Home Blog Page 404
ਚੰਡੀਗੜ੍ਹ, 29 ਮਈ | ਖਡੂਰ ਸਾਹਿਬ ਲੋਕ ਸਭਾ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ 'ਚ ਸ਼ਾਮਲ ਹੋ ਗਏ ਹਨ। ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਲੜਨ ਤੋਂ ਪਹਿਲਾਂ ਭੁਪਿੰਦਰ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਮੈਂਬਰ ਸਨ। ਉਹ 2016 'ਚ ਪ੍ਰਦੇਸ਼ ਕਾਂਗਰਸ...
ਚੰਡੀਗੜ੍ਹ | ਔਰਤਾਂ ਨੂੰ ਹਰ ਮਹੀਨੇ  1000 ਰੁਪਏ ਦੀ ਥਾਂ 1100 ਰੁਪਏ ਦੀ ਦੇਵੇਗੀ ਪੰਜਾਬ ਸਰਕਾਰ, ਇਹ ਐਲਾਨ ਸੰਗਰੂਰ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਪੈਸੇ ਤੁਹਾਡੇ ਅਕਾਊਂਟ 'ਚ ਆਉਣੇ ਸ਼ੁਰੂ ਹੋ ਗਏ ਤਾਂ ਫਿਰ ਲਗਾਤਾਰ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 1000 ਮਹੀਨੇ ਦੇਣ ਦਾ ਵਾਅਦਾ...
ਚੰਡੀਗੜ੍ਹ |    ਔਰਤਾਂ ਨੂੰ ਹਰ ਮਹੀਨੇ  1000 ਰੁਪਏ ਦੀ ਥਾਂ 1100 ਰੁਪਏ ਦੀ ਦੇਵੇਗੀ ਪੰਜਾਬ ਸਰਕਾਰ, ਇਹ ਐਲਾਨ ਸੰਗਰੂਰ ਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਪੈਸੇ ਤੁਹਾਡੇ ਅਕਾਊਂਟ ਚ ਆਉਣੇ ਸ਼ੁਰੂ ਹੋ ਗਏ ਤਾਂ ਫਿਰ ਲਗਾਤਾਰ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 1000 ਮਹੀਨੇ ਦੇਣ ਦਾ ਵਾਅਦਾ...
ਸਟੈਂਡ ਅੱਪ ਕਾਮੇਡੀਅਨ ਇੰਦਰ ਸਾਹਨੀ ਨੇ ਨੌਜਵਾਨਾਂ ਨੂੰ ਵਿਅੰਗ ਜ਼ਰੀਏ ਵੋਟ ਪਾਉਣ ਲਈ ਪ੍ਰੇਰਿਆ, ਪ੍ਰਸ਼ਾਸਨ ਵੱਲੋਂ ‘ਜਲੰਧਰ ਇਕ ਗੱਲ ਨੋਟ ਕਰੋ, ਇਕ ਜੂਨ ਨੂੰ ਤੁਸੀਂ ਵੋਟ ਕਰੋ’ ਵਿਸ਼ੇਸ਼ ‘ਜਿੰਗਲ’ ਲਾਂਚ ਜਲੰਧਰ, 26 ਮਈ | ਜਲੰਧਰ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸ਼ਨੀਵਾਰ ਸ਼ਾਮ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪ੍ਰਸਿੱਧ...
ਹੁਸ਼ਿਆਰਪੁਰ | ਚੋਣਾਵੀ ਰੈਲੀ ਦੌਰਾਨ CM ਭਗਵੰਤ ਮਾਨ ਨੇ ਸੁਖਪਾਲ ਖਹਿਰਾ 'ਤੇ ਲਾਏ ਨਿਸ਼ਾਨੇ। ਉਨ੍ਹਾਂ ਕਿਹਾ ਕਿ 10 ਮੋਟਰਾਂ ਦੀ ਸਬਸਿਡੀ ਛੱਡਣ ਦੀ ਗੱਲ ਕਹਿ ਕੇ ਮੁਕਰ ਗਿਆ, ਬਸ ਚਿੱਠੀ ਲਿਖੀ ਸੀ । ਇਹ ਤਾਂ ਬਸ ਨੰਬਰ ਬਣਾਉਣ ਲਈ ਉਨ੍ਹਾਂ ਕਿਹਾ ਸੀ ਕਿਉਂਕਿ 4 ਲੱਖ 36 ਹਜ਼ਾਰ 500 ਰੁਪਏ ਸਾਲ ਦਾ ਬਿੱਲ ਬਣਦਾ ਸੀ ਪਰ ਬਿੱਲ ਦਿੱਤਾ ਨਹੀਂ ਕਦੀ...
ਲੁਧਿਆਣਾ | ਵਾਰਡ ਨੰਬਰ 2 ਗੋਬਿੰਦਪੁਰੀ ਬਹਾਦਰਕੇ ਰੋਡ 'ਤੇ ਇਕ ਨੌਜਵਾਨ ਵੱਲੋਂ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਉਸ ਨੂੰ ਜੁੱਤੀਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਸੂਚਨਾ ਮਿਲਣ ’ਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਲੋਕਾਂ ਨੇ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ...
ਲੁਧਿਆਣਾ | ਖੰਨਾ ਦੇ ਦੋਰਾਹਾ ਪਿੰਡ ਦੀ ਰਹਿਣ ਵਾਲੀ 32 ਸਾਲਾ ਡਾਕਟਰ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਡਾਕਟਰ ਨੂੰ ਲਗਾਤਾਰ 8 ਸਾਲ ਤੱਕ ਰਿਲੇਸ਼ਨਸ਼ਿਪ ਵਿਚ ਰੱਖਿਆ ਗਿਆ। ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾਏ ਗਏ। ਇਸ ਦੌਰਾਨ ਮੁਲਜ਼ਮ ਇਟਲੀ ਚਲਾ ਗਿਆ ਅਤੇ ਉਥੇ ਜਾ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਥਾਣਾ ਮਲੌਦ ਵਿਚ ਡਾਕਟਰ ਨੇ ਮੁਲਜ਼ਮ...
ਚੰਡੀਗੜ੍ਹ | ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਸਖ਼ਤ ਚੇਤਾਵਨੀ ਦਿੱਤੀ ਹੈ। ਚੰਨੀ ਨੇ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾਉਣ ਵਾਲੇ ਪੁੰਛ ਅੱਤਵਾਦੀ ਹਮਲੇ ਨੂੰ ਸਟੰਟ ਦੱਸਿਆ ਸੀ। ਇਕ ਚੋਣ ਰੈਲੀ 'ਚ ਅੱਤਵਾਦੀ ਹਮਲੇ ਦਾ ਮੁੱਦਾ ਉਠਾਉਂਦੇ ਹੋਏ ਚੰਨੀ ਨੇ ਕਿਹਾ ਸੀ ਕਿ...
ਜਲੰਧਰ, 23 ਮਈ | ਵਧੀਕ ਜ਼ਿਲਾ ਮੈਜਿਸਟ੍ਰੇਟ ਜਲੰਧਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕ੍ਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਜੀ ਦੇ ਵੀ.ਵੀ.ਆਈ.ਪੀ. ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ...
ਫਾਜ਼ਿਲਕਾ | ਜ਼ਿਲੇ ਦੇ ਪਿੰਡ ਮੰਡੀ ਚੰਨਣਵਾਲਾ ਦੇ ਇਕ ਪਰਿਵਾਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਜਦੋਂ ਅਚਾਰ ਦੇ ਡੱਬੇ ਵਿਚ ਇਕ ਮਰਿਆ ਹੋਇਆ ਸੱਪ ਦੇਖਿਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਿਚ ਹੀ ਅਚਾਰ ਵੇਚਣ ਵਾਲੇ ਵਿਕਰੇਤਾ ਤੋਂ ਅਚਾਰ ਦਾ ਡੱਬਾ ਖਰੀਦਿਆ ਸੀ। ਅਚਾਨਕ ਪਰਿਵਾਰ ਦੇ ਇਕ ਮੈਂਬਰ ਨੇ ਅਚਾਰ ਦੇ ਡੱਬੇ ਵਿਚ...
- Advertisement -

MOST POPULAR