ਪੰਜਾਬ
ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦੇ ਬਦਲੇ ਸੁਰ ! ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Admin - 0
ਲੁਧਿਆਣਾ | ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਤੱਕ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ।...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਡੇਰਾ ਮੁੱਖੀ ਰਾਮ ਰਹਿਮ ਨੇ ਹਾਈਕੋਰਟ ਤੋਂ ਮੰਗੀ ਮੁੜ ਪੈਰੋਲ, ਅੱਗੋਂ ਅਦਾਲਤ ਨੇ ਪਾਈ ਝਾੜ
Admin - 0
ਚੰਡੀਗੜ੍ਹ | ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ।
ਇਸ ਦੇ ਜਵਾਬ ਵਿਚ ਹਾਈਕੋਰਟ ਨੇ...
ਹੈਲਥ ਡੈਸਕ | ਤੁਹਾਨੂੰ ਇਹ ਪਤਾ ਲੱਗੇ ਕਿ ਤੁਸੀਂ ਜਿਸ ਪਾਣੀ ਦੀ ਵਰਤੋਂ ਕਰ ਰਹੇ ਹੋ, ਉਹ ਕੈਂਸਰ ਵਰਗੀਆਂ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਹ ਆਈਆਈਟੀ ਮੰਡੀ (IIT Mandi) ਅਤੇ ਖੋਜਕਰਤਾਵਾਂ ਦੀ ਖੋਜ ਰਿਪੋਰਟ ਕਹਿ ਰਹੀ ਹੈ।
ਹਿਮਾਚਲ ਪ੍ਰਦੇਸ਼ 'ਚ ਆਈਆਈਟੀ ਮੰਡੀ ਅਤੇ ਆਈਆਈਟੀ ਜੰਮੂ ਦੇ ਖੋਜਕਰਤਾਵਾਂ ਨੇ ਉੱਤਰੀ ਭਾਰਤ ਦੇ ਧਰਤੀ ਹੇਠਲੇ ਪਾਣੀ ਵਿਚ ਕੈਂਸਰ ਪੈਦਾ ਕਰਨ ਵਾਲੇ...
ਕ੍ਰਾਇਮ ਅਤੇ ਨਸ਼ਾ
ਪੰਜਾਬ ‘ਚ ਮਜ਼ਦੂਰਾਂ ਦੀ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਪੈ ਗਿਆ ਚੀਕ ਚਿਹਾੜਾ, 25 ਲੋਕ ਜ਼ਖਮੀ
Admin - 0
ਪੰਜਾਬ ਦੇ ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵੀਰਵਾਰ ਅੱਧੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਨੂੰ ਇੱਕ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋ ਗਏ। ਸਾਰੇ ਬਿਹਾਰ ਦੇ ਰਹਿਣ ਵਾਲੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਪੰਜਾਬ ਪੁਲਿਸ ‘ਚ ਦਰਜਾ 4 ਦੀ ਭਰਤੀ ‘ਚ ਧੋਖਾਧੜੀ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ
Admin - 0
ਚੰਡੀਗੜ੍ਹ | ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਵਿਚ ਗ੍ਰੇਡ-4 ਦੀਆਂ ਅਸਾਮੀਆਂ 'ਤੇ ਭਰਤੀ ਧੋਖਾਧੜੀ ਦੇ ਮਾਮਲੇ ਵਿਚ ਹੁਣ ਬੈਂਕ ਖਾਤਿਆਂ ਅਤੇ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ 43 ਬੈਂਕ ਖਾਤਿਆਂ ਦੇ ਸੁਰਾਗ ਮਿਲੇ ਹਨ। ਇਨ੍ਹਾਂ ਵਿਚ ਫੜੇ ਗਏ ਦੋ ਮੁਲਜ਼ਮਾਂ ਤਰਲੋਚਨ ਪਾਲ ਅਤੇ ਸੁਰਿੰਦਰ ਪਾਲ ਦੇ ਸੱਤ ਤੋਂ ਅੱਠ ਬੈਂਕ ਖਾਤੇ...
ਕ੍ਰਾਇਮ ਅਤੇ ਨਸ਼ਾ
ਖੰਨਾ ‘ਚ ਬੈਂਕ ਦੀ ਲੁੱਟ ਤੋਂ ਬਾਅਦ ਦੂਜੀ ਵੱਡੀ ਵਾਰਦਾਤ ! ਸੁਨਿਆਰੇ ਦੀ ਦੁਕਾਨ ‘ਤੇ ਚਲੀਆਂ ਤਾਬੜ-ਤੋੜ ਗੋਲੀਆਂ
Admin - 0
ਲੁਧਿਆਣਾ | ਖੰਨਾ ਨੇੜੇ ਦੋਰਾਹਾ ਇਲਾਕੇ 'ਚ ਰੇਲਵੇ ਰੋਡ 'ਤੇ ਸਥਿਤ ਸਭ ਤੋਂ ਵੱਡੀ ਸੁਨਿਆਰੇ ਦੀ ਦੁਕਾਨ ਪਰਮਜੀਤ ਜਿਊਲਰਜ਼ ਦੀ ਦੁਕਾਨ 'ਤੇ ਬੁੱਧਵਾਰ ਰਾਤ ਕਰੀਬ 8:30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੁਕਾਨ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਨੂੰ ਗੋਲੀ ਨਹੀਂ ਲੱਗੀ।
ਮੌਕੇ ਤੋਂ ਪ੍ਰਾਪਤ...
ਐਸਏਐਸ ਨਗਰ/ਮੋਹਾਲੀ
ਭਿੰਡਰਾਂਵਾਲੇ ਨਾਲ ਪੁਲਿਸ ਕਾਂਸਟੇਬਲ ਦੇ ਸਨ ਸਬੰਧ, ਹਾਈਕੋਰਟ ਨੇ 40 ਸਾਲਾਂ ਬਾਅਦ ਬਰਖਾਸਤ ਕਰਨ ਦੇ ਹੁਕਮ ‘ਤੇ ਲਾਈ ਮੋਹਰ
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ 40 ਸਾਲ ਬਾਅਦ ਵੀ ਅੱਤਵਾਦੀਆਂ ਨਾਲ ਨੇੜਤਾ ਦੇ ਆਧਾਰ 'ਤੇ 1984 'ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਬਰਖਾਸਤਗੀ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਇਲਜ਼ਾਮ ਅਨੁਸਾਰ ਕਾਂਸਟੇਬਲ ਨੇ ਅੱਤਵਾਦ ਦੇ ਸਮੇਂ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ 2 ਪਿਸਤੌਲ ਲਏ ਸਨ, ਜਿਨ੍ਹਾਂ ਵਿੱਚੋਂ ਇਕ ਅੱਤਵਾਦੀ ਨੂੰ ਦਿੱਤਾ ਸੀ ਅਤੇ ਦੂਜਾ ਨਹਿਰ ਵਿਚ ਸੁੱਟ ਦਿੱਤਾ ਸੀ।
ਪੰਜਾਬ...
ਜਲੰਧਰ
ਵੱਡੀ ਖਬਰ ! ਪੰਜਾਬ ਦੇ ਸਭ ਤੋਂ ਵੱਡੇ GST ਦਫਤਰ ‘ਚ ਲੱਗੀ ਅੱਗ, 5ਵੀਂ ਮੰਜ਼ਿਲ ਬੁਰੀ ਤਰ੍ਹਾਂ ਨਾਲ ਸੜੀ, ਸਾਰੀਆਂ ਫਾਈਲਾਂ ਸੜ ਕੇ ਰਾਖ
Admin - 0
ਜਲੰਧਰ | ਸੂਬੇ ਦੇ ਸਭ ਤੋਂ ਵੱਡੇ GST ਦਫਤਰ ਦੀ ਪੰਜਵੀਂ ਮੰਜ਼ਿਲ 'ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਜਲੰਧਰ ਦੇ ਜੀਐਸਟੀ ਭਵਨ ਵਿਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿਚ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਪਹਿਲਾਂ ਹੀ ਪੰਜਾਬ ‘ਤੇ ਸਖਤ, ਅਧਿਕਾਰੀਆਂ ਨੂੰ ਬੁਲਾ ਦਿੱਤੇ ਨਵੇਂ ਹੁਕਮ
Admin - 0
ਚੰਡੀਗੜ੍ਹ | ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਹਾਲੇ ਸ਼ੁਰੂ ਹੋਇਆ ਹੈ ਪਰ ਕੇਂਦਰ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਹਿਲਾਂ ਹੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ। ਨਾਲ ਹੀ ਨਵੰਬਰ-ਦਸੰਬਰ ਵਿਚ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਇਸ ਸਬੰਧੀ ਅਗਾਊਂ...
ਲੁਧਿਆਣਾ | ਚਾਂਦ ਨਗਰ ਗਲੀ ਨੰਬਰ 4 ਵਿਚ ਅੱਜ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ ਲੋਕਾਂ ਨੂੰ ਕਰੀਬ 1 ਕਿਲੋਮੀਟਰ ਦੂਰ ਤੱਕ ਧੂੰਏਂ ਦੇ ਗੋਲੇ ਨਜ਼ਰ ਆਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਘਰ ਵਿਚ ਅੱਗ ਲੱਗੀ ਸੀ, ਉਸੇ ਘਰ ਦੇ ਮਾਲਕ ਨੇ ਟਰਾਲੀਆਂ ਵਿਚ ਸਾਮਾਨ ਰੱਖਿਆ ਹੋਇਆ...








































