Home Blog Page 432
ਜਲੰਧਰ | ਸੂਬੇ ਦੇ ਸਭ ਤੋਂ ਵੱਡੇ GST ਦਫਤਰ ਦੀ ਪੰਜਵੀਂ ਮੰਜ਼ਿਲ 'ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਜਲੰਧਰ ਦੇ ਜੀਐਸਟੀ ਭਵਨ ਵਿਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿਚ...
ਚੰਡੀਗੜ੍ਹ | ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਹਾਲੇ ਸ਼ੁਰੂ ਹੋਇਆ ਹੈ ਪਰ ਕੇਂਦਰ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਹਿਲਾਂ ਹੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ। ਨਾਲ ਹੀ ਨਵੰਬਰ-ਦਸੰਬਰ ਵਿਚ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਇਸ ਸਬੰਧੀ ਅਗਾਊਂ...
ਲੁਧਿਆਣਾ | ਚਾਂਦ ਨਗਰ ਗਲੀ ਨੰਬਰ 4 ਵਿਚ ਅੱਜ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ ਲੋਕਾਂ ਨੂੰ ਕਰੀਬ 1 ਕਿਲੋਮੀਟਰ ਦੂਰ ਤੱਕ ਧੂੰਏਂ ਦੇ ਗੋਲੇ ਨਜ਼ਰ ਆਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਘਰ ਵਿਚ ਅੱਗ ਲੱਗੀ ਸੀ, ਉਸੇ ਘਰ ਦੇ ਮਾਲਕ ਨੇ ਟਰਾਲੀਆਂ ਵਿਚ ਸਾਮਾਨ ਰੱਖਿਆ ਹੋਇਆ...
ਲੁਧਿਆਣਾ | ਲੁਟੇਰਿਆਂ ਨੇ ਇਕ ਫੈਕਟਰੀ ਨੂੰ ਨਿਸ਼ਾਨਾ ਬਣਾਇਆ ਸੀ। ਬਦਮਾਸ਼ਾਂ ਨੇ ਸੁਰੱਖਿਆ ਗਾਰਡ ਅਤੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਇਕ ਕਮਰੇ ਵਿਚ ਬੰਦ ਕਰ ਦਿੱਤਾ। ਅਗਲੇ ਦਿਨ ਸਵੇਰੇ ਇਲਾਕੇ ਦੇ ਲੋਕਾਂ ਨੇ ਫੈਕਟਰੀ ਪ੍ਰਬੰਧਕ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਬੰਧਕ ਕਰਮਚਾਰੀਆਂ ਅਤੇ ਸੁਰੱਖਿਆ ਗਾਰਡਾਂ ਨੂੰ ਛੁਡਵਾਇਆ। ਪੁਲਿਸ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਹਾਸਲ...
ਚੰਡੀਗੜ੍ਹ | ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਭਰੀ ਮੇਲ ਵੀ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਬੰਬ ਨਿਰੋਧਕ ਦਸਤੇ ਵੀ ਉਥੇ ਪਹੁੰਚ ਗਏ ਹਨ। ਸੈਕਟਰ 32 ਵਿਚ ਇਕ ਮੈਂਟਲ ਹੈਲਥ ਇੰਸਟੀਚਿਊਟ ਹੈ,...
ਲੁਧਿਆਣਾ | ਇੱਥੇ ਥਾਣਾ ਦੁੱਗਰੀ ਦੇ ਇਲਾਕੇ 'ਚ ਧੀ ਦੇ ਮੰਗੇਤਰ ਵਲੋਂ ਚਾਕੂ ਨਾਲ ਵਾਰ ਕਰ ਕੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਖ਼ਬਰ ਦਾ ਪਤਾ ਲੱਗਦੇ ਹੀ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਫਿਲਹਾਲ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕਾਂ ਧੀ ਪਛਾਣ...
ਜਲੰਧਰ | ਕੇਂਦਰੀ ਚੋਣ ਕਮਿਸ਼ਨ ਨੇ ਜਲੰਧਰ ਦੀ ਵੈਸਟ ਸੀਟ 'ਤੇ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਜਲੰਧਰ 'ਚ 10 ਜੁਲਾਈ ਨੂੰ ਜ਼ਿਮਣੀ ਚੋਣ ਹੋਵੇਗੀ, 13 ਜੁਲਾਈ ਨੂੰ ਨਤੀਜੇ ਆਉਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚ ਜਲੰਧਰ ਦੀ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ...
ਜਲੰਧਰ | ਕੇਂਦਰੀ ਚੋਣ ਕਮਿਸ਼ਨ ਨੇ ਜਲੰਧਰ ਦੀ ਵੈਸਟ ਸੀਟ 'ਤੇ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਜਲੰਧਰ 'ਚ 10 ਜੁਲਾਈ ਨੂੰ ਜ਼ਿਮਣੀ ਚੋਣ ਹੋਵੇਗੀ, 13 ਜੁਲਾਈ ਨੂੰ ਨਤੀਜੇ ਆਉਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚ ਜਲੰਧਰ ਦੀ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ...
 ਮੋਗਾ | ਪਿੰਡ ਕਪੂਰੇ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਨੌਜਵਾਨ ਨੇ ਆਪਣੀ ਮਾਂ 'ਤੇ ਮਾਚਿਸ ਦੀ ਸੜੀ ਤਿੱਲੀ ਸੁੱਟ ਦਿੱਤੀ, ਜਿਸ ਕਾਰਨ ਔਰਤ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਔਰਤ ਨੂੰ ਸੜੀ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸੜੀ ਹੋਈ ਔਰਤ ਮਲਕੀਤ ਕੌਰ ਵਾਸੀ 67 ਸਾਲਾ ਰਾਜ ਕੁਮਾਰ ਪੁੱਤਰ ਰਾਜ ਕੁਮਾਰ ਨੇ...
ਜਲੰਧਰ | ਮੁਹੱਲਾ ਸੰਤੋਖਪੁਰਾ ਦੇ ਨਿਵਾਸੀਆਂ ਤਰੇਸਮ ਲਾਗਲ, ਸਵਰਨਦਾਸ, ਮਦਨ ਲਾਲ ਮੱਦੀ, ਵਿਜੈ ਕੁਮਾਰ, ਮਨੋਜ ਕੁਮਾਰ, ਪਰਮੀਤ ਬਿੱਲਾ, ਗੁਰਪ੍ਰੀਤ ਅਤੇ ਰੇਸ਼ਮ ਮੱਲੂ, ਚਮਨ ਲਾਲ ਆਦਿ ਹੋਰਾਂ ਨੇ ਅੱਜ ਸਵੇਰੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮਿਲ ਕੇ ਸ੍ਰੀ ਗੁਰੂ ਰਵਿਦਾਸ ਸਮਾਜ ਸੁਧਾਰ ਸਭਾ (ਰਜਿਸਟਰ 39 ) ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਤੇ ਆਪ ਆਗੂੂ ਹੰਸ ਰਾਜ ਰਾਣਾ ਖਿਲਾਫ਼ ਲਿਖਤੀ ਸ਼ਿਕਾਇਤ ਦੇ...
- Advertisement -

MOST POPULAR