Home Blog Page 407
ਨੈਸ਼ਨਲ 24 ਅਗਸਤ |  ਭਾਰਤੀ ਕ੍ਰਿਕਟ ਸਟਾਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਸ਼ਿਖਰ ਧਵਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਫੈਸਲੇ ਬਾਰੇ ਕਿਹਾ ਅਤੇ ਦੱਸਿਆ। ਸ਼ਿਖਰ ਧਵਨ ਟੀਮ 'ਚ ਗੱਬਰ ਦੇ ਨਾਂ ਨਾਲ ਮਸ਼ਹੂਰ ਸਨ। ਉਹ ਆਈਪੀਐਲ 2024 ਵਿੱਚ ਪੰਜਾਬ ਕਿੰਗਜ਼ ਲਈ ਖੇਡਦੇ ਨਜ਼ਰ ਆਏ ਸਨ,...
ਪੰਜਾਬ, 23 ਅਗਸਤ | ਰਾਜਸਥਾਨ ਦੇ ਉਦੈਪੁਰ 'ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ। ਟੈਸਟ ਕਰਵਾਏ ਗਏ। ਹਾਲਾਂਕਿ, ਸਭ ਕੁਝ ਆਮ...
ਲੁਧਿਆਣਾ, 23 ਅਗਸਤ | ਇੱਕ ਭਿਆਨਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ 22 ਅਗਸਤ ਯਾਨੀ ਕੱਲ੍ਹ ਸਵੇਰੇ 1 ਵਜੇ ਦੀ ਹੈ। ਚੀਮਾ ਚੌਕ ਫਲਾਈਓਵਰ ’ਤੇ ਬਰੇਜ਼ਾ ਕਾਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਬਾਈਕ ਸਮੇਤ ਦੋਵੇਂ ਨੌਜਵਾਨ ਸੜਕ 'ਤੇ ਖੂਨ ਨਾਲ ਲੱਥਪੱਥ ਦਰਦ ਨਾਲ ਤੜਪ ਰਹੇ ਸਨ।...
ਸ਼ਿਮਲਾ, 23 ਅਗਸਤ | ਹਿਮਾਚਲ ਪ੍ਰਦੇਸ਼ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਡੇਢ ਸਾਲ ਦੀ ਬੇਟੀ ਲਾਪਤਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੇ ਕੱਲ੍ਹ ਦੇਰ ਸ਼ਾਮ ਐਂਟੀ ‘ਚ ਭਲੂ ਕਿਆਰੀ ਗੇਲੀ ਪ੍ਰੋਜੈਕਟ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦੀ ਪਛਾਣ ਸੁਸ਼ੀਲ (29) ਪੁੱਤਰ ਸਾਹਬੂ ਰਾਮ ਅਤੇ ਮਮਤਾ ਪਤਨੀ ਸੁਸ਼ੀਲ (27)...
ਪੰਜਾਬ, 23 ਅਗਸਤ | : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ...
ਮੁੰਬਈ, 23 ਅਗਸਤ | ਵਿਆਹੁਤਾ ਦੀ ਕਥਿਤ ਪ੍ਰੇਮਿਕਾ ਨੇ ਘਰੇਲੂ ਹਿੰਸਾ ਦੇ ਦੋਸ਼ਾਂ ਨੂੰ ਲੈ ਕੇ ਬੰਬੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਤਾਂ ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਵਿਆਹੁਤਾ ਦੀ ਪ੍ਰੇਮਿਕਾ ਰਿਸ਼ਤੇਦਾਰ ਨਹੀਂ ਹੈ, ਇਸ ਲਈ ਘਰੇਲੂ ਹਿੰਸਾ ਐਕਟ ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਦੋਸ਼ੀ ਵਿਅਕਤੀ ਨੂੰ ਆਈਪੀਸੀ ਦੀ ਧਾਰਾ 498ਏ ਦੇ ਤਹਿਤ...
ਅੰਮ੍ਰਿਤਸਰ 22 ਅਗਸਤ | ਅੰਮ੍ਰਿਤਸਰ ਮਜੀਠਾ ਰੋਡ 'ਤੇ ਗੁਰੂ ਹਰਿਰਾਏ ਸਾਹਿਬ ਗੁਰਦੁਆਰੇ ਨੇੜੇ ਪਿਛਲੇ 2 ਸਾਲਾਂ ਤੋਂ ਚੱਲ ਰਹੇ ਸਪਾ ਸੈਂਟਰ 'ਤੇ ਛਾਪਾ ਮਾਰਿਆ ਗਿਆ। ਇਸ ਵਿੱਚ ਪੁਲਿਸ ਵੱਲੋਂ ਕੁਝ ਲੜਕੀਆਂ ਅਤੇ ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਹਿਰਾਸਤ ਵਿੱਚ ਲੈ ਕੇ ਮਜੀਠਾ ਰੋਡ ਥਾਣੇ ਵਿੱਚ ਲਿਜਾ ਕੇ ਕਾਰਵਾਈ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮਜੀਠਾ ਰੋਡ ਦੇ ਪੁਲਸ...
ਪੰਜਾਬ, 22 ਅਗਸਤ | ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਹੈ। ਥਾਣਾ ਸੁਧਾਰ ਦੀ...
ਮੁੰਬਈ, 21 ਅਗਸਤ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼...
ਜਲੰਧਰ, 21 ਅਗਸਤ | ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ। ਪਰ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਮਜਬੂਰ...
- Advertisement -

MOST POPULAR