Home Blog Page 425
ਜਲੰਧਰ/ਚੰਡੀਗੜ੍ਹ, 5 ਜੁਲਾਈ | ਆਮ ਆਦਮੀ ਪਾਰਟੀ  ਦੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਮੋਹਿੰਦਰ ਪਾਲ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ 'ਚ ਉਨ੍ਹਾਂ ਦੇ ਬੇਟੇ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਜਿਤਾਉਣ। ਸ਼ੁੱਕਰਵਾਰ ਨੂੰ ਇਕ ਵੀਡੀਓ ਰਾਹੀਂ ਜਾਰੀ ਕੀਤੇ ਆਪਣੇ ਬਿਆਨ 'ਚ ਚੁੰਨੀ ਲਾਲ ਭਗਤ ਨੇ...
ਲੰਡਨ | ਬਰਤਾਨੀਆ ਦੀਆਂ ਆਮ ਚੋਣਾਂ 'ਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 'ਚੋਂ 592 ਸੀਟਾਂ ਦੇ ਨਤੀਜਿਆਂ 'ਚ ਲੇਬਰ ਪਾਰਟੀ ਨੂੰ 392 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ 'ਚ 326 ਸੀਟਾਂ ਦੀ ਲੋੜ ਹੁੰਦੀ ਹੈ, ਜਦਕਿ ਭਾਰਤੀ ਮੂਲ ਦੇ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਹੁਣ ਤੱਕ ਸਿਰਫ਼ 92 ਸੀਟਾਂ ਮਿਲੀਆਂ ਹਨ। ਬੀਬੀਸੀ ਮੁਤਾਬਕ ਲੇਬਰ ਪਾਰਟੀ...
ਲੰਡਨ | ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ । ਉਨ੍ਹਾਂ ਨੇ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ।
ਜਲੰਧਰ | ਜਲੰਧਰ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ । ਅਕਾਲੀ ਦਲ ਵਲੋਂ ਚੋਣ ਮੈਦਾਨ 'ਚ ਉਤਾਰੀ ਉਮੀਦਵਾਰ ਸੁਰਜੀਤ ਕੌਰ ਆਪ 'ਚ ਸ਼ਾਮਲ ਹੋ ਗਈ ਹੈ । CM ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਹੈ। ਦੱਸ ਦਈਏ ਕਿ ਅਕਾਲੀ ਦਲ 'ਚ ਪਾੜ ਪੈਣ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਸੁਰਜੀਤ ਕੌਰ ਦੀ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਦਰਅਸਲ ਪਰਿਵਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ...
ਜਲੰਧਰ | ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਪੱਛਮੀ ਹਲਕੇ ਦੇ 3 ਵੱਖ-ਵੱਖ ਵਾਰਡਾਂ 'ਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ 4 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ। ਇਹ ਰੋਡ ਸ਼ੋਅ ਬਸਤੀ ਗੂਜਾਂ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਵੇਗਾ। ਜਿਸ ਤੋਂ ਬਾਅਦ ਸੀਐਮ ਮਾਨ ਸ਼ਾਮ...
ਅੰਮ੍ਰਿਤਸਰ | ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਡੀਜੀਪੀ ਪੰਜਾਬ ਗੌਰਵ...
ਜਲੰਧਰ | ਪਿੰਡ ਕਿਸ਼ਨਗੜ੍ਹ 'ਚ ਮਤਰੇਏ ਪਿਤਾ ਨੇ ਨਾਬਾਲਿਗ ਲੜਕੀ ਨਾਲ ਕੀਤੀ ਕੁੱਟਮਾਰ। ਐਸਐਸਪੀ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਥਾਣਾ ਮਕਸੂਦਾਂ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਹੈ ਕਿ ਉਸ ਦਾ ਮਤਰੇਆ ਪਿਤਾ ਸ਼ਰਾਬੀ ਹੈ ਅਤੇ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਹੈ। ਜਦੋਂ ਪੀੜਤਾ ਵਿਰੋਧ ਕਰਦੀ ਹੈ ਤਾਂ ਉਸ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਦੇ ਲਾਭਪਾਤਰੀਆਂ ਨੂੰ 'ਆਟਾ' ਵੰਡਣ ਦੀ ਆਪਣੀ ਪ੍ਰਮੁੱਖ ਸਕੀਮ ਘਰ-ਘਰ ਰਾਸ਼ਨ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਹੁਣ ਸਿਰਫ਼ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਮਾਰਕਫੈੱਡ ਦੇ ਸਮੂਹ ਜ਼ਿਲਾ ਮੈਨੇਜਰਾਂ ਦੀ ਮੀਟਿੰਗ ਮਾਰਕਫੈੱਡ ਦੇ ਪ੍ਰਬੰਧਕੀ ਨਿਰਦੇਸ਼ਕ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ। 1 ਜੁਲਾਈ ਤੋਂ ਪਨਗਰੇਨ ਵੱਲੋਂ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਦੇ ਲਾਭਪਾਤਰੀਆਂ ਨੂੰ 'ਆਟਾ' ਵੰਡਣ ਦੀ ਆਪਣੀ ਪ੍ਰਮੁੱਖ ਸਕੀਮ ਘਰ-ਘਰ ਰਾਸ਼ਨ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਹੁਣ ਸਿਰਫ਼ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਮਾਰਕਫੈੱਡ ਦੇ ਸਮੂਹ ਜ਼ਿਲਾ ਮੈਨੇਜਰਾਂ ਦੀ ਮੀਟਿੰਗ ਮਾਰਕਫੈੱਡ ਦੇ ਪ੍ਰਬੰਧਕੀ ਨਿਰਦੇਸ਼ਕ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ। 1 ਜੁਲਾਈ ਤੋਂ ਪਨਗਰੇਨ ਵੱਲੋਂ...
- Advertisement -

MOST POPULAR