ਸਾਬਕਾ AIG ਨੇ ਜਵਾਈ IRS ਅਫਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਭਾਰਤੀ ਮਾਲ ਸੇਵਾ (ਆਈਆਰਐਸ) ਅਫਸਰ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਿਸ ਨੇ ਦੋਸ਼ੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸ਼ਰਾਬੀ ਟਰੱਕ ਚਾਲਕ ਦਾ ਕਾਰਾ ! ਬੇਕਾਬੂ ਹੋ ਕੇ ਤੋੜੇ ਕਈ ਬਿਜਲੀ ਦੇ ਖੰਭੇ, ਫਰਨੀਚਰ ਦੇ ਸ਼ੋਅ ਰੂਮ ‘ਚ ਵੜਿਆ
Admin - 0
ਲੁਧਿਆਣਾ | ਬੀਤੀ ਰਾਤ ਕਰੀਬ 12 ਵਜੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਬਿਜਲੀ ਦੇ ਖੰਭੇ ਤੋੜ ਦਿੱਤੇ। ਟਰੱਕ ਦਾ ਸੰਤੁਲਨ ਵਿਗੜਨ ਕਾਰਨ ਟਰੱਕ ਫਰਨੀਚਰ ਦੇ ਸ਼ੋਅਰੂਮ 'ਚ ਜਾ ਵੱਜਿਆ। ਡਰਾਈਵਰ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਟਰੱਕ ਦੇ ਕੈਬਿਨ 'ਚੋਂ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ।
ਟਰੱਕ ਬੇਹੱਦ ਨੁਕਸਾਨੀ ਗਈ ਹਾਲਤ 'ਚ...
ਅੰਮ੍ਰਿਤਸਰ
ਵੱਡੀ ਖਬਰ ! ਸ੍ਰੀ ਹਰਿਮੰਦਰ ਸਾਹਿਬ ‘ਚ SGPC ਮੁਲਾਜ਼ਮ ਕਤਲ, ਨਿੱਜੀ ਰੰਜਿਸ਼ ਕਾਰਨ ਤਲਵਾਰਾਂ ਨਾਲ ਕੀਤਾ ਹਮਲਾ
Admin - 0
ਅੰਮ੍ਰਿਤਸਰ, 3 ਅਗਸਤ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਦੇ ਅੰਦਰ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ । ਇਕ ਐਸਜੀਪੀਸੀ ਦੇ ਮੁਲਾਜ਼ਮ ਵੱਲੋਂ ਦੂਜੇ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ । ਜ਼ਖਮੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ।
ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ...







































