ਬਰਨਾਲਾ, 17 ਅਗਸਤ| ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ...
ਕ੍ਰਾਇਮ ਅਤੇ ਨਸ਼ਾ
ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼, ਹਥਿਆਰਾਂ ਸਣੇ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ
Admin - 0
ਜਲੰਧਰ, 16 ਅਗਸਤ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇ 'ਤੇ ਪਿੱਛਾ ਕਰ ਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ...
CRIME
ਜਲੰਧਰ : ਭਰਾ ਨੂੰ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਭੈਣ ਦੀ ਸੜਕ ਹਾਦਸੇ ਚ ਮੌਤ, ਐਕਟਿਵਾ ਦੇ ਉਡੇ ਪਰਖਚੇ
Admin - 0
ਜਲੰਧਰ, 16 ਅਗਸਤ | ਬੀਤੀ ਦੇਰ ਸ਼ਾਮ ਨਕੋਦਰ ਰੋਡ ਤੇ ਕਾਰ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਐਕਟਿਵਾ ਦੇ ਪਰਖਚੇ ਉਡ ਗਏ। ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 50 ਸਾਲਾ ਕੁਲਵਿੰਦਰ ਕੌਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਉਕਤ ਔਰਤ ਆਪਣੇ ਭਰਾ ਨੂੰ ਰੱਖੜੀ...
ਚੰਡੀਗੜ੍ਹ, 16 ਅਗਸਤ | ਰੋਟਰੀ ਕਲੱਬ ਚੰਡੀਗੜ੍ਹ ਸਿਟੀ ਬਿਊਟੀਫੁੱਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 28, ਚੰਡੀਗੜ੍ਹ ਵਿਚ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਮਨਾਇਆ। ਕਲੱਬ ਵੱਲੋਂ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡ ਕੇ ਖੁਸ਼ੀ ਤੇ ਦੇਸ਼ ਭਗਤੀ ਦੀ ਭਾਵਨਾ ਫੈਲਾਈ ਗਈ । ਕਲੱਬ ਨੇ ਸਕੂਲ ਕੈਂਪਸ ਵਿਚ ਸਫਾਈ ਅਤੇ ਸਫਾਈ ਨੂੰ ਉਤਸ਼ਾਹਿਤ ਕਰਨ ਲਈ 5 ਜੋੜੇ ਵੱਡੇ ਡਸਟਬਿਨ ਵੀ ਦਾਨ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਸੁਤੰਤਰਤਾ ਦਿਵਸ ਪ੍ਰੋਗਰਾਮ ਦੌਰਾਨ ਬੇਹੋਸ਼ ਹੋਏ ਬੱਚੇ, NCC ਪਰੇਡ ਦੌਰਾਨ ਜ਼ਮੀਨ ‘ਤੇ ਡਿੱਗੀਆਂ 2 ਲੜਕੀਆਂ
Admin - 0
ਅੰਮ੍ਰਿਤਸਰ | ਜ਼ਿਲੇ ਦੇ ਬਾਬਾ ਬਕਾਲਾ ਵਿਖੇ ਸੁਤੰਤਰਤਾ ਦਿਵਸ ਦੇ ਜਸ਼ਨ ਦੌਰਾਨ ਕੁਝ ਬੱਚੇ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਗਏ, ਜਿਸ 'ਚ ਦੋ ਐਨਸੀਸੀ ਲੜਕੀਆਂ ਅਤੇ ਇੱਕ ਲੜਕਾ ਸ਼ਾਮਲ ਸੀ। ਗਰਮੀ ਅਤੇ ਹੁੰਮਸ ਕਾਰਨ ਬੱਚੇ ਬੇਹੋਸ਼ ਹੋ ਗਏ।
ਬਾਬਾ ਬਕਾਲਾ ਸਥਿਤ ਸ੍ਰੀ ਗੁਰੂ ਤੇਗ ਬਹਾਦੁਰ ਜੀ ਹਾਕੀ ਸਟੇਡੀਅਮ ਵਿਖੇ ਵੀਰਵਾਰ ਸਵੇਰੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸੜਕ ਹਾਦਸੇ ‘ਚ ਕੰਮ ਤੋਂ ਘਰ ਜਾ ਰਹੇ ਬੈਂਕ ਕਰਮਚਾਰੀ ਦੀ ਮੌਤ, ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
Admin - 0
ਲੁਧਿਆਣਾ | ਸਾਹਨੇਵਾਲ ਪੁਲ 'ਤੇ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ ਵਿਚ ਇੱਕ ਬੈਂਕ ਕਰਮਚਾਰੀ ਦੀ ਮੌਤ ਹੋ ਗਈ। ਹਾਦਸੇ ਦੌਰਾਨ ਬੈਂਕ ਮੁਲਾਜ਼ਮ ਦੋਰਾਹਾ ਤੋਂ ਕੰਮ ਤੋਂ ਬਾਅਦ ਬਾਈਕ 'ਤੇ ਸਵਾਰ ਹੋ ਕੇ ਲੁਧਿਆਣਾ ਦੇ ਨੂਰਵਾਲਾ ਰੋਡ 'ਤੇ ਆਪਣੇ ਘਰ ਵਾਪਸ ਆ ਰਿਹਾ ਸੀ। ਜਿੱਥੇ ਰਸਤੇ 'ਚ ਕਿਸੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ...
ਐਸਏਐਸ ਨਗਰ/ਮੋਹਾਲੀ
ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, 15 ਅਫਸਰਾਂ ਨੂੰ ਸੇਵਾ ਮੈਡਲ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
Admin - 0
ਚੰਡੀਗੜ੍ਹ | ਕੇਂਦਰ ਸਰਕਾਰ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕਰੇਗੀ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਨਵੀਂ ਦਿੱਲੀ
ਹੁਣ 16 ਅਗਸਤ ਤੋਂ ਸ਼ੁਰੂ ਹੋਵੇਗੀ ਮਨੀਸ਼ ਸਿਸੋਦੀਆ ਦੀ ਪਦਯਾਤਰਾ, AAP ਨੇ ਦੱਸੀ ਮੁਲਤਵੀ ਕਰਨ ਦੀ ਵਜ੍ਹਾ
Admin - 0
ਨਵੀਂ ਦਿੱਲੀ, 14 ਅਗਸਤ| 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਆਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬੁੱਧਵਾਰ ਤੋਂ ਹੋਣ ਵਾਲੀ ਪਦਯਾਤਰਾ ਨੂੰ ਟਾਲਿਆ ਗਿਆ ਹੈ। ਇਹ ਪਦਯਾਤਰਾ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣੀ ਸੀ।
ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ...
ਐਸਏਐਸ ਨਗਰ/ਮੋਹਾਲੀ
ਅਕਾਲੀ ਦਲ ਨੂੰ ਵੱਡਾ ਝਟਕਾ ! ਬੰਗਾ ਤੋਂ ਵਿਧਾਇਕ ਸੁੱਖੀ ‘ਆਪ’ ਸ਼ਾਮਲ, CM ਮਾਨ ਨੇ ਕੀਤਾ ਸਵਾਗਤ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸਮਾਪਤ ਹੋ ਗਈ। ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਖੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ...
ਨਵੀਂ ਦਿੱਲੀ, 14 ਅਗਸਤ| ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ‘ਚ ਚਾਂਦੀ ਦਾ ਤਗਮਾ ਮਿਲੇਗਾ ਜਾਂ ਨਹੀਂ, ਇਸ ਲਈ ਅਜੇ ਹੋਰ ਇੰਤਜ਼ਾਰ ਕਰਨਾ ਹੋਵੇਗਾ। ਵਿਨੇਸ਼ ਫੋਗਾਟ ਦੀ ਅਪੀਲ 'ਤੇ ਮੰਗਲਵਾਰ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਦੀ ਐਡਹਾਕ ਡਿਵੀਜ਼ਨ ਨੇ ਫ਼ੈਸਲਾ ਮੁੜ ਟਾਲ਼ ਦਿੱਤਾ। ਹੁਣ ਖੇਡ ਆਰਬਿਟਰੇਸ਼ਨ ਇਸ ਮਾਮਲੇ 'ਚ 16 ਅਗਸਤ ਨੂੰ ਆਪਣਾ ਫ਼ੈਸਲਾ ਦੇਵੇਗੀ।
ਇਸ ਤੋਂ...










































