Home Blog Page 405
ਜਲੰਧਰ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ 'ਤੇ ਵਾਪਰਿਆ। ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ। ਇਸ ਘਟਨਾ 'ਚ ਕਰੀਬ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਪ੍ਰਾਪਤ...
ਚੰਡੀਗੜ੍ਹ | ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣ ਡਿਊਟੀਆਂ (Non-Election Duties) ਉਤੇ ਤਬਦੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਵਪਨ ਸ਼ਰਮਾ, ਆਈ.ਪੀ.ਐਸ. (ਆਰ.ਆਰ.: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਕੁਲਦੀਪ ਚਾਹਲ...
ਅੰਮ੍ਰਿਤਸਰ | ਇਕ ਵਾਰ ਫਿਰ ਖਾਕੀ ਵਰਦੀ ਦਾਗਦਾਰ ਹੁੰਦੀ ਦਿਖਾਈ ਦਿੱਤੀ, ਜਿਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਖਾਕੀ ਵਰਦੀ ਨੂੰ ਸ਼ਰੇਆਮ ਦਾਗਦਾਰ ਕੀਤਾ ਗਿਆ । ਪੁਲਿਸ ਮੁਲਾਜ਼ਮ ਜਿਸ ਦਾ ਨਾਂ ਆਸ਼ੀਸ਼ ਲਾਲ ਹੈ ਇਹ ਨਸ਼ੇ ਵਿਚ ਝੂਮਦਾ  ਦਿਖਾਈ ਦਿੱਤਾ ਹੈ। ਇਸ ਦੇ ਕੋਲ ਆਪਣੇ ਪੈਰਾਂ 'ਤੇ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ ਸੀ । ਲੋਕਾਂ ਦਾ ਕਹਿਣਾ ਸੀ ਕਿ...
ਚੰਡੀਗੜ੍ਹ | ਔਰਤਾਂ ਨੂੰ ਜਲਦ ਹੀ ਮਾਨ ਸਰਕਾਰ ਵਲੋਂ 1000-1000 ਰੁਪਏ ਮਹੀਨਾ ਦੇਣਾ ਸ਼ੁਰੂ ਕੀਤਾ ਜਾ ਰਿਹਾ ਹੈ, ਇਹ  ਐਲਾਨ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਗਰੂਰ 'ਚ ਮੀਤ ਹੇਅਰ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ। ਚੋਣਾਂ ਤੋਂ ਬਾਅਦ ਜਲਦ ਹੀ ਔਰਤਾਂ ਨੂੰ 1000-1000...
 ਲੁਧਿਆਣਾ | ਇਕ ਤਰਫਾ ਪਿਆਰ ਕਾਰਨ ਇਕ ਨੌਜਵਾਨ ਵਹਿਸ਼ੀ ਹੋ ਗਿਆ। ਉਸ ਨੇ ਰਸਤੇ ਵਿਚ ਟਿਊਸ਼ਨ ਤੋਂ ਵਾਪਸ ਆ ਰਹੇ ਇਕ ਵਿਦਿਆਰਥਣ ਨੂੰ ਰੋਕ ਲਿਆ। ਜ਼ਬਰਦਸਤੀ ਉਸ ਦਾ ਹੱਥ ਫੜ ਕੇ ਦੋਸਤੀ ਮੰਗੀ। ਜਦੋਂ ਵਿਦਿਆਰਥਣ ਨੇ ਮਨ੍ਹਾ ਕੀਤਾ ਤਾਂ ਪਾਗਲ ਨੌਜਵਾਨ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਵਿਦਿਆਰਥਣ ਲਹੂ-ਲੁਹਾਨ ਹੋ ਕੇ ਹੇਠਾਂ...
ਲੁਧਿਆਣਾ | ਪੀਸੀਟੀਈ ਕਾਲਜ ਦੇ ਬੀ.ਕਾਮ ਵਿਦਿਆਰਥੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲੇ ਵਿਦਿਆਰਥੀ ਦਾ ਨਾਂ ਸ਼ਮਸ਼ੇਰ ਹੈ। ਡੀਐਮਸੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅੱਜ ਵਿਦਿਆਰਥੀ ਦਾ ਵਾਤਾਵਰਣ ਵਿਗਿਆਨ ਦਾ ਪੇਪਰ ਸੀ। ਪ੍ਰੀਖਿਆ ਦੌਰਾਨ ਅਧਿਆਪਕ ਨੂੰ ਸ਼ਮਸ਼ੇਰ 'ਤੇ ਨਕਲ ਮਾਰਨ ਦਾ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਉਸ ਦੀ ਜਾਂਚ ਕੀਤੀ...
ਚੰਡੀਗੜ੍ਹ | ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਕੜਾਕੇ ਦੀ ਗਰਮੀ ਜਾਰੀ ਹੈ। ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ 'ਚ ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ 'ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ ਦੇ ਵੱਧ ਤੋਂ ਵੱਧ ਤਾਪਮਾਨ ਨਾਲੋਂ ਵਧ...
ਚੰਡੀਗੜ੍ਹ | ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਅਤੇ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਨੂੰ ਆਪਣੇ ਬਿਆਨਾਂ 'ਤੇ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਬਿੱਟੂ ਨੂੰ ਆਪਣੇ ਦਾਦਾ...
ਚੰਡੀਗੜ੍ਹ | ਪੰਜਾਬ ਵਿਚ ਆਸਮਾਨ ਤੋਂ ਅੱਗ ਦੀ ਵਰਖਾ ਹੋ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਬਠਿੰਡਾ ਦਾ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿਚ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।...
ਚੰਡੀਗੜ੍ਹ, 21 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ 'ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਚੱਲ ਰਿਹਾ ਜਾਮ ਹਟਾ ਲਿਆ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰੇਲ ਟ੍ਰੈਕ ਜਾਮ...
- Advertisement -

MOST POPULAR