Home Blog Page 428
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪੰਜਾਬ ਵਿਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ 'ਚ ਸੇਵਾਮੁਕਤ ਅਫਸਰਾਂ ਨੂੰ SP-DSP ਬਣਾਉਣ 'ਤੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਵਿਚ ਇਨ੍ਹਾਂ ਨਿਯੁਕਤੀਆਂ ਨਾਲ ਸਬੰਧਤ ਸਾਰਾ ਰਿਕਾਰਡ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ 4 ਅਪ੍ਰੈਲ ਅਤੇ 21 ਅਕਤੂਬਰ, 2022 ਨੂੰ ਹਰਿਆਣਾ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸੇਵਾਮੁਕਤ ਅਧਿਕਾਰੀਆਂ ਸ਼ੇਸ਼ਾਨ ਬਾਲਾਸੁਬਰਾਮਨੀਅਮ ਅਤੇ ਰਾਮਾਸਵਾਮੀ...
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ । ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਉਨ੍ਹਾਂ ਕੋਲੋਂ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ। ਇਨ੍ਹਾਂ ਵਿੱਚੋਂ 2 ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿਚ ਲੋੜੀਂਦੇ ਸਨ। ਇਨ੍ਹਾਂ ਨੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ  ਹਥਿਆਰ ਖਰੀਦੇ ਸਨ...
ਬਠਿੰਡਾ/ਫਿਰੋਜ਼ਪੁਰ | ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਵੱਲੋਂ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦਰਅਸਲ ਵਿਰੋਧੀ ਪਾਰਟੀਆਂ ਵੱਲੋਂ ਬਠਿੰਡਾ ਸੀਟ 'ਤੇ ਕੀਤੀ ਘੇਰਾਬੰਦੀ ਦੇ ਮੱਦੇਨਜ਼ਰ ਅਕਾਲੀ...
 ਲੁਧਿਆਣਾ | ਰੇਲਵੇ ਸਟੇਸ਼ਨ 'ਤੇ ਯਾਤਰੀਆਂ ਤੋਂ ਮੋਬਾਈਲ ਖੋਹਣ, ਪਰਸ ਜਾਂ ਬੈਗ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਟਰੇਨ ਨੰਬਰ 16032 ਦੇ ਕੋਚ ਨੰਬਰ ਐੱਸ-6 ਵਿਚ ਸੀਟ ਨੰਬਰ 33 'ਤੇ ਸਫ਼ਰ ਕਰ ਰਹੀ ਔਰਤ ਉਮਾ ਰਣ ਸਿੰਘ ਦਾ ਬੈਗ ਚੋਰੀ ਹੋ ਗਿਆ। ਉਹ ਆਪਣੀ ਬੇਟੀ ਦੀ ਡਲਿਵਰੀ ਕਰਵਾਉਣ ਲਈ ਨਾਗਪੁਰ ਜਾ ਰਹੀ ਸੀ। ਉਸ ਨੇ ਆਪਣਾ ਹੈਂਡ...
ਫਤਿਹਗੜ੍ਹ ਸਾਹਿਬ | ਪਿੰਡ ਤਲਾਨੀਆ 'ਚ ਪ੍ਰੇਮ ਵਿਆਹ ਦਾ ਭਿਆਨਕ ਅੰਤ ਹੋ ਗਿਆ। ਇਥੇ ਪਤਨੀ ਤੋਂ ਪਰੇਸ਼ਾਨ ਪਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ (27) ਵਜੋਂ ਹੋਈ ਹੈ। ਪੁਲਿਸ ਨੇ ਨਰਿੰਦਰ ਕੁਮਾਰ ਦੇ ਪਿਤਾ ਕਾਕਾ ਸਿੰਘ ਦੀ ਸ਼ਿਕਾਇਤ ’ਤੇ ਨਰਿੰਦਰ ਦੀ ਪਤਨੀ ਪ੍ਰਿਅੰਕਾ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ...
ਚੰਡੀਗੜ੍ਹ | ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ...
ਪਟਿਆਲਾ | ਪੰਜਾਬ 'ਚ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਨੂੰ ਖੂਨ ਦੀ ਉਲਟੀ ਆ ਗਈ। ਲੜਕੀ ਲੁਧਿਆਣਾ ਦੀ ਰਹਿਣ ਵਾਲੀ ਹੈ। ਲੜਕੀ ਲਈ ਚਾਕਲੇਟ ਉਸੇ ਪਟਿਆਲਾ ਸ਼ਹਿਰ ਤੋਂ ਖਰੀਦੀ ਗਈ ਸੀ, ਜਿਥੇ ਕੁਝ ਦਿਨ ਪਹਿਲਾਂ ਲੜਕੀ ਦੀ ਜਨਮ ਦਿਨ 'ਤੇ ਕੇਕ ਖਾਣ ਨਾਲ ਮੌਤ ਹੋ ਗਈ ਸੀ। ਇਸ ਦਾ ਪਤਾ ਲੱਗਦਿਆਂ ਹੀ ਸਿਹਤ ਵਿਭਾਗ 'ਚ ਦਹਿਸ਼ਤ ਦਾ...
ਜਲੰਧਰ | ਪੰਜਾਬ ਦੀ ਸਿਆਸਤ 'ਚ ਭਾਜਪਾ ਇਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਿੱਟੂ ਦੀ ਜੁਆਇਨਿੰਗ ਅੱਜ ਦਿੱਲੀ 'ਚ ਹੋਵੇਗੀ, ਹਾਲਾਂਕਿ ਫਿਲਹਾਲ ਬਿੱਟੂ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ...
ਚੰਡੀਗੜ੍ਹ | ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਸ਼ਰਾਬ ਦਾ ਵਪਾਰ ਮੌਲਿਕ ਅਧਿਕਾਰ ਨਹੀਂ ਹੈ। ਸਰਕਾਰ ਨੇ ਨਿਯਮਾਂ ਅਨੁਸਾਰ ਨੀਤੀ ਬਣਾਈ ਹੈ ਅਤੇ ਨੀਤੀਗਤ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਠੀਕ ਨਹੀਂ ਹੈ। ਪਟੀਸ਼ਨ ਦਾਇਰ ਕਰਦੇ ਹੋਏ ਮੋਗਾ ਦੇ ਮੈਸਰਜ਼...
- Advertisement -

MOST POPULAR