ਐਸਏਐਸ ਨਗਰ/ਮੋਹਾਲੀ
ਨੌਜਵਾਨਾਂ ਲਈ ਚੰਗੀ ਖਬਰ ! CM ਮਾਨ ਨੇ ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਭਰਤੀਆਂ ਦਾ ਕੀਤਾ ਐਲਾਨ
Admin - 0
ਚੰਡੀਗੜ੍ਹ | CM ਭਗਵੰਤ ਮਾਨ ਨੇ SSPs ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਨੇ ਪੰਜਾਬ ਪੁਲਿਸ ਚ 10 ਹਜ਼ਾਰ ਨਵੀਆਂ ਭਰਤੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇਕਰ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਚਲਾ ਰਹੀ ਕੁੜੀ ਨੇ ਮਚਾਇਆ ਤਾਂਡਵ, ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਮਾਰੀ ਜ਼ਬਰਦਸਤ ਟੱਕਰ
Admin - 0
ਲੁਧਿਆਣਾ | ਜੱਵਦੀ ਇਲਾਕੇ 'ਚ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਇੰਨੀ ਜ਼ਬਰਦਸਤ ਢੰਗ ਨਾਲ ਹਿੱਟ ਕੀਤਾ ਕਿ ਦੋਵੇਂ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇੰਨਾ ਹੀ ਬਸ ਨਹੀਂ ਲੜਕੀ ਦੀ ਕਰੇਟਾ ਕਾਰ ਇੰਨੀ ਤੇਜ਼ ਸੀ, ਉਸ ਨੇ ਸੜਕ 'ਤੇ ਖੜ੍ਹੀਆਂ ਕਈ ਐਕਟੀਵਾਂ ਨੂੰ ਵੀ ਹਿੱਟ ਕੀਤਾ।
ਮੌਕੇ 'ਤੇ ਲੋਕਾਂ ਨੇ ਜ਼ਖਮੀ ਹੋਏ ਨੌਜਵਾਨਾਂ ਨੂੰ...
ਕ੍ਰਾਇਮ ਅਤੇ ਨਸ਼ਾ
ਅਬੋਹਰ ‘ਚ ਮੁੰਡੇ ਨੇ ਮਾਂ ਦੇ ਆਸ਼ਿਕ ਦਾ ਕੁਹਾੜੀ ਨਾਲ ਪ੍ਰਾਈਵੇਟ ਪਾਰਟ ਵੱਢਿਆ, ਅੱਧੀ ਰਾਤ ਆਇਆ ਸੀ ਮਿਲਣ ਘਰ
Admin - 0
ਫਾਜ਼ਿਲਕਾ | ਅਬੋਹਰ ਦੇ ਪਿੰਡ ਧਰਮਪੁਰਾ 'ਚ ਬੀਤੀ ਰਾਤ ਇਕ ਨੌਜਵਾਨ ਨੇ ਆਪਣੀ ਮਾਂ ਦੇ ਪ੍ਰੇਮੀ ਦਾ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਨੇ ਵਿਅਕਤੀ ਦੀ ਇਕ ਲੱਤ ਦੇ ਤਿੰਨ ਟੁਕੜੇ ਕਰ ਦਿੱਤੇ ਅਤੇ ਦੂਜੀ ਲੱਤ ਅਤੇ ਇਕ ਬਾਂਹ ਵੀ ਬੁਰੀ ਤਰ੍ਹਾਂ ਕੱਟੀ ਗਈ। ਇਸ ਤੋਂ ਇਲਾਵਾ ਪ੍ਰਾਈਵੇਟ ਪਾਰਟ ਵੀ ਕੱਟਿਆ ਗਿਆ। ਬੁਰੀ ਤਰ੍ਹਾਂ ਨਾਲ ਜ਼ਖਮੀ ਵਿਅਕਤੀ...
ਜਲੰਧਰ | ਜਲੰਧਰ ਜ਼ਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ।
ਦੱਸਣਯੋਗ ਹੈ ਕਿ ਆਪ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ 10 ਜੁਲਾਈ ਨੂੰ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ , ਜਿਸ ਨੂੰ ਦੇਖਦੇ...
ਜਲੰਧਰ | ਜਲੰਧਰ ਵੈਸਟ 'ਚ ਕਰਵਾਈ ਜਾਣ ਵਾਲੀ ਜ਼ਿਮਨੀ ਚੋਣ ਲਈ ਆਪ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਆਪ ਨੇ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਜਲੰਧਰ ਵੈਸਟ ਦੀ ਸੀਟ ਲਈ 10 ਜੁਲਾਈ ਨੂੰ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ, ਜਿਸ ਨੂੰ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਫਾਈਨਾਂਸ ਕੰਪਨੀ ਦੇ ਦਫਤਰ ‘ਚ ਬੰਦੂਕ ਦੀ ਨੋਕ ‘ਤੇ ਲੱਖਾਂ ਦੀ ਲੁੱਟ, ਮੋਟਰਸਾਈਕਲ ‘ਤੇ ਫਰਾਰ ਹੋ ਗਏ ਬਦਮਾਸ਼
Admin - 0
ਹੁਸ਼ਿਆਰਪੁਰ | ਹਲਕਾ ਦਸੂਹਾ 'ਚ ਸ਼ੁੱਕਰਵਾਰ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇਕ ਫਾਈਨਾਂਸ ਕੰਪਨੀ ਦੇ ਦਫਤਰ 'ਚ ਦਾਖਲ ਹੋ ਕੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਇਹ ਘਟਨਾ ਪੋਸਟ ਆਫਿਸ ਰੋਡ 'ਤੇ ਸਥਿਤ ਕੰਪਨੀ ਦੇ ਦਫਤਰ 'ਚ ਵਾਪਰੀ।
ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ। ਫਾਈਨਾਂਸ ਕੰਪਨੀ ਦੇ ਕਰਮਚਾਰੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਲਿਫਟ ਮੰਗ ਕੇ 3 ਬਦਮਾਸ਼ਾਂ ਨੇ ਲੁੱਟਿਆ ਨੌਜਵਾਨ, ਸਿਰ ਤੇ ਮੂੰਹ ‘ਤੇ ਮਾਰੀਆਂ ਸੱਟਾਂ
Admin - 0
ਲੁਧਿਆਣਾ | ਤਿੰਨ ਨੌਜਵਾਨਾਂ ਨੇ ਕੰਮ ਤੋਂ ਘਰ ਪਰਤ ਰਹੇ ਬਾਈਕ ਸਵਾਰ ਤੋਂ ਲਿਫਟ ਮੰਗੀ। ਜਦੋਂ ਉਸ ਨੇ ਉਨ੍ਹਾਂ ਨੂੰ ਬਾਈਕ 'ਤੇ ਬਿਠਾਇਆ ਤਾਂ ਪਿੱਛੇ ਬੈਠੇ ਲੁਟੇਰੇ ਨੇ ਉਨ੍ਹਾਂ ਦੇ ਸਿਰ 'ਤੇ ਰਾਡ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਖੂਨ ਨਾਲ ਲੱਥਪੱਥ ਹਾਲਤ 'ਚ ਉਸ ਨੂੰ ਸੜਕ 'ਤੇ ਛੱਡ ਕੇ ਲੁੱਟਮਾਰ ਕੀਤੀ ਅਤੇ ਫਰਾਰ...
ਕ੍ਰਾਇਮ ਅਤੇ ਨਸ਼ਾ
BJP ਦਾ ਉਮੀਦਵਾਰ ਐਲਾਨ ਹੁੰਦੇ ਹੀ ਸ਼ੀਤਲ ਅੰਗੁਰਾਲ ‘ਤੇ ਹੋਵੇਗਾ ਪਰਚਾ, ਸੁਸ਼ੀਲ ਰਿੰਕੂ ਨੇ ਲਾਏ AAP ‘ਤੇ ਆਰੋਪ
Admin - 0
ਜਲੰਧਰ | ਹੁਣ ਪੰਜਾਬ ਦੇ ਜਲੰਧਰ ਪੱਛਮੀ ਹਲਕੇ 'ਚ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸ਼ਹਿਰ 'ਚ 14 ਜੂਨ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ ਪਰ ਹੁਣ ਤੱਕ ਸਾਰੀਆਂ ਪਾਰਟੀਆਂ ਆਪੋ-ਆਪਣੇ ਚਿਹਰਿਆਂ ਨੂੰ ਲੈ ਕੇ ਮੰਥਨ ਕਰ ਰਹੀਆਂ ਹਨ ਪਰ ਇਸੇ ਦੌਰਾਨ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਕੇਤ ਦਿੱਤਾ ਹੈ ਕਿ ਭਾਜਪਾ...
ਕ੍ਰਾਇਮ ਅਤੇ ਨਸ਼ਾ
Jalandhar News : ਨੂਰ ਮਹਿਲ ਦੀਆਂ 2 ਭੈਣਾਂ ‘ਤੇ ਅਮਰੀਕਾ ‘ਚ ਫਾਇਰਿੰਗ, ਇਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ
Admin - 0
ਜਲੰਧਰ | ਨਕੋਦਰ ਸ਼ਹਿਰ ਦੇ ਇਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ 'ਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਕੁੜੀਆਂ ਨੂੰ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਹੀ ਗੋਲੀ ਮਾਰ ਦਿੱਤੀ ਗਈ। ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨਿਊਜਰਸੀ ਪੁਲਿਸ ਨੇ ਗੋਲੀ ਚਲਾਉਣ...
ਐਸਏਐਸ ਨਗਰ/ਮੋਹਾਲੀ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਬੱਝਣਗੇ ਵਿਆਹ ਦੇ ਬੰਧਨ ‘ਚ, ਮਹਿੰਦੀ ਦੀ ਰਸਮ ਦੀਆਂ ਵੇਖੋ ਖੂਬਸੂਰਤ ਤਸਵੀਰਾਂ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ 'ਚ ਸਥਿਤ ਮੈਰਿਜ ਪੈਲੇਸ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ।
ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ...











































