Home Blog Page 422
ਸਮਰਾਲਾ, 10 ਅਗਸਤ | ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਓਂ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ। ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਾਰਦਾਤ ਨੂੰ...
ਚੰਡੀਗੜ੍ਹ/ਨਵੀਂ ਦਿੱਲੀ | ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਜੇਪੀ ਨੱਡਾ ਨਾਲ ਮੁਲਾਕਾਤ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਮੀਟਿੰਗ ਦੌਰਾਨ ਹਰਭਜਨ ਸਿੰਘ ਪੰਜਾਬ...
 ਕੋਮਲ ਤੂੰ ਕਰ ਅਦਾ ਹਕ ਮੈਨੂੰ ਹਰ ਪਲ ਤੱਕਣ ਦਾ ਤੇਰੇ ਨਿੱਕੇ-ਨਿੱਕੇ ਹਾਸਿਆਂ 'ਤੇ ਅੱਖ ਰੱਖਣ ਦਾ ਤੇਰਾ ਹਸਦੇ-ਹਸਦੇ ਮੈਨੂੰ ਵੇਖਣਾ ਤੇ ਆਪਣੀਆਂ ਜ਼ੁਲਫਾਂ ਸਵਾਰਨਾ ਤੇਰਾ ਮੇਰੇ ਮੋਢੇ 'ਤੇ ਸਿਰ ਰੱਖ ਮੇਰੇ ਸੀਨੇ ਨੂੰ ਠਾਰਨਾ ਕੀ ਇਹ ਹਵਾਵਾਂ, ਕੀ ਇਹ ਸਾਹ ਸਭ ਬੇਜਾਨ ਜਿਹੇ ਤੇਰੇ ਬਿਨ ਖਾਲੀ ਰਾਹ ਜਦ ਕਿਧਰੇ ਤੂੰ ਦਿਖਜੇ ਦਿਲ ਕਰੇ ਕੁਲ ਕਾਇਨਾਤ ਫੁਲ ਬਣ ਤੇਰੇ ਪੈਰੀ ਬਿਖਜੇ ਕਾਸ਼ ਕੀ ਮੈਂ ਤੇਰੀ ਜ਼ੁਲਫ ਬਣ ਸਕਦਾ ਤੂੰ ਸਵਾਰਦੀ ਰਹੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ...
ਮੋਹਾਲੀ | ਜ਼ਿਲੇ ਦੇ ਪਿੰਡ ਸੰਗਤੀਆਂ ਦੇ ਮੁੱਦਿਆਂ ਤੋਂ ਬਾਅਦ ਹੁਣ ਪਿੰਡ ਜੰਡਪੁਰ 'ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿਚ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ 'ਤੇ ਪਾਬੰਦੀ ਲਾ ਦਿੱਤੀ ਹੈ। ਨਾਲ ਹੀ ਬਿਹਾਰ-ਯੂਪੀ ਅਤੇ ਪਿੰਡ ਵਿਚ ਰਹਿਣ ਵਾਲੇ ਦੂਜੇ ਰਾਜਾਂ ਦੇ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ...
ਚੰਡੀਗੜ੍ਹ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਪੱਖੀ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84...
 ਲੁਧਿਆਣਾ | ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ 'ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਬੱਚਿਆਂ ਅਤੇ ਉਨ੍ਹਾਂ ਦੇ...
ਗੁਰਦਾਸਪੁਰ | ਬੀਤੀ 15 ਜੂਨ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੀਡਾ ਸੰਸੀਆਂ 'ਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਘਟਨਾ ਦੇ ਅਗਲੇ ਹੀ ਦਿਨ ਪਿੰਡ 'ਚ ਨਸ਼ਾ ਤਸਕਰੀ 'ਚ ਸ਼ਾਮਲ 6 ਦੇ ਕਰੀਬ ਘਰ ਤਬਾਹ ਹੋ ਗਏ ਸਨ। ਲੋਕ ਪਿੰਡ ਛੱਡ ਕੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਚੋਪੜਾ ਨੇ ਟੋਕੀਓ ਉਲੰਪਿਕਸ ਵਿਚ ਸੋਨੇ ਦਾ...
ਹਿਮਾਚਲ ਪ੍ਰਦੇਸ਼/ਮਾਨਸਾ | ਊਨਾ ਜ਼ਿਲੇ ਦੇ ਪੀਰਨੀਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਸੜਕ 'ਤੇ ਪਲਟ ਗਈ। ਇਸ ਹਾਦਸੇ ਵਿਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚ 4 ਤੋਂ 11 ਸਾਲ ਦੇ ਚਾਰ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ...
- Advertisement -

MOST POPULAR