Home Blog Page 401
ਜਲੰਧਰ, 7 ਸਤੰਬਰ | ਗਾਇਕ ਕਰਨ ਔਜਲਾ ਨੂੰ ਸ਼ੋਅ ਦੌਰਾਨ ਬੂਟ ਮਾਰੇ ਜਾਣ ਦੀ ਘਟਨਾ ਤੋਂ ਬਾਅਦ ਬੱਬੂ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ ਹੈ। ਬੱਬੂ ਮਾਨ ਨੇ ਕਿਹਾ- ਕਰਨ ਔਜਲਾ ਮੇਰਾ ਭਰਾ ਹੈ। ਅਜਿਹੇ ਬੱਚੇ ਨੂੰ ਹੌਸਲਾ ਦੇਣਾ ਚਾਹੀਦਾ ਹੈ ਨਾ ਅਜਿਹੀਆਂ ਘਟਨਾਵਾਂ ਹੋਣੀਆਂ ਚਾਹੀਦੀਆਂ ਹਨ। ਇਹ ਬਿਲਕੁਲ ਗਲਤ...
ਚੰਡੀਗੜ੍ਹ, 5 ਸਤੰਬਰ। ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ...
ਸ਼ਿਮਲਾ, 5 ਸਤੰਬਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਅੱਜ ਦਲ ਬਦਲੀ ਕਾਨੂੰਨ ਤਹਿਤ ਅਯੋਗ ਵਿਧਾਇਕਾਂ ਨੂੰ ਪੈਨਸ਼ਨ ਦਾ ਲਾਭ ਲੈਣ ਤੋਂ ਰੋਕਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਹ ਬਿੱਲ ਸਦਨ ਦੇ ਉਨ੍ਹਾਂ ਮੈਂਬਰਾਂ ਨੂੰ ਪੈਨਸ਼ਨ ਦਾ ਲਾਭ ਲੈਣ ਤੋਂ ਰੋਕੇਗਾ, ਜੋ ਸੰਵਿਧਾਨ ਦੇ ਦਸਵੇਂ ਸ਼ਡਿਊਲ (ਦਲ ਬਦਲੀ ਵਿਰੋਧੀ ਕਾਨੂੰਨ) ਤਹਿਤ ਅਯੋਗ ਹਨ। ਸਰਕਾਰ ਨੇ ਲੰਘੇ ਦਿਨ ਦਲ ਬਦਲੀ ਕਾਨੂੰਨ...
ਤਲਵੰਡੀ ਸਾਬੋ, 5 ਸਤੰਬਰ | ਤਲਵੰਡੀ ਸਾਬੋ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਥਾਣੇ ਵਿਚ ਤਾਇਨਾਤ ਪੰਜਾਬ ਹੋਮ ਗਾਰਡ ਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਰੀਕ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜਵਾਨ ਬੁੱਧਵਾਰ ਨੂੰ ਸਵੇਰੇ ਜਦੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਥਾਣਾ ਤਲਵੰਡੀ ਸਾਬੋ ਵਿਚ ਡਿਊਟੀ 'ਤੇ ਜਾ ਰਿਹਾ ਸੀ,...
ਜਲੰਧਰ, 5 ਸਤੰਬਰ |  ਸ਼ਹਿਰ ਦੇ ਇੱਕ ਰੈਸਟੋਰੈਂਟ ਬਾਰ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਪੁਲਿਸ ਨੇ ਜਲੰਧਰ ‘ਚ ਐਚ.ਐਮ.ਵੀ. ਕਾਲਜ ਦੇ ਨਜ਼ਦੀਕ ਸਥਿਤ Glassy Junction, ਇਕ ਰੈਸਟੋਰੈਂਟ ਬਾਰ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਦੀ ਛਾਪੇਮਾਰੀ ਦੀ ਸੂਚਨਾ ਮਿਲਦਿਆਂ...
ਕੈਨੇਡਾ, 5 ਸਤੰਬਰ | ਕੈਨੇਡਾ ਵਿੱਚ ਕਿਸੇ ਵੀ ਸਮੇਂ ਟਰੂਡੋ ਦੀ ਸਰਕਾਰ ਡਿੱਗ ਸਕਦੀ ਹੈ ਕਿਉਂਕਿ ਐਨਡੀਪੀ ਦੇ ਨੇਤਾ ਜਗਮੀਤ ਸਿੰਘ ਨੇ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰ ਦਿੱਤਾ ਹੈ ਅਤੇ ਹਮਾਇਤ ਵਾਪਸ ਲੈ ਲਈ ਹੈ। ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ। ਐੱਨਡੀਪੀ ਨੇ ਕੁਝ ਸ਼ਰਤਾਂ ਦੇ ਆਧਾਰ...
ਫਿਰੋਜ਼ਪੁਰ, 5 ਸਤੰਬਰ|  ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਭਾਬੀ ਉੱਤੇ ਆਪਣੇ ਹੀ ਦਿਓਰ ਨੂੰ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਦੇ ਐੱਸਪੀਡੀ ਮੁਤਾਬਿਕ ਪੁਲਿਸ ਟੀਮ ਥਾਣਾ ਮੱਲਾਂਵਾਲਾ ਨੂੰ ਮਿਤੀ 24.8.2024 ਨੂੰ ਇੱਕ ਮਹਿਲਾ ਵੱਲੋਂ ਇਤਲਾਹ ਮਿਲੀ ਕਿ ਉਸਦਾ ਦਿਓਰ ਗੁੰਮ ਹੋ ਗਿਆ ਹੈ। ਜਿਸ ਤੋਂ ਥਾਣਾ ਬਾਅਦ ਮੱਲਾਂਵਾਲਾ ਦੀ ਪੁਲਿਸ ਵੱਲੋਂ ਗੁੰਮਸ਼ੁਦਗੀ ਇਸ਼ਤਿਹਾਰ ਜਾਰੀ ਕੀਤਾ ਗਿਆ। ਦਿਓਰ ਦੀ...
ਚੰਡੀਗੜ੍ਹ, 5 ਸਤੰਬਰ | ਪੰਜਾਬ ਯੂਨੀਵਰਸਿਟੀ (ਪੀ.ਯੂ.) ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ 56 ਹਜ਼ਾਰ ਤੋਂ ਵੱਧ ਨੌਜਵਾਨ ਵੋਟ ਪਾਉਣਗੇ। ਇਸ ਵਿੱਚ 16 ਹਜ਼ਾਰ ਵਿਦਿਆਰਥੀ ਪੀਯੂ ਕੈਂਪਸ ਦੇ ਹਨ। 139 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਹਜ਼ਾਰ ਪੁਲੀਸ ਮੁਲਾਜ਼ਮ...
ਚੰਡੀਗੜ੍ਹ, 5 ਸਤੰਬਰ |  ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਰਫ਼ਤਾਰ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ...
ਚੰਡੀਗੜ੍ਹ, 4 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ...
- Advertisement -

MOST POPULAR