ਸਿੱਖਿਆ
ਕੁੱਲ 27 ਸਕੂਲਾਂ ਤੇ CBSE ਬੋਰਡ ਦਾ ਵਡਾ ਐਕਸ਼ਨ, ਕਿਤੇ ਤੁਹਾਡੇ ਬੱਚੇ ਦੇ ਸਕੂਲ ਦਾ ਨਾਮ ਤਾਂ ਨਹੀਂ ਸ਼ਾਮਿਲ
Admin - 0
ਨਵੀਂ ਦਿੱਲੀ, 14 ਸਤੰਬਰ| CBSE ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ।
ਨੋਟਿਸ ਕਿਉਂ ਜਾਰੀ ਕੀਤਾ ਗਿਆ?
CBSE ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ...
ਨੈਸ਼ਨਲ, 14 ਸਤੰਬਰ| ਕ੍ਰਿਸਟੀਆਨੋ ਰੋਨਾਲਡੋ (Cristiano Ronaldo) ਫੁੱਟਬਾਲ ਦਾ ਅਜਿਹਾ ਮਸ਼ਹੂਰ ਖਿਡਾਰੀ ਹੈ ਜਿਸ ਨੂੰ ਉਹ ਲੋਕ ਵੀ ਜਾਣਦੇ ਹਨ ਜਿਨ੍ਹਾਂ ਨੇ ਕਦੇ ਫੁੱਟਬਾਲ ਦੇਖਿਆ ਤੱਕ ਨਹੀਂ। ਪੁਰਤਗਾਲ ਦੇ ਸਟਾਰ ਫੁੱਟਬਾਲ ਖਿਡਾਰੀ ਆਪਣੀ ਸ਼ਾਨਦਾਰ ਖੇਡ ਲਈ ਪੂਰੀ ਦੁਨੀਆ ਵਿਚ ਮਸ਼ਹੂਰ ਹਨ। ਰੋਨਾਲਡੋ (Cristiano Ronaldo) ਨੂੰ ਇਸ ਸਮੇਂ ਫੁੱਟਬਾਲ ਜਗਤ ਦਾ ਸਰਵੋਤਮ ਖਿਡਾਰੀ ਕਿਹਾ ਜਾਂਦਾ ਹੈ।
]ਰੋਨਾਲਡੋ ਡਿਜੀਟਲ ਦੁਨੀਆ 'ਚ ਵੀ...
ਨਵੀਂ ਦਿੱਲੀ, 13 ਸਤੰਬਰ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅੱਜ ਯਾਨੀ ਸ਼ੁੱਕਰਵਾਰ ਦਾ ਦਿਨ ਬਹੁਤ ਖਾਸ ਰਿਹਾ ਹੈ। ਸੀਐਮ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਸੀ ਅਤੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਉਨ੍ਹਾਂ ਦੀ ਜ਼ਮਾਨਤ ਉੱਤੇ ਫੈਸਲਾ ਸੁਣਾਇਆ ਹੈ। ਇਸ ਮਾਮਲੇ ਦੀ ਸੁਣਵਾਈ ਪਿਛਲੇ ਹਫਤੇ ਪੂਰੀ ਹੋਈ ਸੀ ਅਤੇ ਸੁਪਰੀਮ...
ਅੰਮ੍ਰਿਤਸਰ
Weather News: ਪੰਜਾਬ ‘ਚ ਕਈ ਥਾਵਾਂ ‘ਤੇ ਸਵੇਰ ਤੋਂ ਹੀ ਪੈ ਰਿਹਾ ਮੀਂਹ, ਹੋਰ 7 ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਹੋਣ ਦੀ ਸੰਭਾਵਨਾ
Admin - 0
ਚੰਡੀਗੜ੍ਹ 13 ਸਤੰਬਰ | ਪੰਜਾਬ 'ਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ...
CRIME
ਪੱਟੀ ਦੇ ਪਿੰਡ ਨੌਸ਼ਹਿਰਾ ਪੰਨੂਆਂ ’ਚ ‘ਆਪ’ ਵਰਕਰ ਬਚਿੱਤਰ ਸਿੰਘ ਦਾ ਕਤਲ, ਮੋਟਰਸਾਈਕਲ ਸਵਾਰਾੰ ਨੇ ਮਾਰਿਆੰ ਗੋਲੀਆਂ
Admin - 0
ਤਰਨਤਾਰਨ, 13 ਸਤੰਬਰ | ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਬਿੱਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੋਦਰੀਵਾਲ ਪਿੰਡ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ...
ਅੰਮ੍ਰਿਤਸਰ
MP ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰ NIA ਦੀ ਟੀਮ ਦੀ ਛਾਪੇਮਾਰੀ, ਘਰ ‘ਚ ਚਾਚਾ ਨਾ ਮਿਲਣ ‘ਤੇ ਚਾਚੀ ਨੂੰ ਲਿਆ ਹਿਰਾਸਤ ‘ਚ
Admin - 0
ਪੰਜਾਬ, 13 ਸਤੰਬਰ | ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਨੇ ਛਾਪੇਮਾਰੀ ਹੈ। ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ‘ਤੇ ਵੀ NIA ਦੀ ਟੀਮ ਪਹੁੰਚੀ ਹੈ। ਘਰ ਵਿਚ ਚਾਚਾ ਪ੍ਰਗਟ ਸਿੰਘ ਨਾ ਮਿਲਣ 'ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਚਾਚੀ ਅਮਰਜੀਤ ਕੌਰ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਚਾਚੀ ਨੂੰ ਹਿਰਾਸਤ ਵਿਚ...
ਅੰਮ੍ਰਿਤਸਰ
Panchayat samti : DDPO ਵੇਖਣਗੇ ਪੰਚਾਇਤਾਂ ਦਾ ਕੰਮ, ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
Admin - 0
ਪੰਜਾਬ, 13 ਸਤੰਬਰ | ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ...
ਐਸਏਐਸ ਨਗਰ/ਮੋਹਾਲੀ
ਮਜੀਠੀਆ ਕੇਸ ‘ਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ – ਆਪ
Admin - 0
ਚੰਡੀਗੜ੍ਹ, 12 ਸਤੰਬਰ | ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨਸ਼ਾ ਤਸਕਰਾਂ ਨੇ ਕੀਤਾ ਪੁਲਿਸ ਨੇ ਹਮਲਾ, ਚਲਾਈਆਂ ਗੋਲੀਆਂ, ਕਰਾਸ ਫਾਇਰਿੰਗ ਨਸ਼ਾ ਤਸਕਰ ਤੇ ਪੁਲਿਸ ਮੁਲਾਜ਼ਮ ਜ਼ਖਮੀ
Admin - 0
ਲੁਧਿਆਣਾ | ਅੱਜ ਸਵੇਰੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ 'ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ ਹੈ। ਜ਼ਖਮੀ ਪੁਲਸ ਮੁਲਾਜ਼ਮ ਦਾ ਨਾਂ ਸੰਦੀਪ ਹੈ। ਜ਼ਖਮੀ ਨਸ਼ਾ ਤਸਕਰ ਦਾ ਨਾਂ ਰੋਹਿਤ ਹੈ।
ਸੀਆਈਏ-1 ਦੀ ਟੀਮ ਰੋਹਿਤ ਨੂੰ ਨਸ਼ਾ ਤਸਕਰੀ ਦੇ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਗਈ...
पंजाब
ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਦੀ ਨਹੀਂ ਖੈਰ, AGTF ਨੇ 5 ਗੈਂਗਸਟਰਾਂ ਦੀ ਕਰਵਾਈ ਵਿਦੇਸ਼ਾਂ ਤੋਂ ਹਵਾਲਗੀ
Admin - 0
ਪੰਜਾਬ, 12 ਸਤੰਬਰ | ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦਾ ਗਠਨ ਵਿਸ਼ੇਸ਼ ਤੌਰ 'ਤੇ ਕੀਤਾ ਗਿਆ ਸੀ। ਏ.ਜੀ.ਟੀ.ਐੱਫ. ਦਾ ਗਠਨ ਗੈਂਗਸਟਰਾਂ ਦੇ ਨਾਲ ਹੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਤਿੱਖੀ ਨਜ਼ਰ ਰੱਖ ਰਿਹਾ ਹੈ। ਗੈਂਗਸਟਰਾਂ ਵੱਲੋਂ ਆਪਣਾ ਪ੍ਰਭਾਵ ਪਾਉਣ-ਲਈ ਵਰਤੇ ਜਾਂਦੇ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਮੁਹਿੰਮ ਤਹਿਤ ਏ.ਜੀ.ਟੀ.ਐੱਫ. ਨੇ 132 ਫੇਸਬੁੱਕ...










































