Home Blog Page 418
ਚੰਡੀਗੜ੍ਹ। ਪੰਜਾਬ ਨੂੰ ਅੱਜ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਉਨ੍ਹਾਂ ਨੂੰ ਰਾਜਪਾਲ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਗੁਰੂ ਨਾਨਕ ਆਡੀਟੋਰੀਅਮ 'ਚ ਹੋਇਆ। ਸਹੁੰ ਚੁੱਕ ਸਮਾਗਮ 'ਚ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ...
ਦੀਨਾਨਗਰ, 29 ਜੁਲਾਈ | ਇਤਿਹਾਸਕ ਸ਼ਹਿਰ ਦੀਨਾਨਗਰ 'ਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ...
ਚੰਡੀਗੜ੍ਹ , 27 ਜੁਲਾਈ | ਸੌਰਵ ਗੁਪਤਾ ਦੀ ਕਾਲਰਿੰਗ ਸੇਰੇਮਨੀ ਦੇ ਨਾਲ ਰੋਟਰੀ ਕਲੱਬ 'ਚ ਇੰਸਟਾਲੇਸ਼ਨ ਸਮਾਰੋਹ ਹੋਇਆ। ਨਵ-ਨਿਯੁਕਤ ਪ੍ਰਧਾਨ ਸੌਰਭ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਟੀਮ ਦੇ ਸਾਰੇ ਮੈਂਬਰ ਸਿੱਖਿਆ, ਸਿਹਤ ਸੰਭਾਲ ਅਤੇ ਮਜ਼ਬੂਤ ​​ਸਮਾਜ ਦੀ ਸਿਰਜਣਾ ਲਈ ਕੰਮ ਕਰਨਗੇ | ਐਮਪੀ ਮਨੀਸ਼ ਤਿਵਾਰੀ ਨੇ 2023 ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ...
ਜਲੰਧਰ, 28 ਸਤੰਬਰ | ਪੰਜਾਬ 'ਚ ਦਿਨੋ-ਦਿਨ ਵੱਧ ਰਹੇ ਨਸ਼ੇ ਖਿਲਾਫ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਕਈ ਥਾਵਾਂ ਤੋਂ ਛਾਪੇਮਾਰੀ ਕਰਕੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਅਰੋਪੀਆਂ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 1.11 ਲੱਖ ਤੋਂ...
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ 'ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ 'ਮਾਲਵਾ ਕੈਨਾਲ' ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ...
ਜਲੰਧਰ , 27 ਜੁਲਾਈ | ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਜਲੰਧਰ ਸ਼ਹਿਰ ਨੂੰ ਸਾਫ ਸਫਾਈ ਪੱਖੋਂ ਅੱਵਲ ਦਰਜੇ ਦਾ ਬਣਾਉਣ ਦੇ ਐਲਾਨ ਨੂੰ ਜ਼ਮੀਨੀ ਪੱਧਰ ਉੱਪਰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸ਼ਹਿਰ ਦੀ ਸਾਫ ਸਫਾਈ ਤੇ ਕੂੜੇ ਦੇ ਯੋਗ ਨਿਪਟਾਰੇ ਲਈ ਵਰਿਆਣਾ ਕੂੜਾ ਡੰਪ ਵਿਖੇ ਬਾਇਓ ਮਾਈਨਿੰਗ ਜਲਦ ਸ਼ੁਰੂ ਕਰਨ ਦੇ...
ਪੰਜਾਬ, 26 ਜੁਲਾਈ : ਮਨਾਲੀ ਤੋਂ ਪੰਜਾਬ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ, ਜੋ ਮਨਾਲੀ 'ਚ ਬਿਆਸ ਦਰਿਆ 'ਚ ਜਾ ਡਿੱਗੀ।  ਇਸ ਹਾਦਸੇ ਵਿੱਚ ਇੱਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ...
ਜਲੰਧਰ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ...
ਜਲੰਧਰ, 24 ਜੁਲਾਈ : ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਅੱਜ...
ਅੰਮ੍ਰਿਤਸਰ, 24 ਜੁਲਾਈ | ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਆ ਰਹੀ ਹੈ। ਬੀਪੀਓ ਰਾਜਾਤਾਲ ਨੇੜਿਓ ਬੀਐਸਐਫ ਨੇ ਇੱਕ ਪਾਕਿਸਤਾਨੀ ਨੂੰ ਗ੍ਰਿਫਤਾਰ ਕੀਤਾ ਹੈ। ਬੀਐਸਐਫ ਜਵਾਨਾਂ ਨੇ ਜਦੋਂ ਤਾਰਾਂ 'ਚ ਹਲਚਲ ਵੇਖੀ ਤਾਂ ਤੁਰੰਤ ਐਕਸ਼ਨ ਲੈਂਦੇ ਹੋਏ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਇਸ ਦੀ ਪਛਾਣ ਮੁਹੰਮਦ ਹਫੀਜ਼ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 20 ਸਾਲ ਦੱਸੀ ਜਾ ਰਹੀ...
- Advertisement -

MOST POPULAR