Home Blog Page 394
ਚੰਡੀਗੜ੍ਹ | ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ...
ਅੰਮ੍ਰਿਤਸਰ | ਹੋਰਨਾਂ ਦੇਸ਼ਾਂ ਵਾਂਗ ਜਲਦੀ ਹੀ ਅੰਮ੍ਰਿਤਸਰ ਤੇ ਥਾਈਲੈਂਡ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ। ਹੁਣ ਥਾਈਲੈਂਡ ਦੀ ਥਾਈ ਲਾਈਨ ਏਅਰ 28 ਅਕਤੂਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਬੈਂਕਾਕ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਹੀ ਹੈ। ਇਸ ਦੇ ਸ਼ੁਰੂ ਹੋਣ 'ਤੇ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਕਿਉਂਕਿ ਹਰ ਸਾਲ ਵੱਡੀ...
ਮਾਨਸਾ, 19 ਸਤੰਬਰ | ਸਰਦੂਲਗੜ੍ਹ ਵਿੱਚ ਮਤਰੇਏ ਪਿਤਾ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੇ ਅਕਾਸ਼ਦੀਪ ਸਿੰਘ ਦੇ ਮਾਮਾ ਵਕੀਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਤੀਜਾ ਸਕੂਲ ਤੋਂ ਘਰ ਨਹੀਂ ਆਇਆ। ਜਦੋਂ ਉਹ ਆਪਣੇ ਗੁਆਂਢੀ ਜੀਜਾ ਦੇ ਘਰ ਗਿਆ ਤਾਂ ਦੇਖਿਆ ਕਿ ਬੱਚੇ...
ਅੰਮ੍ਰਿਤਸਰ, 19 ਸਤੰਬਰ | ਡੀਐਸਪੀ ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਅਤੇ ਬਾਰਡਰ ਰੇਂਜ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਿਛਲੇ ਸਾਲ ਐਨਡੀਪੀਐਸ ਕੇਸ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਐਸਟੀਐਫ ਮੁਹਾਲੀ ਥਾਣੇ ਵਿਚ ਡੀਐਸਪੀ ਵਵਿੰਦਰ ਮਹਾਜਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐਸਪੀ ਮਹਾਜਨ ਨੂੰ ਉਸ ਖ਼ਿਲਾਫ਼ ਕਾਰਵਾਈ...
ਲੁਧਿਆਣਾ | ਪੁਲਿਸ ਨੇ ਲੁਧਿਆਣਾ 'ਚ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਬਦਮਾਸ਼ਾਂ ਕੋਲੋਂ ਹਥਿਆਰ, ਲੁੱਟੇ ਹੋਏ ਮੋਬਾਈਲ ਫ਼ੋਨ ਅਤੇ ਕਈ ਵਾਹਨ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਬਦਮਾਸ਼ਾਂ ਨੂੰ ਜੇਲ ਭੇਜ ਦਿੱਤਾ ਹੈ। ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ 7 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ,...
ਮਾਨਸਾ | ਜ਼ਿਲੇ ਦੇ ਪਿੰਡ ਭੈਣੀਬਾਘਾ ਵਿਚ 2 ਸਕੇ ਭਰਾਵਾਂ ਵਿਚ ਨਿੱਜੀ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਭਤੀਜੇ ਦੀ ਜਾਨ ਚਲੀ ਗਈ। ਇੱਕ ਭਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਟਿਆਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿਚ ਬੀਤੀ ਰਾਤ ਕਰੀਬ 9 ਵਜੇ ਪਿੰਡ ਵਾਸੀ ਮੱਖਣ ਸਿੰਘ ਦਾ ਆਪਣੇ ਛੋਟੇ ਭਰਾ...
ਜਲੰਧਰ, 19 ਸਤੰਬਰ | ਜਲੰਧਰ ਦਿਹਾਤੀ ਪੁਲਿਸ ਨੇ ਡਿਊਟੀ 'ਚ ਕੁਤਾਹੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪੁਲਿਸ ਦੀ ਅਣਗਹਿਲੀ ਅਤੇ ਲਾਪਰਵਾਹੀ, ਖਾਸ ਤੌਰ 'ਤੇ ਅਲਾਵਲਪੁਰ ਚੌਕੀ ਦੇ ਅਧਿਕਾਰ ਖੇਤਰ ਦੇ ਅੰਦਰ ਵਾਰ-ਵਾਰ ਜਨਤਕ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮ, ਜੋ ਕਿ ਵੱਖ-ਵੱਖ ਥਾਣਿਆਂ ਵਿਚ...
ਚੰਡੀਗੜ੍ਹ | ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਲਾਗੂ ਕਰਨ ਅਤੇ ਇਸ ਦੇ ਹੋਰ ਵਿਸਤਾਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਰਹਿੰਦਿਆਂ ਵੀ ਅੰਮ੍ਰਿਤਪਾਲ ਦੇ ਸਾਥੀ ਵੱਖਵਾਦੀਆਂ ਦੇ ਸੰਪਰਕ ਵਿਚ ਸਨ। ਇਸ 'ਤੇ ਹਾਈਕੋਰਟ ਨੇ ਹੁਣ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ 'ਤੇ ਦੂਜੀ...
ਚੰਡੀਗੜ੍ਹ | ਭਾਰਤੀ ਫੌਜ ਨੇ ਸਰਹੱਦ ਦੇ ਨੇੜੇ ਦੇ ਇਲਾਕੇ ਵਿਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਸਰਵੇਖਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਫੌਜ ਦੀ ਤਰਫੋਂ ਕਿਹਾ ਗਿਆ ਕਿ ਫੌਜ ਦੀ ਸਰਵੇ ਟੀਮ ਕੋਲ ਮਾਲ ਰਿਕਾਰਡ ਨਾਲ ਮੇਲ ਕਰ ਕੇ ਗੈਰ-ਕਾਨੂੰਨੀ ਮਾਈਨਿੰਗ ਦੀ ਪਛਾਣ ਕਰਨ ਦੀ ਸਮਰੱਥਾ ਨਹੀਂ ਹੈ। ਸਰਵੇਖਣ ਸਰੋਤਾਂ ਦੀ ਵਰਤੋਂ ਫੌਜੀ ਕਾਰਵਾਈ ਦੀ ਯੋਜਨਾਬੰਦੀ ਅਤੇ ਸਿਖਲਾਈ ਲਈ ਕੀਤੀ...
ਚੰਡੀਗੜ੍ਹ, 19 ਸਤੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਜਲਦੀ ਹੀ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ। ਮੁਲਜ਼ਮ ’ਤੇ ਸੂਬੇ ਵਿਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਦੋਸ਼ ਹੈ। ਨਾਲ ਹੀ ਉਸ ਨੂੰ ਲੁਧਿਆਣਾ ਅਦਾਲਤ ਨੇ ਪੀ.ਓ. ਵੀ ਐਲਾਨਿਆ ਹੋਇਆ ਹੈ । ਵਿਜੀਲੈਂਸ ਨੇ ਜਾਂਚ...
- Advertisement -

MOST POPULAR