Home Blog Page 419
ਅੰਮ੍ਰਿਤਸਰ, 23 ਜੁਲਾਈ | ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿੱਚ ਕੈਦੀ ਅਤੇ ਹਵਾਲਾਤੀ ਆਪਸ ਵਿੱਚ ਭੀੜ ਗਏ। ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਅਸਿਸਟੈਂਟ ਸੁਪਰਡੈਂਟ ਜੇਲ ਅਜਮੇਰ ਸਿੰਘ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ 10 ਅਰੋਪੀਆਂ ਵਿਰੁੱਧ ਕੀਤਾ ਗਿਆ ਮਾਮਲਾ ਦਰਜ ਕਿਤਾ ਗਿਆ ਹੈ। ਰੰਜਿਸ਼ ਦੇ ਚਲਦੇ ਦੋਵਾਂ ਗੁੱਟਾਂ ਵਿੱਚ ਆਪਸੀ ਲੜਾਈ ਦਾ ਕਾਰਣ ਦਸਿਆ ਜਾ ਰਹਾ...
ਚੰਡੀਗੜ੍ਹ, 22 ਜੁਲਾਈ | ਵਿੱਤੀ ਸੂਝ-ਬੂਝ ਅਤੇ ਤੱਥਾਂ 'ਤੇ ਅਧਾਰਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ 'ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ....
ਜਲੰਧਰ , 22 ਜੁਲਾਈ | ਸਿਟੀ ਪੁਲਸ ਨੇ ਐਤਵਾਰ ਦੇਰ ਰਾਤ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲ ਉਕਤ ਪੈਸਿਆਂ ਦਾ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਸਾਰੀ ਨਕਦੀ ਵਿਦੇਸ਼ੀ ਕਰੰਸੀ ਵਿੱਚ ਸੀ। ਕਮਿਸ਼ਨਰੇਟ ਪੁਲਿਸ ਦੇਰ ਰਾਤ...
ਜਲੰਧਰ, 19 ਜੁਲਾਈ: ਖੇਤਰੀ ਪਾਸਪੋਰਟ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਅੱਜ ਪਾਸਪੋਰਟ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਬਣਾਉਣ ਲਈ ਡਿਜੀਲਾਕਰ ਦੀ ਵਰਤੋਂ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਰਜ਼ੀਕਰਤਿਆਂ ਨੂੰ ਸਲਾਹ ਦਿੱਤੀ ਕਿ ਉਹ ਫਾਰਮ ਭਰਦੇ ਵਕਤ ਆਪਣੇ ਸਹਾਇਕ ਦਸਤਾਵੇਜ਼ ਆਪਣੇ ਡਿਜੀਲਾਕਰ ਖਾਤੇ ਤੋਂ ਪਾਸਪੋਰਟ ਸੇਵਾ ਪ੍ਰਣਾਲੀ ਵਿੱਚ ਸਾਂਝੇ ਕਰਨ ਜਾਂ ਡਿਜੀਲਾਕਰ ਐਪ ਵਿੱਚ ਅੱਪਲੋਡ ਕਰਕੇ ਉਹਨਾਂ ਨੂੰ...
ਜਲੰਧਰ/ਓਟਾਵਾ 19 ਜੁਲਾਈ | ਕੈਨੇਡਾ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਝਟਕਾ ਲਗ ਸਕਦਾ ਹੈ। ਕੈਨੇਡਾ ਦੇ ਸਿਟੀਜ਼ਨਸ਼ਿਪ ਮੰਤਰੀ ਦੇ ਇੱਕ ਬਿਆਨ ਨੇ ਸਟੂਡੈਂਟਸ ਵਿੱਚ ਹਲਚਲ ਮਚਾ ਦਿੱਤੀ ਹੈ। ਮੰਤਰੀ ਮਾਰਕ ਮਿਲਰ ਨੇ ਕਿਹਾ- ਸਟੱਡੀ ਪਰਮਿਟ ਪੱਕੇ ਤੌਰ 'ਤੇ ਰਹਿਣ ਦਾ ਅਧਿਕਾਰ ਨਹੀਂ ਦਿੰਦਾ। ਸਟੱਡੀ ਪਰਮਿਟ ਪੀਆਰ ਦਾ ਰਾਹ ਨਹੀਂ ਹੈ। ਜਿਹੜ੍ਹੇ ਪੜ੍ਹਾਈ ਕਰਨ ਆਉਂਦੇ ਹਨ ਉਨ੍ਹਾਂ...
ਪੰਜਾਬ, 19 ਜੁਲਾਈ | ਦਾ ਮਸ਼ਹੂਰ ਗਾਇਕ ਕਰਨ ਔਜਲਾ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ 'ਚ ਦਿੱਤੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਉਸ ਦੀ ਟਰੈਕਿੰਗ ਕਾਰ ਪਲਟ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਵਿਦੇਸ਼ ਵਿੱਚ ਆਪਣੇ...
ਪੰਜਾਬ, 17 ਜੁਲਾਈ | ਅੰਮ੍ਰਿਤਸਰ ਵਿੱਚ ਮੰਗਲਵਾਰ ਰਾਤ ਨੂੰ ਥਾਈਲੈਂਡ ਦੀਆਂ ਦੋ ਕੁੜੀਆਂ ਨੇ ਇੱਕ ਹੋਟਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਡਿੱਗਣ ਨਾਲ ਇਕ ਲੜਕੀ ਦੀ ਰੀੜ੍ਹ ਦੀ ਹੱਡੀ ਟੁੱਟ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਦੋਵਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਲੜਕੀਆਂ ਹੋਟਲ ਦੀ ਚੌਥੀ ਮੰਜ਼ਿਲ 'ਤੇ ਸਪਾ ਸੈਂਟਰ...
ਚੰਡੀਗੜ੍ਹ, ਜੁਲਾਈ 15 | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ...
ਗੁਰਦਾਸਪੁਰ, 15 ਜੁਲਾਈ (ਜਸਵਿੰਦਰ ਬੇਦੀ) | ਦੀਨਾਨਗਰ ਥਾਣੇ ਅਧੀਨ ਪੈਂਦੇ ਪਿੰਡ ਰਣਜੀਤ ਬਾਗ ਵਿੱਚ ਬੀਤੀ ਰਾਤ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਪੀੜਤ ਪਰਿਵਾਰ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਾਰਾ ਪਰਿਵਾਰ ਬਰਾਂਡੇ ਵਿੱਚ ਹੀ ਸੋ ਰਿਹਾ ਸੀ ਅਤੇ ਚੋਰ ਪਿਛਲੇ ਪਾਸਿਓਂ ਜਾਲੀ ਕੱਟ ਕੇ ਘਰ ਦੇ ਅੰਦਰ...
ਗੁਰਦਾਸਪੁਰ, 15 ਜੁਲਾਈ (ਜਸਵਿੰਦਰ ਬੇਦੀ) | ਕਲਾਨੌਰ ਦੇ ਐਨਆਰਆਈ ਮਨਪ੍ਰੀਤ ਸਿੰਘ ਦੀ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਨੀ ਦੀ ਇੰਗਲੈਂਡ ਵਿੱਚ ਮੌਤ ਹੋ ਗਈ ਹੈ। ਉਹ 2008 ਵਿੱਚ ਇੰਗਲੈਂਡ ਗਿਆ ਸੀ, 2011 ਵਿੱਚ ਉਸ ਨੇ ਇੰਗਲੈਂਡ ਦੀ ਇੱਕ ਲੜਕੀ ਨਾਲ ਵਿਆਹ ਕੀਤਾ ਸੀ।...
- Advertisement -

MOST POPULAR