Home Blog Page 424
ਚੰਡੀਗੜ੍ਹ | ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ...
ਲੁਧਿਆਣਾ | ਐਤਵਾਰ ਸ਼ਾਮ ਨੂੰ ਇਕ ਔਰਤ ਦੇ ਕਤਲ ਦਾ ਦੋਸ਼ੀ ਉਸ ਦਾ ਪ੍ਰੇਮੀ ਨਿਕਲਿਆ। ਉਹ ਔਰਤ ਨੂੰ ਸੜਕ ਤੋਂ ਚੁੱਕ ਕੇ ਖਾਲੀ ਪਲਾਟ ਵਿਚ ਲੈ ਗਿਆ ਅਤੇ ਗਲਾ ਵੱਢ ਦਿੱਤਾ। ਔਰਤ ਦੀ ਲਾਸ਼ ਗਿੱਲ ਰੋਡ 'ਤੇ ਰੇਲਵੇ ਲਾਈਨ ਨੇੜੇ ਖਾਲੀ ਪਲਾਟ 'ਚੋਂ ਮਿਲੀ। ਸਦਰ ਥਾਣਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਸੀ।...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ...
ਹੁਸ਼ਿਆਰਪੁਰ | ਵਣ ਮਹਾਉਤਸਵ ਸਮਾਗਮ 'ਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂ ਲਏ ਬਿਨਾਂ ਇਕ ਵਾਰ ਫਿਰ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ ਮੁਆਫੀ ਮੰਗ ਰਹੇ ਹਨ। ਮਾਫ਼ੀ ਗ਼ਲਤੀਆਂ ਲਈ ਹੈ, ਪਾਪਾਂ ਲਈ ਨਹੀਂ। ਇਹ ਜਾਣਬੁੱਝ ਕੇ ਕੀਤਾ ਗਿਆ ਅਪਰਾਧ ਹੈ। ਸਾਡੇ ਕੋਲ ਵੀ...
ਹੁਸ਼ਿਆਰਪੁਰ | ਜ਼ਿਲੇ ਦੇ ਮੁਕੇਰੀਆ ਨੇੜੇ ਹਾਜੀਪੁਰ-ਮਾਨਸਰ ਰੋਡ 'ਤੇ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ...
 ਸ੍ਰੀ ਮੁਕਤਸਰ ਸਾਹਿਬ | ਜ਼ਿਲੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅਗਲੇ ਦਿਨ ਸਰੋਵਰ ਵਿਚੋਂ ਬਰਾਮਦ ਕੀਤੀਆਂ ਗਈਆਂ ਸਨ। ਮ੍ਰਿਤਕ ਬੱਚਿਆਂ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਇਹ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਪਦੀ ਹੈ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਜੇਕਰ ਬੱਚੇ ਸਰੋਵਰ 'ਤੇ ਨਹਾਉਣ ਗਏ...
ਅੰਮ੍ਰਿਤਸਰ | ਪੁਲਿਸ ਨੇ ਆਜ਼ਾਦੀ ਦਿਹਾੜੇ 'ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਡੀਜੀਪੀ ਪੰਜਾਬ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ...
ਗੁਰਦਾਸਪੁਰ | ਸਥਾਨਕ ਸ਼੍ਰੀ ਹਰਗੋਬਿੰਦਪੁਰ ਪੁੱਲ ਨੇੜੇ ਅੱਜ ਸਵੇਰੇ ਇਕ ਅਣਪਛਾਤੇ ਵਾਹਨ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਤਿੱਬੜ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ...
ਜਲੰਧਰ | ਬੀਤੀ ਦੇਰ ਰਾਤ 2 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪਠਾਨਕੋਟ ਚੌਕ ਨੇੜੇ 2 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਰਾਤ 10 ਵਜੇ ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਾਹਨ ਪਠਾਨਕੋਟ ਚੌਕ ’ਤੇ ਬਣੇ ਫਲਾਈਓਵਰ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਸਨ। ਕਾਲੇ ਰੰਗ ਦੀ ਜੇਨ...
ਚੰਡੀਗੜ੍ਹ | ਹਾਈ ਕੋਰਟ ਨੇ ਮੋਟਰ ਵਾਹਨ ਹਾਦਸੇ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਮੁਆਵਜ਼ੇ ਦਾ ਫੈਸਲਾ ਕਰਨ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਔਰਤ ਘਰ ਦੀ ਪ੍ਰਬੰਧਕ ਹੈ ਅਤੇ ਅਜਿਹੇ 'ਚ ਉਸ ਦੀ ਮਹੀਨਾਵਾਰ ਆਮਦਨ 9 ਹਜ਼ਾਰ ਮੰਨੀ ਜਾਣੀ ਚਾਹੀਦੀ ਹੈ। ਇਸ ਹੁਕਮ 'ਚ ਹਾਈ ਕੋਰਟ ਨੇ ਮੁਆਵਜ਼ੇ ਦੀ ਰਕਮ ਵਿਚ 6 ਲੱਖ...
- Advertisement -

MOST POPULAR