ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਪੰਜਾਬ ‘ਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ‘ਚ ਘਪਲੇ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼, ਚੌਲਾਂ ਨਾਲ ਭਰੇ 2 ਟਰੱਕ ਕਾਬੂ, 3 ਦੋਸ਼ੀ ਗ੍ਰਿਫਤਾਰ
Admin - 0
ਚੰਡੀਗੜ੍ਹ | ਪੰਜਾਬ 'ਚ ਗਰੀਬਾਂ ਨੂੰ ਚੌਲ ਵੰਡਣ 'ਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ 'ਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ 'ਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ 2 ਟਰੱਕ ਜ਼ਬਤ ਕਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵਿਜੀਲੈਂਸ ਬਿਊਰੋ ਲੋਕ...
ਅੰਮ੍ਰਿਤਸਰ
ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ ! 200 ਕਰੋੜ ਦੀ ਪ੍ਰਾਪਰਟੀ ਕੀਤੀ ਜ਼ਬਤ, 356 ਤਸਕਰ ਕੀਤੇ ਕਾਬੂ
Admin - 0
ਚੰਡੀਗੜ੍ਹ | ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ 'ਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ 'ਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ...
ਹੈਲਥ ਐਂਡ ਫਿਟਨੈਸ
ਅਬੋਹਰ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਇਕ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
Admin - 0
ਫਾਜ਼ਿਲਕਾ | ਅਬੋਹਰ 'ਚ ਵੀਰਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮੋਹਨ ਨਗਰ 'ਚ ਇਕ ਮਕਾਨ ਦੀ ਛੱਤ ਡਿੱਗ ਗਈ। ਇਸ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਹੋਰਨਾਂ ਨੂੰ ਵੀ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ, ਜਿਥੇ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ...
ਕ੍ਰਾਇਮ ਅਤੇ ਨਸ਼ਾ
ਮੋਗਾ ‘ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ ! ਮਾਪਿਆਂ ਦੇ ਇਕਲੌਤੇ ਪੁੱਤ ਦੀ ਓਵਰਡੋਜ਼ ਕਾਰਨ ਮੌਤ
Admin - 0
ਮੋਗਾ | ਜ਼ਿਲੇ 'ਚ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ 2 ਸਾਲ ਪਹਿਲਾਂ ਨਸ਼ੇ ਦਾ ਆਦੀ ਹੋ ਗਿਆ ਸੀ। ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਲੋਹਾਰਾ ਦੇ ਹਰਮਨ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਸ਼ਰਮ ਕਾਰਨ ਪੁਲਿਸ ਨੂੰ ਸੂਚਨਾ ਨਹੀਂ ਦਿੱਤੀ, ਜਿਸ ਤੋਂ ਬਾਅਦ ਥਾਣਾ ਧਰਮਕੋਟ...
ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ ਵੱਡੀ ਵਾਰਦਾਤ ! ਹੋਟਲ ‘ਚ ਔਰਤ ਦਾ ਕਤਲ, ਲੀਵ-ਈਨ ‘ਚ ਰਹਿੰਦਾ ਨੌਜਵਾਨ ਗ੍ਰਿਫਤਾਰ
Admin - 0
ਚੰਡੀਗੜ੍ਹ | ਮੁਹਾਲੀ ਜ਼ਿਲ 'ਚ ਦੇਰ ਰਾਤ ਇਕ ਹੋਟਲ 'ਚ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਕਮਰੇ 'ਚੋਂ ਮਿਲੀ। ਔਰਤ ਦੇ ਗਲੇ 'ਤੇ ਨਿਸ਼ਾਨ ਪਾਏ ਗਏ ਹਨ। ਮ੍ਰਿਤਕਾ ਦੀ ਪਛਾਣ ਸੁਨੀਤਾ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਮਹਿਲਾ ਤੇ ਨੌਜਵਾਨ ਨੇ ਬੁੱਧਵਾਰ ਨੂੰ ਮੋਹਾਲੀ ਦੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! 2364 ਈਟੀਟੀ ਦੀ ਭਰਤੀ ‘ਤੇ ਲਟਕੀ ਤਲਵਾਰ, ਹਾਈਕੋਰਟ ਨੇ ਨਤੀਜੇ ਜਾਰੀ ਕਰਨ ‘ਤੇ ਲਾਈ ਰੋਕ, ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
Admin - 0
ਚੰਡੀਗੜ੍ਹ | 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਕਾਰਨ ਮੁੜ ਤਲਵਾਰ ਲਟਕ ਗਈ ਹੈ। ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ ਦਾ 18 ਮਹੀਨਿਆਂ ਦਾ ਕੋਰਸ ਕਰਨ ਵਾਲੇ ਬਿਨੈਕਾਰਾਂ ਨੂੰ ਇਸ ਭਰਤੀ ਵਿਚੋਂ ਬਾਹਰ ਕਰਨ ਦੇ ਫੈਸਲੇ ਕਾਰਨ ਇਹ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ ਅਤੇ ਹਾਈਕੋਰਟ ਨੇ ਫਾਈਨਲ ਨਤੀਜਾ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਇਸ...
ਤਰਨਤਾਰਨ | ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਲਗਾਤਾਰ ਵੱਧਦਾ ਜਾ ਰਿਹਾ ਹੈ। ਚੋਰ ਬਿਨਾਂ ਕਿਸੇ ਡਰ ਦੇ ਲਗਾਤਾਰ ਵਾਰਦਾਤਾਂ ਕਰ ਰਹੇ ਹਨ। ਜਿਥੇ ਤਿੰਨ-ਚਾਰ ਦਿਨ ਪਹਿਲਾਂ ਚੋਰਾਂ ਨੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ, ਉਥੇ ਹੀ ਹੁਣ ਤਾਜ਼ਾ ਮਾਮਲਾ ਇੱਥੋਂ ਦੇ ਫਤਿਹਾਬਾਦ ਕਸਬੇ ਦੇ ਸਰਦਾਰਾ ਮੁਹੱਲੇ ਤੋਂ ਸਾਹਮਣੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਅੰਮ੍ਰਿਤਪਾਲ ਸਿੰਘ ‘ਤੇ ਇਕ ਸਾਲ ਲਈ ਹੋਰ ਵਧਾਇਆ ਗਿਆ NSA, ਜੇਲ ‘ਚੋਂ ਨਹੀਂ ਆਉਣਗੇ ਬਾਹਰ
Admin - 0
ਚੰਡੀਗੜ੍ਹ | ਆਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ 'ਤੇ NSA ਦੀ ਮਿਆਦ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ । ਇਸ ਤੋਂ ਪਹਿਲਾਂ ਜੇਲ 'ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਦੀ ਮਿਆਦ ਨੂੰ ਵੀ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਜੇਲ ‘ਚੋਂ ਬਾਹਰ ਨਹੀਂ ਆਉਣਗੇ ਅੰਮ੍ਰਿਤਪਾਲ ਸਿੰਘ, ਇਕ ਸਾਲ ਲਈ ਹੋਰ ਵਧਾਈ NSA ਦੀ ਮਿਆਦ : ਸੂਤਰ
Admin - 0
ਚੰਡੀਗੜ੍ਹ | ਆਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ 'ਤੇ NSA ਦੀ ਮਿਆਦ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ । ਇਸ ਤੋਂ ਪਹਿਲਾਂ ਜੇਲ 'ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਦੀ ਮਿਆਦ ਨੂੰ ਵੀ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ...
ਹੈਲਥ ਐਂਡ ਫਿਟਨੈਸ
ਸਾਵਧਾਨ ! ਲੰਬੇ ਸਮੇਂ ਤਕ AC ਦੀ ਹਵਾ ‘ਚ ਬੈਠਣਾ ਖਤਰਨਾਕ, ਮਾਈਗ੍ਰੇਨ ਤੋਂ ਇਲਾਵਾ ਹੋ ਸਕਦੀਆਂ ਕਈ ਬਿਮਾਰੀਆਂ
Admin - 0
ਹੈਲਥ ਡੈਸਕ | ਭਾਰਤ ਦੇ ਕੁਝ ਰਾਜਾਂ 'ਚ ਮਾਰਚ ਮਹੀਨੇ ਤੋਂ ਹੀ ਪਾਰਾ ਚੜ੍ਹਨਾ ਸ਼ੁਰੂ ਹੋ ਜਾਂਦਾ ਹੈ, ਜੋ ਜੁਲਾਈ ਤੋਂ ਬਾਅਦ ਕੁਝ ਹੱਦ ਤੱਕ ਘੱਟ ਜਾਂਦਾ ਹੈ। ਹੀਟਵੇਵ ਅਤੇ ਪਾਰਾ ਹਰ ਬੀਤਦੇ ਸਾਲ ਦੇ ਨਾਲ ਰਿਕਾਰਡ ਤੋੜ ਰਿਹਾ ਹੈ। ਅਜਿਹੇ 'ਚ ਲੋਕਾਂ ਦੀ ਗਰਮੀ ਤੋਂ ਰਾਹਤ ਪਾਉਣ ਲਈ ਏਅਰ ਕੰਡੀਸ਼ਨਰ (ਏ.ਸੀ.) ਦੀ ਜ਼ਰੂਰਤ ਬਣ ਗਈ ਹੈ। ਅੱਜ ਦੇ...










































