Home Blog Page 39
ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ...
ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ...
ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ...
ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ...
ਅਗਲੇ ਤਿੰਨ ਮਹੀਨਿਆਂ ਦੇ ਅੰਦਰ ਸਟੇਡੀਅਮ ਨੂੰ ਪੂਰੀ ਤਰ੍ਹਾਂ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਤਿਆਰ ਕਰ ਦਿੱਤਾ ਜਾਵੇਗਾ : ਅਧਿਕਾਰੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਕੀਤੇ ਐਲਾਨ ਅਨੁਸਾਰ ਜਲੰਧਰ ਵਿਖੇ ਹੋਣ ਵਾਲੇ ਅਗਾਮੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਲਈ ਤਿਆਰੀਆਂ ਅਤੇ ਸਟੇਡੀਅਮ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ...
ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ 'ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ...
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ...
ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ...
- Advertisement -

MOST POPULAR