Home Blog Page 386
ਵਿਦਿਆਰਥੀ ਜੀਵਨ 'ਚ ਇਕ ਅਧਿਆਪਕ ਦੀ ਭੂਮਿਕਾ ਆਪਣੇ ਵਿਦਿਆਰਥੀਆਂ ਦੇ ਜੀਵਨ ਉੱਤੇ ਇਕ ਅਧਿਆਪਕ ਦਾ ਪ੍ਰਭਾਵ ਅਸਵੀਕਾਰਨ ਯੋਗ ਹੈ। ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ, ਜੋ ਕਈ ਖੇਤਰਾਂ 'ਚ ਮਹੱਤਵਪੂਰਨ ਫਰਜ਼ ਨਿਭਾਉਣ ਅਤੇ ਸਮਾਜ ਦੀ ਇਸ ਤਰ੍ਹਾਂ ਸੇਵਾ ਕਰਨ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਨੂੰ ਜ਼ਿੰਦਗੀ ਵਿਚ ਕੁਝ ਵਧੀਆ ਕਰਨ ਲਈ ਕੀ ਪ੍ਰਭਾਵਿਤ ਕਰਦਾ ਹੈ? ਅੱਜ ਦੇ ਨੌਜਵਾਨ ਵੱਡਾ...
ਲੁਧਿਆਣਾ | ਜਮਾਲਪੁਰ ਇਲਾਕੇ 'ਚ ਬੀਤੀ ਰਾਤ ਦੋ ਗੁਆਂਢੀਆਂ 'ਚ ਲੜਾਈ ਹੋ ਗਈ। ਗੁਆਂਢੀ ਨੇ ਦੂਜੇ ਦੇ ਪਰਿਵਾਰ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਪਿਓ-ਪੁੱਤ ਸਮੇਤ ਦੋ ਲੋਕ ਜ਼ਖਮੀ ਹੋ ਗਏ। ਕੁਹਾੜੀ ਨਾਲ ਹਮਲਾ ਕਰਨ ਵਾਲੇ ਵਿਅਕਤੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦੇਰ ਰਾਤ ਜ਼ਖ਼ਮੀਆਂ ਨੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮੁੰਡੀਆਂ ਥਾਣੇ 'ਚ ਸ਼ਿਕਾਇਤ ਦਰਜ...
ਮੋਹਾਲੀ | ਉੱਤਰ ਪ੍ਰਦੇਸ਼ ਅਤੇ ਬਿਹਾਰ ਅਜਿਹੇ ਰਾਜ ਹਨ ਜਿਥੋਂ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਦੇ ਰੂਪ 'ਚ ਅਤੇ ਹੋਰ ਕੰਮ ਕਰਨ ਲਈ ਬਾਹਰ ਜਾਂਦੇ ਹਨ। ਇਸ 'ਚ ਪੰਜਾਬ ਵੀ ਸ਼ਾਮਲ ਹੈ, ਜਿੱਥੇ ਯੂਪੀ-ਬਿਹਾਰ ਤੋਂ ਪ੍ਰਵਾਸੀ ਕੰਮ ਕਰਨ ਜਾਂਦੇ ਹਨ। ਪੰਜਾਬ ਦੇ ਮੋਹਾਲੀ ਤੋਂ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਮੁਹਾਲੀ ਜ਼ਿਲ੍ਹੇ ਦੀ ਕੁਰਾਲੀ ਗ੍ਰਾਮ ਪੰਚਾਇਤ ਮੁੰਧੌ ਸੰਗਤੀਆ ਵੱਲੋਂ ਇਕ ਵਿਵਾਦਤ...
ਗੁਰਦਾਸਪੁਰ | ਬਟਾਲਾ 'ਚ ਇਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਗੱਡੀ 'ਤੇ ਹੂਟਰ ਅਤੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾ ਕੇ ਘੁੰਮ ਰਹੇ ਨੌਜਵਾਨ ਨੂੰ ਟਰੈਫਿਕ ਪੁਲਿਸ ਨੇ ਰੋਕਿਆ ਤਾਂ ਉਹ ਕਾਰ ਛੱਡ ਕੇ ਭੱਜ ਗਿਆ। ਉਸ ਨੇ 200 ਮੀਟਰ ਤਕ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮਾਂ ਨੂੰ ਆਪਣੇ ਪਿੱਛੇ ਭਜਾਇਆ। ਨੌਜਵਾਨ ਦੌੜਦਾ ਹੋਇਆ ਥਾਣਾ ਸਿਵਲ ਲਾਈਨ ਜਾ ਪੁੱਜਾ ਜਿੱਥੇ ਮਗਰ ਦੌੜ ਕੇ...
ਅੰਮ੍ਰਿਤਸਰ | ਜੰਮੂ ਕਸ਼ਮੀਰ ਦੇ ਸਾਂਭਾ ਸੈਕਟਰ 'ਚ ਤਾਇਨਾਤ ਅਜਨਾਲਾ ਦੇ ਪਿੰਡ ਹਰੜ ਕਲਾਂ ਦੇ ਰਹਿਣ ਵਾਲੇ ਫੌਜੀ ਜਵਾਨ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਰ ਕੇ ਸ਼ਹੀਦ ਹੋ ਗਿਆ, ਹਰਵੰਤ ਸਿੰਘ 8 ਸਿਖਲਾਈ ਫਤਿਹਪੁਰ ਬਟਾਲੀਅਨ 'ਚ ਆਪਣੀ ਡਿਊਟੀ ਨਿਭਾ ਰਿਹਾ ਸੀ । ਅੱਜ ਸ਼ਹੀਦ ਨਾਇਕ ਹਰਵੰਤ ਸਿੰਘ ਦੀ ਮ੍ਰਿਤਕ ਦੇਹ ਜਦੋਂ ਉਸ ਦੇ ਜੱਦੀ...
ਜਲੰਧਰ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਪਣੀ ਨੂੰਹ 'ਤੇ ਦਬਾਅ ਪਾ ਕੇ ਉਸ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੰਦਨਾ ਦੇਵੀ ਵਾਸੀ ਸਵਰਗੀ ਸ਼ਮੀ ਕੁਮਾਰ ਵਾਸੀ ਬਾਠੀਆਂ ਵਾਲਾ ਮੁਹੱਲਾ, ਧੋਬੀਘਾਟ ਰੋਡ ਨੇ ਸ਼ਿਕਾਇਤ ਦਿੱਤੀ ਸੀ...
ਅੰਮ੍ਰਿਤਸਰ | ਇਥੇ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ ਜਾਵੇਗੀ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮਰਹੂਮ ਅਕਾਲੀ ਆਗੂ ਮੋਹਨ ਸਿੰਘ ਤੁੜ...
ਚੰਡੀਗੜ੍ਹ। ਪੰਜਾਬ ਨੂੰ ਅੱਜ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਉਨ੍ਹਾਂ ਨੂੰ ਰਾਜਪਾਲ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਗੁਰੂ ਨਾਨਕ ਆਡੀਟੋਰੀਅਮ 'ਚ ਹੋਇਆ। ਸਹੁੰ ਚੁੱਕ ਸਮਾਗਮ 'ਚ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ...
ਦੀਨਾਨਗਰ, 29 ਜੁਲਾਈ | ਇਤਿਹਾਸਕ ਸ਼ਹਿਰ ਦੀਨਾਨਗਰ 'ਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ...
ਚੰਡੀਗੜ੍ਹ , 27 ਜੁਲਾਈ | ਸੌਰਵ ਗੁਪਤਾ ਦੀ ਕਾਲਰਿੰਗ ਸੇਰੇਮਨੀ ਦੇ ਨਾਲ ਰੋਟਰੀ ਕਲੱਬ 'ਚ ਇੰਸਟਾਲੇਸ਼ਨ ਸਮਾਰੋਹ ਹੋਇਆ। ਨਵ-ਨਿਯੁਕਤ ਪ੍ਰਧਾਨ ਸੌਰਭ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਟੀਮ ਦੇ ਸਾਰੇ ਮੈਂਬਰ ਸਿੱਖਿਆ, ਸਿਹਤ ਸੰਭਾਲ ਅਤੇ ਮਜ਼ਬੂਤ ​​ਸਮਾਜ ਦੀ ਸਿਰਜਣਾ ਲਈ ਕੰਮ ਕਰਨਗੇ | ਐਮਪੀ ਮਨੀਸ਼ ਤਿਵਾਰੀ ਨੇ 2023 ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ...
- Advertisement -

MOST POPULAR