Home Blog Page 390
ਲੁਧਿਆਣਾ | ਜਗਰਾਓਂ ਦੇ ਪਿੰਡ ਝੋਰੜਾਂ 'ਚ ਗਲੀ 'ਚ ਲੱਗੀ ਮੋਟਰ 'ਚੋਂ ਪਾਣੀ ਭਰਨ 'ਤੇ ਕੁਝ ਲੋਕਾਂ ਨੇ ਇਕ ਔਰਤ ਦੇ ਘਰ 'ਚ ਦਾਖਲ ਹੋ ਕੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਵਿਚ ਖੜ੍ਹੀ ਕਾਰ ਅਤੇ ਬਾਈਕ ਦੀ ਭੰਨ-ਤੋੜ ਕੀਤੀ। ਇਸ ਦੇ ਨਾਲ ਹੀ ਖਿੜਕੀਆਂ ਸਮੇਤ ਹੋਰ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ...
ਚੰਡੀਗੜ੍ਹ, 21 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ। ਇੱਕ ਸ਼ੋਕ ਸੰਦੇਸ਼ ਵਿਚ ਮੁੱਖ...
ਲੁਧਿਆਣਾ | ਸ਼ਹਿਰ 'ਚ ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਤਾਜ਼ਾ ਮਾਮਲਾ ਸਾਹਮਣੇ ਆਇਆ ਲੁਧਿਆਣਾ ਦੇ ਕਬੀਰ ਨਗਰ ਤੋਂ, ਜਿੱਥੇ ਕਿ ਚੋਰ ਇਕ ਆਟਾ ਚੱਕੀ ਦਾ ਸ਼ਟਰ ਤੋੜ ਕੇ ਇੱਕ ਲੱਖ 15 ਹਜ਼ਾਰ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ । ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ, ਜਿਸ ਵਿਚ ਸਾਫ...
ਜਲੰਧਰ | ਡਮੋਰੀਆ ਪੁਲ ਨੇੜੇ ਆਈਸ ਫੈਕਟਰੀ 'ਚ ਗੈਸ ਲੀਕ ਹੋਣ ਕਾਰਨ ਹੜਕੰਪ ਮਚ ਗਿਆ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਨੇੜਿਓਂ ਲੰਘ ਰਹੇ ਚਾਰ ਪ੍ਰਵਾਸੀ ਬੇਹੋਸ਼ ਹੋ ਗਏ ਸਨ। ਹਾਲਾਂਕਿ ਉਹ ਹੁਣ ਠੀਕ ਹਨ। ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਨੂੰ ਡਮੋਰੀਆ ਪੁਲ 'ਤੇ ਭੇਜਿਆ ਜਾ ਰਿਹਾ...
ਲੁਧਿਆਣਾ | ਪੰਜਾਬ 'ਚ ਲਗਾਤਾਰ ਸਾਈਬਰ ਕ੍ਰਾਈਮ ਦੇ ਮਾਮਲੇ ਵੱਧਦੇ ਜਾ ਰਹੇ ਹਨ । ਠੱਗਾ ਵੱਲੋਂ ਆਏ ਦਿਨ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ । ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਇਥੋਂ ਦੇ ਵੱਡੇ ਉਦਯੋਪਤੀ ਰਜਨੀਸ਼ ਆਹੂਜਾ ਨਾਲ ਠੱਗਾਂ ਨੇ ਇੱਕ ਕਰੋੜ ਇਕ ਲੱਖ ਰੁਪਏ ਦੀ ਠੱਗੀ ਮਾਰੀ । ਉਦਯੋਪਤੀ ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਥਾਣੇ ਦੀ...
ਚੰਡੀਗੜ੍ਹ | ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ 43ਵੀਆਂ ਵਿਧਾਨ ਸਭਾ ਚੋਣਾਂ ਅਕਤੂਬਰ ਮਹੀਨੇ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬੀ ਮੂਲ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਕਿਉਂਕਿ ਬੀ.ਸੀ. ਦੇ ਕਈ ਇਲਾਕੇ ਅਜਿਹੇ ਹਨ, ਜਿਥੇ ਪੰਜਾਬੀਆਂ ਦਾ ਬਹੁਤ ਦਬਦਬਾ ਹੈ। ਇਸ ਵਾਰ ਪੰਜਾਬੀ ਮੂਲ ਦੀਆਂ 11 ਔਰਤਾਂ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿਚੋਂ 9 ਔਰਤਾਂ ਨੇ...
ਅੰਮ੍ਰਿਤਸਰ | ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਹੋਰ ਭਾਰਤੀ ਨੌਜਵਾਨ ਦੁਬਈ ਤੋਂ ਤਾਬੂਤ ਵਿਚ ਵਾਪਸ ਪਰਤਿਆ ਹੈ। ਨੌਜਵਾਨ ਹੁਸ਼ਿਆਰਪੁਰ ਜ਼ਿਲੇ ਦਾ ਰਹਿਣ ਵਾਲਾ ਹੈ ਤੇ ਕੁਝ ਸਮਾਂ ਪਹਿਲਾਂ ਪੈਸੇ ਕਮਾਉਣ ਲਈ ਦੁਬਈ ਗਿਆ ਸੀ। ਉਸਦੇ 2 ਮਾਸੂਮ ਬੱਚੇ ਉਸ ਦੇ ਆਉਣ ਦੀ ਉਡੀਕ ਕਰਦੇ ਰਹੇ। ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਤਲੂਨੀ ਦੇ 36 ਸਾਲਾ ਜਤਿੰਦਰ ਸਿੰਘ ਦੀ...
ਲੁਧਿਆਣਾ | ਜਦੋਂ ਇਕ ਸੁਰੱਖਿਆ ਗਾਰਡ ਨੇ ਐਲਡੀਕੋ ਕਾਲੋਨੀ ਦੇ ਅੰਦਰ ਜਾਣ ਤੋਂ ਰੋਕਿਆ ਤਾਂ 6 ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਸੁਰੱਖਿਆ ਗਾਰਡ ਦੀਆਂ ਲੱਤਾਂ, ਸਿਰ ਅਤੇ ਗਰਦਨ 'ਤੇ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਦੀ ਐਲਡੀਕੋ ਕਾਲੋਨੀ ਦੇ ਜਲੰਧਰ...
 ਜਲੰਧਰ | ਨਿਊ ਕੋਰਟ ਚੌਕ ਨੇੜੇ ਇਕ ਘਰ 'ਚ ਕੇਅਰਟੇਕਰ ਦੇ ਤੌਰ 'ਤੇ ਕੰਮ ਕਰਦੀ ਔਰਤ ਸਮੇਤ ਦੋ ਲੋਕਾਂ ਨੇ ਸਾਈਬਰ ਧੋਖਾਧੜੀ ਕੀਤੀ। ਮੁਲਜ਼ਮਾਂ ਨੇ ਪਹਿਲਾਂ ਬਜ਼ੁਰਗ ਵਿਅਕਤੀ ਦੇ ਫੋਨ ਤੋਂ 6 ਲੱਖ 84 ਹਜ਼ਾਰ ਰੁਪਏ ਯੂਪੀਆਈ ਰਾਹੀਂ ਉਨ੍ਹਾਂ ਦੇ ਵੱਖ-ਵੱਖ ਖਾਤਿਆਂ ਵਿਚ ਟਰਾਂਸਫਰ ਕੀਤੇ ਤੇ ਫਿਰ ਕਰੀਬ ਸਾਢੇ 6 ਤੋਲੇ (65 ਗ੍ਰਾਮ) ਸੋਨਾ ਚੋਰੀ ਕਰ ਕੇ ਫਰਾਰ ਹੋ...
ਨੈਸ਼ਨਲ ਡੈਸਕ | ਹਿੰਦੂ ਧਰਮ ਵਿਚ ਵਿਆਹ ਨਾਲ ਸਬੰਧਤ ਵਰਤ ਰੱਖਣ ਦੀ ਪਰੰਪਰਾ ਸਦੀਆਂ ਤੋਂ ਚੱਲੀ ਆ ਰਹੀ ਹੈ। ਇਹ ਵਰਤ ਰੱਖਣ ਨਾਲ ਵਿਆਹੁਤਾ ਜੀਵਨ ਵਿਚ ਖੁਸ਼ਹਾਲੀ ਬਣੀ ਰਹਿੰਦੀ ਹੈ। ਇਸ ਨਾਲ ਪਤੀ-ਪਤਨੀ ਦਾ ਰਿਸ਼ਤਾ ਵੀ ਮਜ਼ਬੂਤ ​​ਹੁੰਦਾ ਹੈ। ਸਾਰੇ ਵਰਤਾਂ ਵਿਚੋਂ ਕਰਵਾ ਚੌਥ ਦਾ ਵਰਤ ਵਧੇਰੇ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ,...
- Advertisement -

MOST POPULAR