ਨੈਸ਼ਨਲ
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, AK-47 ਤੇ 2 ਹੈਂਡ ਗ੍ਰੇਨੇਡ ਬਰਾਮਦ
Punjabi Bulletin - 0
ਅੰਮ੍ਰਿਤਸਰ, 4 ਅਕਤੂਬਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਰਾਏ ਅਮਾਨਤ ਖਾਂ ਦੇ ਰਹਿਣ ਵਾਲੇ 28 ਸਾਲਾ ਨਵਜੋਤ ਸਿੰਘ ਚੀਮਾ ਉਰਫ਼ ਨਵਜੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ ਇੱਕ AK-47 ਰਾਈਫਲ, ਮੈਗਜ਼ੀਨ, 9...
ਨੈਸ਼ਨਲ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼
Punjabi Bulletin - 0
ਅੰਮ੍ਰਿਤਸਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਕਥਿਤ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਵਿਦੇਸ਼ੀ ਹਥਿਆਰ ਤਸਕਰਾਂ ਨਾਲ ਸਬੰਧ ਹੋਣ ਦਾ ਸ਼ੱਕ
ਪੁਲਿਸ ਦੀ ਮੁੱਢਲੀ...
ਨੈਸ਼ਨਲ
ਭਾਰਤੀ ਹਾਕੀ ਟੀਮ ਦੀ ਜਿੱਤ ’ਤੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਪਿਤਾ ਨੇ ਜ਼ਾਹਰ ਕੀਤੀ ਖੁਸ਼ੀ
Punjabi Bulletin - 0
ਅੰਮ੍ਰਿਤਸਰ, 3 ਅਕਤੂਬਰ: ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦਾ ਮਾਹੌਲ ਹੈ। ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਿਨ੍ਹਾਂ ਨੂੰ ਪਿਆਰ ਨਾਲ ‘ਸਰਪੰਚ’ ਕਿਹਾ ਜਾਂਦਾ ਹੈ, ਦੇ ਪਿਤਾ ਸਰਬਜੀਤ ਸਿੰਘ ਨੇ ਇਸ ਜਿੱਤ ’ਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ।
ਸਰਬਜੀਤ ਸਿੰਘ ਨੇ ਕਿਹਾ ਕਿ ਟੀਮ ਦੇ ਗੋਲਡ ਮੈਡਲ ਜਿੱਤਣ ਨਾਲ ਪੂਰੇ ਦੇਸ਼ ਦਾ ਮਾਣ...
ਅੰਮ੍ਰਿਤਸਰ, 3 ਅਕਤੂਬਰ: ਅੰਮ੍ਰਿਤਸਰ ਵਿੱਚ ਮੇਕਅੱਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡੀ ਸੰਧੂ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੈਡੀ ਸੰਧੂ ਦੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਸੜਕ ’ਤੇ ਪਏ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡੀ ਸੰਧੂ
ਮਿਲੀ ਜਾਣਕਾਰੀ ਅਨੁਸਾਰ, ਮੈਡੀ...
ਨੈਸ਼ਨਲ
ਪੰਜਾਬ ਦੇ ਭੋਗਪੁਰ ਦੇ ਗੁਰਿੰਦਰਵੀਰ ਸਿੰਘ ਦਾ ਸ਼ਾਨਦਾਰ ਸਵਾਗਤ, ਏਸ਼ੀਅਨ ਗੇਮਜ਼ ’ਚ ਜਿੱਤਿਆ ਕਾਂਸੀ ਦਾ ਤਮਗਾ
Punjabi Bulletin - 0
ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਰਹਿਣ ਵਾਲੇ ਗੁਰਿੰਦਰਵੀਰ ਸਿੰਘ ਨੇ ਏਸ਼ੀਅਨ ਗੇਮਜ਼ 2026 ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਆਪਣੇ ਹਲਕੇ ਵਿੱਚ ਵਾਪਸ ਪਰਤਣ ’ਤੇ ਗੁਰਿੰਦਰਵੀਰ ਸਿੰਘ ਦਾ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਜਾਣਕਾਰੀ ਅਨੁਸਾਰ, ਨਾਗੋਆ, ਜਾਪਾਨ ਵਿੱਚ ਹੋਈਆਂ 19ਵੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤੀ 4×100 ਮੀਟਰ ਰਿਲੇਅ ਟੀਮ...
ਨੈਸ਼ਨਲ
ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ 'ਤੇ ਧਾਰੀ ਗਈ ਉਨ੍ਹਾਂ ਦੀ ਚੁੱਪ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਭੰਡਾਰਨ ਲਈ ਢੁਕਵੀਂ ਜਗ੍ਹਾ ਯਕੀਨੀ...
ਨੈਸ਼ਨਲ
ਅੰਮ੍ਰਿਤਸਰ ’ਚ 8 ਸਾਲਾ ਬੱਚੀ ਅਤੇ ਉਸ ਦੀ ਮਾਂ ’ਤੇ ਹਮਲੇ ਦਾ ਦੋਸ਼, CCTV ’ਚ ਕੈਦ ਹੋਈ ਘਟਨਾ
Punjabi Bulletin - 0
ਅੰਮ੍ਰਿਤਸਰ, 2 ਅਕਤੂਬਰ: ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 2 ਵਿੱਚ 8 ਸਾਲਾ ਬੱਚੀ ਅਤੇ ਉਸ ਦੀ ਮਾਂ ’ਤੇ ਗੁਆਂਢ ਵਿੱਚ ਰਹਿਣ ਵਾਲੀ ਲੜਕੀ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ, ਘਟਨਾ ਦੀ ਵੀਡੀਓ ਇਲਾਕੇ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲਿਸ ਕੋਲ...
ਨੈਸ਼ਨਲ
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਤੇ 10 ਪਿਸਤੌਲਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Punjabi Bulletin - 0
ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਕਥਿਤ ਨਸ਼ਾ ਅਤੇ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।
ਬਾਰਡਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ...
ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ ਲੱਗੇ ਮਿਗ-23UM ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਮੁਲਜ਼ਮ ਨਾਬਾਲਗ ਹੈ ਅਤੇ LPU ਦਾ ਹੀ ਵਿਦਿਆਰਥੀ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦਾ ਰਹਿਣ...










































