Home Blog Page 411
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਲੜਕੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਡੋਦਰਾ, ਗੁਜਰਾਤ ਤੋਂ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੇ 21 ਜੂਨ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਹਰਿਮੰਦਰ ਸਾਹਿਬ ਕੰਪਲੈਕਸ 'ਚ ਯੋਗਾ ਕੀਤਾ। ਅਰਚਨਾ ਮਕਵਾਨਾ ਨੇ ਵੀ ਯੋਗਾ ਕਰਦੇ ਹੋਏ ਆਪਣੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ...
ਜਲੰਧਰ | ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ ਭਾਜਪਾ ਦੇ ਕਈ ਆਗੂ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼...
ਲੁਧਿਆਣਾ | ਕੇਂਦਰੀ ਜੇਲ 'ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ  ਜੇਲ 'ਚ ਇਕ ਕੈਦੀ ਦਾ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ । ਇਸ ਮੌਤ ਤੋਂ ਬਾਅਦ ਗੁੱਸੇ 'ਚ ਆਏ ਕੈਦੀਆਂ/ਬੰਦੀਆਂ ਨੇ ਜੇਲ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅਰਚਨਾ ਮਕਬਾਣਾ ਖ਼ਿਲਾਫ਼ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਥਾਣਾ ਸਦਰ 'ਚ ਕੇਸ ਦਰਜ ਕੀਤਾ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਲੜਕੀ ਸ੍ਰੀ ਹਰਿਮੰਦਰ...
ਅੰਮ੍ਰਿਤਸਰ | ਗੁਆਂਢੀ ਦੇਸ਼ ਪਾਕਿਸਤਾਨ, ਜੋ ਕਿ ਆਪਣੀ ਆਰਥਿਕ ਗ਼ਰੀਬੀ ਲਈ ਦੁਨੀਆ ਭਰ 'ਚ ਬਦਨਾਮ ਹੈ, ਭਾਰਤੀ ਰੇਲਵੇ ਦੇ 21 ਡੱਬਿਆਂ ਨੂੰ ਦਬਾ ਰਿਹਾ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਦੋਹਾਂ ਦੇਸ਼ਾਂ ਵਿਚਾਲੇ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਰੋਕ ਦਿੱਤਾ ਸੀ ਪਰ ਸਮਝੌਤਾ ਐਕਸਪ੍ਰੈੱਸ ਅਤੇ ਇਕ ਮਾਲ ਟਰੇਨ ਸਮੇਤ ਕੁੱਲ 21 ਡੱਬੇ ਅਜੇ ਵੀ ਪਾਕਿਸਤਾਨ 'ਚ...
ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ ਕਮਾਨ ਜਥੇਬੰਦੀ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੌਂਪੀ ਗਈ ਹੈ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦਾ ਪ੍ਰਚਾਰ ਚਿਹਰਾ ਹੋਵੇਗਾ। ਸੀਐਮ ਆਖਰੀ ਗੇੜ 'ਚ ਚੋਣ ਪ੍ਰਚਾਰ...
ਹੁਸ਼ਿਆਰਪੁਰ | ਮਾਹਿਲਪੁਰ ਥਾਣਾ ਖੇਤਰ 'ਚ ਵੀਰਵਾਰ ਰਾਤ ਅਣਪਛਾਤੇ ਵਿਅਕਤੀਆਂ ਨੇ ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋ ਕੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। ਚੋਰਾਂ ਨੇ ਬਜ਼ੁਰਗ ਦੇ ਮੂੰਹ 'ਤੇ ਕੱਪੜਾ ਪਾ ਕੇ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਫਿਰ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਸਮੇਂ ਰਸ਼ਪਾਲ ਸਿੰਘ ਦਾ ਬਾਕੀ ਪਰਿਵਾਰ ਹਿਮਾਚਲ ਪ੍ਰਦੇਸ਼ ਵਿਖੇ ਧਾਰਮਿਕ...
ਲੁਧਿਆਣਾ | ਬੀਤੀ ਰਾਤ ਕਰੀਬ 12.30 ਵਜੇ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਹੰਬੜਾ ਰੋਡ 'ਤੇ ਹੰਗਾਮਾ ਕਰ ਦਿੱਤਾ। ਟਰੱਕ ਡਰਾਈਵਰ ਨੇ ਫੁੱਟਪਾਥ 'ਤੇ ਸੁੱਤੇ ਪਏ 2 ਲੋਕਾਂ ਨੂੰ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਡੀਐਮਸੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਲੋਕਾਂ ਨੇ ਸ਼ਰਾਬੀ ਟਰੱਕ ਡਰਾਈਵਰ ਨੂੰ ਫੜ...
ਚੰਡੀਗੜ੍ਹ | ਪੰਜਾਬ 'ਚ ਗਰੀਬਾਂ ਨੂੰ ਚੌਲ ਵੰਡਣ 'ਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ 'ਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ 'ਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ 2 ਟਰੱਕ ਜ਼ਬਤ ਕਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਜੀਲੈਂਸ ਬਿਊਰੋ ਲੋਕ...
ਚੰਡੀਗੜ੍ਹ | ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ 'ਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ 'ਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ...
- Advertisement -

MOST POPULAR