Home Blog Page 392
ਚੰਡੀਗੜ੍ਹ | ਪੰਜਾਬ 'ਚ ਭਾਜਪਾ ਦੇ ਚਾਰ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਭਾਜਪਾ ਦੇ ਚੰਡੀਗੜ੍ਹ ਦਫਤਰ ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ। ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ। ਚਿੱਠੀ 'ਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਪੱਤਰ 'ਚ ਖਾਲਿਸਤਾਨ ਅਤੇ ਪਾਕਿਸਤਾਨ...
ਕਪੂਰਥਲਾ | ਭੁਲੱਥ ਦੇ ਭਗਵਾਨਪੁਰ ਰੋਡ 'ਤੇ ਐਤਵਾਰ ਨੂੰ ਸੜਕ ਕਿਨਾਰੇ ਝਾੜੀਆਂ 'ਚ ਇਕ ਨਵਜੰਮਿਆ ਬੱਚਾ ਮਿਲਿਆ। ਪੁਲਿਸ ਨੇ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਮਹਿੰਦਰ ਵਾਸੀ ਕਪੂਰਥਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਹ ਕਾਰਵਾਈ ਮੁਲਜ਼ਮ ਦੀ ਭਰਜਾਈ ਦੇ ਬਿਆਨਾਂ ’ਤੇ ਕੀਤੀ ਹੈ। ਲੜਕੀ ਨੇ ਆਪਣੇ ਜੀਜਾ 'ਤੇ ਬਲਾਤਕਾਰ...
ਲੁਧਿਆਣਾ | ਬੀਤੀ ਰਾਤ ਇਕ ਨੌਜਵਾਨ ਨੇ ਬਲੇਡ ਨਾਲ ਗਲਾ ਵੱਢ ਦਿੱਤਾ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਸਮੇਂ ਸਿਰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੂੰ 20 ਟਾਂਕੇ ਲੱਗੇ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ, ਜ਼ਖਮੀ ਦਾ ਨਾਂ ਰੋਸ਼ਨ ਹੈ। ਉਹ ਘਰ ਵਿਚ ਰਹਿੰਦਾ ਹੈ ਅਤੇ ਕੋਈ ਕੰਮ ਨਹੀਂ ਕਰਦਾ।...
 ਜਲੰਧਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ 'ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ 'ਤੇ ਪਥਰਾਅ ਕਰ ਕੇ ਉਸ ਦੀ ਵਿੰਡਸ਼ੀਲਡ ਤੋੜ ਦਿੱਤੀ ਗਈ ਅਤੇ ਕਾਰ ਨੂੰ ਕਈ ਵਾਰ ਲੱਤਾਂ ਮਾਰੀਆਂ ਗਈਆਂ। ਇਹ ਘਟਨਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਜਾਲਾ ਨਗਰ ਦੀ ਹੈ। ਕੁੱਲ੍ਹੜ ਪੀਜ਼ਾ ਜੋੜੇ ਦੇ ਨਾਂ ਨਾਲ ਮਸ਼ਹੂਰ...
ਗੁਰਦਾਸਪੁਰ | ਜ਼ਿਲੇ 'ਚ ਦੋ ਧਿਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ 'ਚ ਚਾਰ ਲੋਕਾਂ ਦੀ ਮੌਤ ਹੋ ਗਈ। 7 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਨੇ 60 ਰਾਊਂਡ ਫਾਇਰ ਕੀਤੇ। ਇਹ ਲੜਾਈ ਰਜਬਾਹੇ ਦੇ ਪਾਣੀ ਨੂੰ ਲੈ ਕੇ ਹੋਈ। ਫਾਇਰਿੰਗ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ।...
ਲੁਧਿਆਣਾ | ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਰਾਜ 'ਚ ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਰਾਜ 'ਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਫਾਜਿਲਕਾ 'ਚ ਦਰਜ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨ੍ਹਾਂ ਵਿੱਚ ਕੋਈ ਵੀ ਚੇਤਾਵਨੀ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਸਕੂਲ ਸਿੱਖਿਆ ਵਿਭਾਗ ਨੇ ਮੈਡੀਕਲ ਛੁੱਟੀ ਲੈਣ ਦੇ ਨਿਯਮਾਂ 'ਚ ਬਦਲਾਅ ਕੀਤਾ ਹੈ। ਇਕ ਜਾਂ ਵੱਧ ਦਿਨਾਂ ਦੀ ਛੁੱਟੀ ਲੈਣ ‘ਤੇ ਕਰਮਚਾਰੀਆਂ ਨੂੰ 2 ਸਰਟੀਫਿਕੇਟ ਜਮ੍ਹਾ ਕਰਵਾਉਣੇ ਪੈਣਗੇ। ਪਹਿਲਾ ਡਾਕਟਰ ਦੁਆਰਾ ਜਾਰੀ ਮੈਡੀਕਲ ਸਰਟੀਫਿਕੇਟ ਅਤੇ ਦੂਜਾ ਫਿਟਨੈੱਸ ਸਰਟੀਫਿਕੇਟ। ਇਹ ਦੋਵੇਂ ਸਰਟੀਫਿਕੇਟ ਬਲਾਕ ਦਫ਼ਤਰ...
ਜਲੰਧਰ | ਲੋਕ ਸਭਾ ਚੋਣਾਂ ਮਗਰੋਂ ਹੁਣ ਪੰਜਾਬ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਮਹੌਲ ਭਖਿਆ ਹੋਇਆ ਹੈ। ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਇਹ ਸੀਟ ਖਾਲੀ ਹੋ ਗਈ ਸੀ। ਹੁਣ 10 ਜੁਲਾਈ ਨੂੰ ਜਲੰਧਰ ਵੈਸਟ ਹਲਕੇ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ...
ਗੁਰਦਾਸਪੁਰ | ਪੁਲਿਸ ਨੇ ਨਸ਼ੇ ਦੀ ਵਿਕਰੀ ਦੀ ਰੋਕਥਾਮ ਦੇ ਨਾਲ ਨਾਲ ਨਸ਼ੇੜੀਆਂ ਨੂੰ ਸੁਧਾਰਨ ਲਈ ਵੀ ਇੱਕ ਨਵਾਂ ਸ਼ਲਾਘਾ ਯੋਗ ਕਦਮ ਚੁੱਕਿਆ ਹੈ। ਨਸ਼ੇੜੀਆਂ ਤੇ ਮਾਮਲਾ ਦਰਜ ਕਰਨ ਦੀ ਬਜਾਏ ਉਹਨਾਂ ਨੂੰ ਫੜ ਫੜ ਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾ ਰਿਹਾ ‌ਹੈ। ਇਸ ਮੁਹਿੰਮ ਤਹਿਤ ਨਸ਼ੇ ਦੇ ਆਦੀ ਨੌਜਵਾਨਾਂ ਦੀ ਹੀ ਨਹੀਂ ਉਹਨਾਂ ਦੇ ਮਾਂ ਬਾਪ ਦੀ...
ਪਟਿਆਲਾ | ਧੀਰੂ ਨਗਰ ’ਚ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਮੁਹੱਲੇ ਵਾਲਿਆਂ ਨਾਲ ਮਿਲਕੇ ਫੁਹਾਰਾ ਚੌਂਕ ’ਤੇ ਜਾਮ ਲਗਾ ਦਿੱਤਾ। ਮ੍ਰਿਤਕ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਵਲੋਂ ਧੱਕਾ-ਮੁਕੀ ਦੌਰਾਨ ਬਜ਼ੁਰਗ ਦੀ ਮੌਤ ਹੋਈ ਹੈ। ਦੱਸ ਦਈਏ ਕਿ ਕਿਸੇ ਕੇਸ ’ਚ ਬਜ਼ੁਰਗ ਦੇ ਪੋਤੇ ਨੂੰ ਪੁਲਿਸ ਗ੍ਰਿਫ਼ਤਾਰ ਕਰਨ ਪਹੁੰਚੀ...
- Advertisement -

MOST POPULAR