Home Blog Page 388
ਚੰਡੀਗੜ੍ਹ, 27 ਸਤੰਬਰ | ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਅਦਾਲਤ ਵਿਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ 12 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ...
ਲੁਧਿਆਣਾ/ਖੰਨਾ, 27 ਸਤੰਬਰ | ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਅਨਾਜ ਮੰਡੀ ਵਿਚ ਪਰਮਲ ਝੋਨਾ 30 ਤਰੀਕ ਤੱਕ ਆੜ੍ਹਤੀਆਂ ਵਲੋਂ ਖ਼ਰੀਦਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆੜ੍ਹਤੀਆਂ ਨੇ 1 ਅਕਤੂਬਰ ਤੋਂ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਇਹ ਫੈਸਲਾ ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ...
ਲੁਧਿਆਣਾ, 27 ਸਤੰਬਰ | ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਵਿਖੇ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਇਸ ਦੌਰਾਨ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ...
ਚੰਡੀਗੜ੍ਹ, 27 ਸਤੰਬਰ | ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ...
ਹੈਲਥ ਡੈਸਕ | ਜੇ ਸਾਨੂੰ ਕੋਈ ਬਿਮਾਰੀ ਹੈ ਤਾਂ ਅਸੀਂ ਕੀ ਕਰੀਏ? ਜਵਾਬ ਮਿਲਦਾ ਹੈ ਕਿ ਡਾਕਟਰ ਕੋਲ ਜਾਓ, ਕੁਝ ਦਵਾਈਆਂ ਲਓ ਅਤੇ ਠੀਕ ਹੋ ਜਾਓ। ਹੁਣ ਸੋਚੋ ਕਿ ਜੇ ਇਹ ਦਵਾਈਆਂ ਬੇਅਸਰ ਹੋ ਜਾਂਦੀਆਂ ਹਨ ਤਾਂ ਕੀ ਹੋਵੇਗਾ। ਬੀਮਾਰੀ ਵਧੇਗੀ, ਸਰੀਰ ਕਮਜ਼ੋਰ ਹੋ ਜਾਵੇਗਾ, ਬੀਮਾਰੀਆਂ ਲੱਗ ਜਾਣਗੀਆਂ ਅਤੇ ਅੰਤ ਨੂੰ ਮੌਤ ਆ ਜਾਵੇਗੀ। ਇਸ ਸਮੇਂ ਦੁਨੀਆ ਵਿਚ ਇਹੀ ਕੁਝ...
ਲੁਧਿਆਣਾ, 27 ਸਤੰਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਦੇਸ਼ ਭਰ 'ਚ ਮਾਨਸੂਨ ਪੂਰੇ ਜ਼ੋਰਾਂ 'ਤੇ ਹੈ ਅਤੇ ਕਈ ਸੂਬਿਆਂ 'ਚ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ...
ਜਲੰਧਰ, 27 ਸਤੰਬਰ | ਡਾ. ਭੀਮ ਰਾਓ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਸਥਿਤ The Visa Point ਦਫ਼ਤਰ 'ਤੇ ਪੁਲਿਸ ਵੱਲੋਂ ਵੀਰਵਾਰ ਨੂੰ ਛਾਪਾ ਮਾਰਿਆ ਗਿਆ। ਪੁਲਿਸ ਨੂੰ ਉਥੋਂ ਵੱਡੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਬਰਾਮਦ ਹੋਏ ਹਨ। ਇਨ੍ਹਾਂ ਵਿਚ ਫਰਜ਼ੀ ਸਟੈਂਪ, ਫਰਜ਼ੀ ਸਪਾਂਸਰ ਤੇ ਕਈ ਫਰਜ਼ੀ ਆਫਰ ਲੈਟਰ ਸ਼ਾਮਲ ਹਨ। ਮਾਮਲਾ ਗੰਭੀਰ ਹੋਣ ਕਾਰਨ ਪੁਲਿਸ ਪੂਰੇ ਸਟਾਫ਼ ਨੂੰ ਥਾਣੇ ਲੈ ਗਈ...
ਨਵੀਂ ਦਿੱਲੀ, 27 ਸਤੰਬਰ | ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ, ਮਾਈਨਿੰਗ ਅਤੇ ਖੇਤੀਬਾੜੀ ਵਰਗੇ ਗੈਰ ਰਸਮੀ ਖੇਤਰਾਂ ਵਿਚ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 1 ਅਕਤੂਬਰ ਤੋਂ ਲਾਗੂ ਹੋਵੇਗਾ। ਇਹ ਹੈ ਕਾਮਿਆਂ ਦੀ ਨਵੀਂ ਦਿਹਾੜੀ ਅਣਸਕਿਲਡ - 783 ਸੈਮੀ ਸਕਿਲਡ - 868 ਸਕਿਲਡ - 954 ਹਾਈ ਸਕਿਲਡ -1035 ਸਰਕਾਰ ਦਾ ਕਹਿਣਾ ਹੈ ਕਿ ਇਸ ਵਾਧੇ ਨਾਲ ਕਰਮਚਾਰੀਆਂ ਨੂੰ ਮਹਿੰਗਾਈ...
ਚੰਡੀਗੜ੍ਹ, 27 ਸਤੰਬਰ | ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕੁਝ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ...
ਕਪੂਰਥਲਾ, 26 ਸਤੰਬਰ | 9ਵੀਂ ਜਮਾਤ 'ਚ ਪੜ੍ਹਦੀ ਲੜਕੀ ਨੂੰ ਉਸੇ ਸਕੂਲ 'ਚ ਪੜ੍ਹਦਾ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਭੱਜਾ ਲੈ ਗਿਆ। ਨਾਬਾਲਗ ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ 'ਤੇ ਕਬੀਰਪੁਰ ਥਾਣੇ 'ਚ ਦੋਸ਼ੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਐਸਆਈ ਮੱਖਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਤੇ ਵਿਦਿਆਰਥਣ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ...
- Advertisement -

MOST POPULAR