Home Blog Page 431
ਜਲੰਧਰ | ਨਕੋਦਰ ਸ਼ਹਿਰ ਦੇ ਇਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ 'ਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਕੁੜੀਆਂ ਨੂੰ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਹੀ ਗੋਲੀ ਮਾਰ ਦਿੱਤੀ ਗਈ। ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨਿਊਜਰਸੀ ਪੁਲਿਸ ਨੇ ਗੋਲੀ ਚਲਾਉਣ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ 'ਚ ਸਥਿਤ ਮੈਰਿਜ ਪੈਲੇਸ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ। ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ...
ਜਲੰਧਰ | ਇਥੋਂ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ 'ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲਾਂਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ...
ਲੁਧਿਆਣਾ | ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਤੱਕ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ।...
ਚੰਡੀਗੜ੍ਹ | ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ। ਇਸ ਦੇ ਜਵਾਬ ਵਿਚ ਹਾਈਕੋਰਟ ਨੇ...
ਹੈਲਥ ਡੈਸਕ | ਤੁਹਾਨੂੰ ਇਹ ਪਤਾ ਲੱਗੇ ਕਿ ਤੁਸੀਂ ਜਿਸ ਪਾਣੀ ਦੀ ਵਰਤੋਂ ਕਰ ਰਹੇ ਹੋ, ਉਹ ਕੈਂਸਰ ਵਰਗੀਆਂ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਹ ਆਈਆਈਟੀ ਮੰਡੀ (IIT Mandi) ਅਤੇ ਖੋਜਕਰਤਾਵਾਂ ਦੀ ਖੋਜ ਰਿਪੋਰਟ ਕਹਿ ਰਹੀ ਹੈ। ਹਿਮਾਚਲ ਪ੍ਰਦੇਸ਼ 'ਚ ਆਈਆਈਟੀ ਮੰਡੀ ਅਤੇ ਆਈਆਈਟੀ ਜੰਮੂ ਦੇ ਖੋਜਕਰਤਾਵਾਂ ਨੇ ਉੱਤਰੀ ਭਾਰਤ ਦੇ ਧਰਤੀ ਹੇਠਲੇ ਪਾਣੀ ਵਿਚ ਕੈਂਸਰ ਪੈਦਾ ਕਰਨ ਵਾਲੇ...
ਪੰਜਾਬ ਦੇ ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵੀਰਵਾਰ ਅੱਧੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਨੂੰ ਇੱਕ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋ ਗਏ। ਸਾਰੇ ਬਿਹਾਰ ਦੇ ਰਹਿਣ ਵਾਲੇ...
ਚੰਡੀਗੜ੍ਹ | ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਵਿਚ ਗ੍ਰੇਡ-4 ਦੀਆਂ ਅਸਾਮੀਆਂ 'ਤੇ ਭਰਤੀ ਧੋਖਾਧੜੀ ਦੇ ਮਾਮਲੇ ਵਿਚ ਹੁਣ ਬੈਂਕ ਖਾਤਿਆਂ ਅਤੇ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ 43 ਬੈਂਕ ਖਾਤਿਆਂ ਦੇ ਸੁਰਾਗ ਮਿਲੇ ਹਨ। ਇਨ੍ਹਾਂ ਵਿਚ ਫੜੇ ਗਏ ਦੋ ਮੁਲਜ਼ਮਾਂ ਤਰਲੋਚਨ ਪਾਲ ਅਤੇ ਸੁਰਿੰਦਰ ਪਾਲ ਦੇ ਸੱਤ ਤੋਂ ਅੱਠ ਬੈਂਕ ਖਾਤੇ...
ਲੁਧਿਆਣਾ | ਖੰਨਾ ਨੇੜੇ ਦੋਰਾਹਾ ਇਲਾਕੇ 'ਚ ਰੇਲਵੇ ਰੋਡ 'ਤੇ ਸਥਿਤ ਸਭ ਤੋਂ ਵੱਡੀ ਸੁਨਿਆਰੇ ਦੀ ਦੁਕਾਨ ਪਰਮਜੀਤ ਜਿਊਲਰਜ਼ ਦੀ ਦੁਕਾਨ 'ਤੇ ਬੁੱਧਵਾਰ ਰਾਤ ਕਰੀਬ 8:30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੁਕਾਨ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਨੂੰ ਗੋਲੀ ਨਹੀਂ ਲੱਗੀ। ਮੌਕੇ ਤੋਂ ਪ੍ਰਾਪਤ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ 40 ਸਾਲ ਬਾਅਦ ਵੀ ਅੱਤਵਾਦੀਆਂ ਨਾਲ ਨੇੜਤਾ ਦੇ ਆਧਾਰ 'ਤੇ 1984 'ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਬਰਖਾਸਤਗੀ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਇਲਜ਼ਾਮ ਅਨੁਸਾਰ ਕਾਂਸਟੇਬਲ ਨੇ ਅੱਤਵਾਦ ਦੇ ਸਮੇਂ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ 2 ਪਿਸਤੌਲ ਲਏ ਸਨ, ਜਿਨ੍ਹਾਂ ਵਿੱਚੋਂ ਇਕ ਅੱਤਵਾਦੀ ਨੂੰ ਦਿੱਤਾ ਸੀ ਅਤੇ ਦੂਜਾ ਨਹਿਰ ਵਿਚ ਸੁੱਟ ਦਿੱਤਾ ਸੀ। ਪੰਜਾਬ...
- Advertisement -

MOST POPULAR