ਜਲੰਧਰ
ਸ਼ੇਖਾ ਬਾਜ਼ਾਰ ਦਾ ਵਿਵਾਦ ਸੁਲਝਿਆ, ਨਿਤਿਨ ਕੋਹਲੀ ਦੇ ਯਤਨਾਂ ਨਾਲ ਦੋਵੇਂ ਧਿਰਾਂ ਵਿਚਕਾਰ ਹੋਇਆ ਸਮਝੌਤਾ
Admin - 0
ਜਲੰਧਰ ਸ਼ੇਖਾ ਬਾਜ਼ਾਰ ਨਾਲ ਸੰਬੰਧਿਤ ਚੱਲ ਰਹੇ ਵਿਵਾਦ ਦਾ ਸੁਖਦ ਹੱਲ ਉਸ ਵੇਲੇ ਨਿਕਲਿਆ, ਜਦੋਂ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੋਵੇਂ ਧਿਰਾਂ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਆਪਸੀ ਗੱਲਬਾਤ ਰਾਹੀਂ ਸਮਝੌਤਾ ਕਰਵਾਇਆ। ਇਸ ਮਾਮਲੇ ਨਾਲ ਸੰਬੰਧਿਤ ਜਸਵਿੰਦਰ ਸਿੰਘ ਸਚਦੇਵਾ ਅਤੇ ਅਮਿਤ ਵਾਧਵਾ ਮੋਂਟੂ ਨੇ ਆਪਸੀ ਮਨਮੁਟਾਅ ਦੂਰ ਕਰਦੇ ਹੋਏ ਭਾਈਚਾਰੇ, ਅਮਨ-ਸ਼ਾਂਤੀ ਅਤੇ ਆਪਸੀ ਸਤਿਕਾਰ ਨਾਲ...
ਨੈਸ਼ਨਲ
Big Breaking : ਈਡੀ ਨੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ, ਸਵੇਰ ਤੋਂ ਚੱਲ ਰਹੀ ਸੀ ਰੇਡ
Admin - 0
ਚੰਡੀਗੜ੍ਹ, 9 ਮਈ | ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਚੰਡੀਗੜ੍ਹ ਤੋਂ ਆ ਰਹੀ ਹੈ। ਈਡੀ ਨੇ ਪੰਜਾਬ ਕੈਬਿਨੇਟ ਦੀ ਸੀਨੀਅਰ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਸਵੇਰ ਤੋਂ ਹੀ ਉਨ੍ਹਾਂ ਦੇ ਸਰਕਾਰੀ ਘਰ ਸਮੇਤ ਕਈ ਟਿਕਾਣਿਆਂ 'ਤੇ ਰੇਡ ਚੱਲ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।...
ਨੈਸ਼ਨਲ
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ...
ਨੈਸ਼ਨਲ
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ
Admin - 0
ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
Admin - 0
ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ
Admin - 0
ਚੰਡੀਗੜ੍ਹ: 7 ਮਈ | ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ।
ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
Admin - 0
ਅੰਮ੍ਰਿਤਸਰ, 7 ਮਈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ...
ਜਲੰਧਰ
‘ਸ਼ੁਕਰਾਨਾ ਯਾਤਰਾ’ ਦੌਰਾਨ ਜਲੰਧਰ ਸੈਂਟਰਲ ਵਿੱਚ ਮੁੱਖ ਮੰਤਰੀ ਮਾਨ ਨੂੰ ਭਾਰੀ ਜਨ ਸਮਰਥਨ ਮਿਲਿਆ; ਨਿਤਿਨ ਕੋਹਲੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਾਵਨ ਤਸਵੀਰ ਭੇਟ ਕਰਕੇ ਮੁੱਖ ਮੰਤਰੀ ਦਾ ਸਨਮਾਨ...
Admin - 0
ਜਲੰਧਰ : "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਐਕਟ, 2026" ਦੇ ਪਾਸ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਕੱਢੀ ਜਾ ਰਹੀ "ਸ਼ੁਕਰਾਨਾ ਯਾਤਰਾ" ਨੂੰ ਵੀਰਵਾਰ ਨੂੰ ਜਲੰਧਰ ਸੈਂਟਰਲ ਵਿੱਚ ਭਾਰੀ ਜਨ ਸਮਰਥਨ ਮਿਲਿਆ। ਇੱਥੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੋਕਾਂ ਦੀ ਇੱਕ ਵੱਡੀ ਭੀੜ ਨੇ ਸਵਾਗਤ ਕੀਤਾ। ਸਮਾਗਮ ਦੌਰਾਨ ਮੁੱਖ ਮੰਤਰੀ ਨੂੰ ਸੁਣਨ ਲਈ...
ਜਲੰਧਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ, ਨਿਤਿਨ ਕੋਹਲੀ, ਡੀਸੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ...
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਦੇ ਪਾਸ ਹੋਣ ਉਪਰੰਤ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ 7 ਮਈ ਨੂੰ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਜਲੰਧਰ ਸੈਂਟਰਲ ਦੇ ਵਰਿੰਦਰ ਸਿੰਘ ਘੁੱਮਣ ਪਾਰਕ (ਪੁਰਾਣ ਨਾਮ DC ਪਾਰਕ ) ਦੇ ਕੋਲ...
ਨੈਸ਼ਨਲ
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ...










































