Home Blog Page 420
ਚੰਡੀਗੜ੍ਹ, 21 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ 'ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਚੱਲ ਰਿਹਾ ਜਾਮ ਹਟਾ ਲਿਆ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰੇਲ ਟ੍ਰੈਕ ਜਾਮ...
ਚੰਡੀਗੜ੍ਹ | ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ।ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਚ ਛੁੱਟੀਆ ਦਾ ਐਲਾਨ ਕੀਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ 'ਚ CM ਮਾਨ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪਹਿਲਾਂ ਸਕੂਲ਼ਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਸੀ ਪਰ...
ਚੰਡੀਗੜ੍ਹ | ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਰਜ ਦੇਵਤਾ ਦੇ ਪ੍ਰਕੋਪ ਦੇ ਚੱਲਦੇ ਗਰਮੀ ਬਹੁਤ ਜ਼ਿਆਦਾ ਹੋ ਗਈ ਹੈ, ਜਿਸ ਦੇ ਚਲਦੇ ਲੋਕਾਂ ਦਾ ਘਰੋਂ ਕੰਮਕਾਜ ਲਈ ਨਿਕਲਣਾ ਮੁਸ਼ਕਲ ਹੋਈਆ ਪਿਆ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਗਰਮੀ ਦੇ ਚਲਦੇ ਸਕੂਲਾਂ ਦੇ ਸਮੇਂ ਵਿਚ ਵੀ ਤਬਦੀਲੀ ਲਿਆਂਦੀ ਗਈ ਹੈ। ਜਿਥੇ ਪਹਿਲਾਂ ਇਹ ਸਕੂਲ ਸਵੇਰੇ 8...
ਚੰਡੀਗੜ੍ਹ | ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਰਜ ਦੇਵਤਾ ਦੇ ਪ੍ਰਕੋਪ ਦੇ ਚੱਲਦੇ ਗਰਮੀ ਬਹੁਤ ਜ਼ਿਆਦਾ ਹੋ ਗਈ ਹੈ, ਜਿਸ ਦੇ ਚਲਦੇ ਲੋਕਾਂ ਦਾ ਘਰੋਂ ਕੰਮਕਾਜ ਲਈ ਨਿਕਲਣਾ ਮੁਸ਼ਕਲ ਹੋਈਆ ਪਿਆ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਗਰਮੀ ਦੇ ਚਲਦੇ ਸਕੂਲਾਂ ਦੇ ਸਮੇਂ ਵਿਚ ਵੀ ਤਬਦੀਲੀ ਲਿਆਂਦੀ ਗਈ ਹੈ। ਜਿਥੇ ਪਹਿਲਾਂ ਇਹ ਸਕੂਲ ਸਵੇਰੇ 8...
ਪਟਿਆਲਾ | ਇਥੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਅੱਜ ਤੜਕੇ 3 ਵਜੇ ਦੇ ਕਰੀਬ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਏ। ਚਾਰੇ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ...
ਉਤਰਾਖੰਡ | ਚਾਰਧਾਮ ਯਾਤਰਾ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਖੇ ਸ਼ਰਧਾਲੂਆਂ ਦੀ ਭੀੜ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣ ਰਹੀ ਹੈ। ਭਾਰੀ ਭੀੜ ਦੇ ਮੱਦੇਨਜ਼ਰ ਉੱਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਵੀਆਈਪੀ ਦਰਸ਼ਨਾਂ 'ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 25 ਮਈ ਤੱਕ ਲਗਾਈ ਗਈ ਸੀ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਮੋਬਾਈਲ ਫ਼ੋਨ ਲੈ ਕੇ...
ਸੰਕੇਤ ਫੋਟੋ
ਜਗਰਾਓਂ 'ਚ ਲੁਧਿਆਣਾ ਦੇ ਇਕ ਵਿਅਕਤੀ ਨੇ ਜ਼ਮੀਨ ਹੜੱਪਣ ਲਈ ਅਜਿਹਾ ਮਾਲਾ ਰਚਿਆ ਕਿ ਅਧਿਕਾਰੀ ਵੀ ਹੈਰਾਨ ਰਹਿ ਗਏ। ਮੁਲਜ਼ਮ ਨੇ ਪਹਿਲਾਂ ਆਪਣੇ ਨੌਕਰ ਨੂੰ ਜ਼ਮੀਨ ਦਾ ਮਾਲਕ ਬਣਾਇਆ ਅਤੇ ਜਾਅਲੀ ਆਧਾਰ ਕਾਰਡ ਸਮੇਤ ਉਸ ਦਾ ਪਛਾਣ ਪੱਤਰ ਤਿਆਰ ਕਰਵਾਇਆ। ਫਿਰ ਜ਼ਮੀਨ ਲਈ ਪਾਵਰ ਆਫ਼ ਅਟਾਰਨੀ ਤਿਆਰ ਕਰ ਕੇ ਜ਼ਮੀਨ ਇਕ ਔਰਤ ਨੂੰ ਵੇਚ ਦਿੱਤੀ। ਜਿਵੇਂ ਹੀ ਅਸਲ ਮਾਲਕ ਨੂੰ...
ਤਰਨਤਾਰਨ | ਖਡੂਰ ਸਾਹਿਬ ਤੋਂ ਸਿਮਰਨਜੀਤ ਸਿੰਘ ਦੀ ਪਾਰਟੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਅੰਮ੍ਰਿਤਪਾਲ ਦੇ ਹੱਕ 'ਚ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।  
ਨਵੀਂ ਦਿੱਲੀ | ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ-ਕੋਵੈਕਸੀਨ ਦੇ ਵੀ ਮਾੜੇ ਪ੍ਰਭਾਵ ਹਨ। ਇਕਨਾਮਿਕ ਟਾਈਮਜ਼ ਨੇ ਸਾਇੰਸ ਜਰਨਲ ਸਪ੍ਰਿੰਗਰਲਿੰਕ ਵਿਚ ਪ੍ਰਕਾਸ਼ਿਤ ਇਕ ਖੋਜ ਦੇ ਹਵਾਲੇ ਨਾਲ ਇਹ ਲਿਖਿਆ ਹੈ। ਖੋਜ ਦੇ ਅਨੁਸਾਰ ਬਨਾਰਸ ਹਿੰਦੂ ਯੂਨੀਵਰਸਿਟੀ (ਬੀਐਚਯੂ) ਵਿਚ ਕਰਵਾਏ ਅਧਿਐਨ ਵਿਚ ਹਿੱਸਾ ਲੈਣ ਵਾਲੇ ਲਗਭਗ ਇਕ ਤਿਹਾਈ ਲੋਕਾਂ ਵਿਚ ਕੋਵੈਕਸੀਨ ਦੇ ਮਾੜੇ ਪ੍ਰਭਾਵ ਦੇਖੇ ਗਏ। ਅਧਿਐਨ ਵਿਚ ਹਿੱਸਾ ਲੈਣ ਵਾਲੇ ਲੋਕਾਂ...
 ਲੁਧਿਆਣਾ | ਆਪਣੇ ਦੋਸਤ ਨੂੰ ਘਰ 'ਚ ਲੁਕਾਉਣਾ ਪਰਿਵਾਰ ਲਈ ਮਹਿੰਗਾ ਸਾਬਤ ਹੋਇਆ। ਹਮਲਾਵਰਾਂ ਤੋਂ ਆਪਣੇ ਦੋਸਤ ਨੂੰ ਬਚਾਉਣ ਲਈ ਦੋ ਭਰਾਵਾਂ ਨੇ ਆਪਣੇ ਹੀ ਘਰ ਵਿਚ ਸ਼ਰਨ ਦਿੱਤੀ ਅਤੇ ਹਮਲਾਵਰਾਂ ਨੇ ਦੋਵਾਂ ਭਰਾਵਾਂ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਭੱਜ ਗਏ ਅਤੇ ਜਿਵੇਂ ਹੀ ਹਮਲਾਵਰ ਭੱਜ...
- Advertisement -

MOST POPULAR