Home Blog Page 417
ਅੰਮ੍ਰਿਤਸਰ, 27 ਫਰਵਰੀ | ਅੰਮ੍ਰਿਤਸਰ 'ਚ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਕਾਰਨ 6 ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਚੀ ਪਿਤਾ ਨਾਲ ਮੋਟਰਸਾਈਕਲ ਉਤੇ ਜਾ ਰਹੀ ਸੀ, ਇਸ ਦੌਰਾਨ ਚਾਈਨਾ ਡੋਰ ਉਸ ਦੇ ਗਲੇ ਨਾਲ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਵੇਂ...
ਜਲੰਧਰ, 27 ਫਰਵਰੀ | ਜਲੰਧਰ ਦੇ ਫਿਲੌਰ ਇਲਾਕੇ 'ਚ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਚੱਲ ਰਹੀ ਗੈਂਗਵਾਰ ਕਾਰਨ ਅੱਜ ਸਵੇਰੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਦੌਰਾਨ ਸੰਜੂ ਮਸੀਹ ਪੁੱਤਰ ਕਾਲੂ ਮਸੀਹ ਵਾਸੀ ਮੁਹੱਲਾ ਮਾਲਾ ਨੂੰ ਗੋ.ਲੀ ਲੱਗ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ...
ਚੰਡੀਗੜ੍ਹ, 27 ਫਰਵਰੀ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਉਹ ਉਸ ਕੋਲੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ...
ਫਾਜ਼ਿਲਕਾ/ਜਲਾਲਾਬਾਦ, 27 ਫਰਵਰੀ | ਪਿੰਡ ਸਵਾਹਵਾਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲ ਦੀ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌ.ਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ...
ਚੰਡੀਗੜ੍ਹ, 27 ਫਰਵਰੀ | ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪਿਛਲੇ 14 ਦਿਨਾਂ ਤੋਂ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ, ਜਿਸ ਕਾਰਨ ਆਨਲਾਈਨ ਪੜ੍ਹਾਈ ਤੇ ਬਿਜ਼ਨੈੱਸ ਕਰਨ ਵਾਲਿਆਂ ਨੂੰ...
ਚੰਡੀਗੜ੍ਹ, 27 ਫਰਵਰੀ | ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਸਬੰਧੀ ਐਲਾਨ ਕੀਤਾ ਸੀ, ਜਿਸ...
ਹਰਿਆਣਾ, 27 ਫਰਵਰੀ | ਪਾਣੀਪਤ ਜ਼ਿਲ੍ਹੇ ਦੇ ਬਾਪੌਲੀ ਕਸਬੇ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਏਜੰਟ ਦੀ ਧੋਖਾਧੜੀ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਨੌਜਵਾਨ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ, ਜਿਸ ਤੋਂ ਕਰਨਾਲ ਦੇ ਰਹਿਣ ਵਾਲੇ ਇਕ ਏਜੰਟ ਨੇ 5 ਲੱਖ ਰੁਪਏ ਲਏ ਪਰ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ...
ਲੁਧਿਆਣਾ, 27 ਫਰਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਤਾਪਪੁਰਾ ਇਲਾਕੇ 'ਚ ਮੁਲਜ਼ਮ ਗੈਂਗਸਟਰ ਸੂਰਜ ਦੀ ਕੁਝ ਲੋਕਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਰਜ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ 'ਚ ਪੁਲਿਸ ਨੂੰ ਲੋੜੀਂਦਾ ਸੀ। ਉਸ ਨੂੰ ਤਿੰਨ ਗੋਲ਼ੀਆਂ ਲੱਗੀਆਂ। ਥਾਣਾ ਪੀਏਯੂ ਤੇ ਸੀਆਈਏ ਦੀ ਟੀਮ ਜਾਂਚ ਕਰ ਰਹੀ ਹੈ। ਚਰਚਾ ਹੈ ਕਿ ਸੁੱਖਾ ਗੈਂਗ ਦੇ...
ਖਨੌਰੀ ਬਾਰਡਰ, 27 ਫਰਵਰੀ | ਇਥੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉਤੇ ਲੱਗੇ ਕਿਸਾਨ ਮੋਰਚੇ ਦਾ ਅੱਜ 16ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ 55 ਸਾਲ ਦੇ ਕਿਸਾਨ ਕਰਨੈਲ ਸਿੰਘ ਦੀ ਮੋਰਚੇ ਦੌਰਾਨ ਦਿਲ ਦਾ...
ਬਠਿੰਡਾ/ਮਾਨਸਾ, 27 ਫਰਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿਚ ਇਕ ਵਾਰ ਫਿਰ ਖੁਸ਼ੀਆਂ ਆਉਣ ਵਾਲੀਆਂ ਹਨ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ...
- Advertisement -

MOST POPULAR