Home Blog Page 403
ਗੁਰਦਾਸਪੁਰ, 3 ਸਤੰਬਰ | ਧਾਰੀਵਾਲ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਧਵਾ ਮਾਂ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਪੁੱਤਰ ਨੇ ਜ਼ਹਿਰੀਲੀ ਵਸਤੂ ਖਾ ਕੇ ਖ਼ਦਕੁਸ਼ੀ ਕਰ ਲਈ। ਮ੍ਰਿਤਕ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਨੇ ਦਸਿਆ ਕਿ ਮੇਰੇ ਪਿਤਾ ਜੋਗਿੰਦਰਪਾਲ ਵਾਸੀ ਸੋਹਲ ਦੀ ਕਰੀਬ 4 ਸਾਲ ਪਹਿਲਾ ਮੌਤ ਹੋ ਚੁਕੀ ਹੈ ਅਤੇ ਮੇਰੀ...
ਪੰਜਾਬ, 3 ਸਿਤੰਬਰ। ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 4 ਸਤੰਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 4 ਸਤੰਬਰ ਨੂੰ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ...
AP Dhillon Firing News in punjabi: ਘਰ ’ਤੇ ਫਾਇਰੰਗ ਮਗਰੋਂ ਪੰਜਾਬੀ ਗਾਇਕ AP ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਲਿਖਿਆ- ਮੈਂ ਤੇ ਮੇਰੇ ਨਾਲ ਦੇ ਲੋਕ ਸੁਰੱਖਿਅਤ ਹਨ। ਮੇਰਾ ਹਾਲ ਜਾਨਣ ਵਾਲਿਆਂ ਦਾ ਧੰਨਵਾਦ। ਤੁਹਾਡੀ ਸਾਰਿਆਂ ਦੀ ਸਪੋਰਟ ਮੇਰੇ ਲਈ ਸਭ ਕੁੱਝ ਹੈ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਵੈਨਕੂਵਰ ਵਿੱਚ ਉਸ ਦੇ...
ਅਮਿ੍ਤਸਰ, (ਬਿਆਸ) 3 ਸੰਤਬਰ : ਰਾਧਾ ਸੁਆਮੀ ਦੇ ਸਕੱਤਰ ਦਵਿੰਦਰ ਕੁਮਾਰ ਸੀਕਰੀ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਸਾਰੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਸੰਗਤ ਨੂੰ ਵੱਡੀ ਜਾਣਕਾਰੀ ਦਿੱਤੀ ਹੈ। ਜਾਰੀ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਮੁਖੀ...
ਪਟਿਆਲਾ, 2 ਸਿਤੰਬਰ। ਪਟਿਆਲਾ ਪੁਲਿਸ ਦੇ ਵੱਲੋਂ ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਦਾ ਧੰਦਾ ਕਰਨ ਵਾਲੇ ਗਰੋਹ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਵਿੱਚ ਚਾਰ ਔਰਤਾਂ ਅਤੇ ਇੱਕ ਮਰਦ ਵੀ ਸ਼ਾਮਿਲ ਹੈ। ਇਸ ਬਾਬਤ ਅੱਜ ਜਾਣਕਾਰੀ ਦਿੰਦਿਆਂ ਮੁਹੰਮਦ ਸਰਫਰਾਜ਼ ਆਲਮ ਆਈਪੀਐਸ ਕਪਤਾਨ ਪੁਲਿਸ ਸਿਟੀ ਪਟਿਆਲਾ ਨੇ ਦੱਸਿਆ ਕਿ ਪੁਲਿਸ ਦੇ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਜਾ...
ਕੈਨੇਡਾ, 2 ਸਿਤੰਬਰ। ਕੈਨੇਡਾ ਦੇ ਵੈਨਕੂਵਰ ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ...
ਪੰਜਾਬ, 2 ਸਤੰਬਰ | ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਜਿਹਾ ਘਟਾ ਦਿੱਤਾ ਹੈ। ਪਿਛਲੇ...
ਖੰਨਾ, 2 ਸਿਤੰਬਰ। ਖੰਨਾ ਦੇ ਕਸਬਾ ਮਲੌਦ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਕਰੀਬ 1 ਵਜੇ ਇਕ ਨਿੱਜੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ...
ਜਲੰਧਰ, 2 ਸਤੰਬਰ | ਨਿਗਮ ਸੰਕਟ ਦੇ ਹੱਲ ਲਈ ਤਰਲੋ-ਮੱਛੀ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕੂੜੇ ਤੋਂ ਆਮਦਨੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ 'ਚ ਸਿਰਫ ਵਪਾਰਕ ਇਮਾਰਤਾਂ 'ਤੇ ਹੀ ਨਹੀਂ ਸਗੋਂ ਘਰੇਲੂ ਇਮਾਰਤਾਂ 'ਤੇ ਵੀ ਧਿਆਨ ਦਿੱਤਾ ਗਿਆ ਹੈ। ਕਾਰਪੋਰੇਸ਼ਨ ਨੇ ਘਰੇਲੂ, ਹੋਟਲਾਂ, ਪੈਲੇਸਾਂ, ਹਸਪਤਾਲਾਂ ਆਦਿ ਵਿੱਚ ਬਲਕ ਵੇਸਟ ਜਨਰੇਟਰਾਂ, ਵੇਸਟ ਪ੍ਰੋਸੈਸਿੰਗ ਲਈ...
ਜਲੰਧਰ,1 ਸਿਤੰਬਰ । ਜਲੰਧਰ ‘ਚ ਸ਼ਹਿਰ ਦੇ ਮਸ਼ਹੂਰ ਹੋਟਲ ਕਾਰੋਬਾਰੀ ਰਾਜਨ ਚੋਪੜਾ ਨਾਲ ਕਰੀਬ 3 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਰਾਜਨ ਚੋਪੜਾ ਦੇ ਬਿਆਨਾਂ ‘ਤੇ ਥਾਣਾ ਭਾਰਗਵ ਕੈਂਪ ‘ਚ ਜਲੰਧਰ ਸਿਟੀ ਪੁਲਿਸ ਵੱਲੋਂ 5 ਲੋਕਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਾਜਨ ਚੋਪੜਾ ਰਮਾਡਾ ਹੋਟਲ ਦੇ ਮਾਲਕ ਹਨ। ਦੱਸ ਦਈਏ ਕਿ ਸੇਂਟ ਸੋਲਜਰ ਗਰੁੱਪ ਵੀ ਰਾਜਨ...
- Advertisement -

MOST POPULAR