ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸੀਵਰੇਜ ਦੇ ਪਾਣੀ ਨੂੰ ਲੈ ਕੇ ਹੋਇਆ ਵਿਵਾਦ, ਗੁਆਂਢੀਆਂ ਨੇ ਕੁੱਟ-ਕੁੱਟ ਮਾਰਤਾ ਵਿਅਕਤੀ
Admin - 0
ਲੁਧਿਆਣਾ | ਮੇਹਰਬਾਨ ਦੀ ਹਰਕ੍ਰਿਸ਼ਨ ਵਿਹਾਰ ਕਾਲੋਨੀ ਇਲਾਕੇ ਵਿਚ ਸੀਵਰੇਜ ਦਾ ਪਾਣੀ ਕੱਢਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਸੁਖਵਿੰਦਰ ਸਿੰਘ (45) ਨੂੰ ਗੁਆਂਢੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਪਰਿਵਾਰ ਵਾਲੇ ਜ਼ਖ਼ਮੀ ਸੁਖਵਿੰਦਰ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 1 ਨੌਜਵਾਨ ਦੀ ਮੌਕੇ ‘ਤੇ ਮੌਤ, 3 ਜ਼ਖਮੀ
Admin - 0
ਲੁਧਿਆਣਾ | ਬੀਤੀ ਰਾਤ 12:30 ਵਜੇ ਚਾਰ ਬਾਈਕ ਸਵਾਰ ਨੌਜਵਾਨਾਂ ਦੀ ਟੱਕਰ ਹੋ ਗਈ। ਦੋ ਬਾਈਕ 'ਤੇ ਚਾਰ ਨੌਜਵਾਨ ਜਾ ਰਹੇ ਸਨ। ਦੋਵੇਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਤੇਜ਼ ਰਫ਼ਤਾਰ ਹੋਣ ਕਾਰਨ ਚਾਰੇ ਨੌਜਵਾਨ ਖ਼ੂਨ ਨਾਲ ਲੱਥਪੱਥ ਸੜਕ ’ਤੇ ਡਿੱਗੇ ਪਏ ਸਨ। ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ ਤਿੰਨਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ...
ਨਵੀਂ ਦਿੱਲੀ | ਲੋਕਾ ਸਭਾ ਚੋਣਾਂ ਇਕ ਵਾਰ ਫਿਰ ਤੋਂ NDA ਸਰਕਾਰ ਨੂੰ ਬਹੁਮਤ ਮਿਲ ਗਿਆ ਹੈ, NDA ਨੂੰ 292 ਸੀਟਾਂ ਤੇ ਜਿੱਤ ਮਿਲੀ ਹੈ, ਜਿਸ ਤੋਂ ਤਹਿ ਮੰਨਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ । ਸੂਤਰਾਂ ਦੇ ਹਵਾਲੇ ਤੋਂ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਚੋਣ ਰਿਜ਼ਲਟ ਦੇ ਐਲਾਨ ਤੋਂ ਬਾਅਦ ਚੋਰਾਂ ਨੇ ‘ਜਸ਼ਨ ਮਨਾਉਣ’ ਲਈ ਠੇਕੇ ‘ਚੋਂ ਚੋਰੀ ਕੀਤੀ ਮਹਿੰਗੀ ਸ਼ਰਾਬ
Admin - 0
ਜਲੰਧਰ, 5 ਜੂਨ | ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਾ ਸਿਰਫ਼ ਜੇਤੂਆਂ ਨੇ ਜਸ਼ਨ ਮਨਾਏ ਸਗੋਂ ਚੋਰ ਵੀ ਪਿੱਛੇ ਨਹੀਂ ਰਹੇ। ਮੰਗਲਵਾਰ ਨੂੰ ਦੋਮੋਰੀਆ ਪੁਲ ਨੇੜੇ ਕਾਰ ਵਾਲੀ ਕੋਠੀ ਹੇਠਾਂ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਮਹਿੰਗੀ ਸ਼ਰਾਬ ਚੋਰੀ ਕਰ ਲਈ।
ਸਰਕਲ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਚ ਲੁੱਟ, ਲੁਟੇਰੇ ਨੂੰ ਫੜਨ ਦੀ ਥਾਂ ਪੁਲਿਸ ਥਾਣੇ ਦੀ ਹੱਦਬੰਦੀ ‘ਚ ਉਲਝੀ
Admin - 0
ਅੰਮ੍ਰਿਤਸਰ, 5 ਜੂਨ | ਚੋਣਾਂ ਦੇ ਮੱਦੇਨਜ਼ਰ ਚੱਪੇ-ਚੱਪੇ 'ਤੇ ਪੁਲਿਸ ਫੋਰਸ ਤਾਇਨਾਤ ਹੋਣ ਦੇ ਬਾਵਜੂਦ ਲੁਟੇਰੇ ਵਾਰਦਾਤਾਂ ਕਰਨ ਤੋਂ ਨਹੀਂ ਡਰਦੇ। ਅੰਮ੍ਰਿਤਸਰ ਦੇ ਪਿੰਡ ਮਾਹਲ ਵਿੱਚ ਇੱਕ ਦਸਤਾਰਧਾਰੀ ਨੌਜਵਾਨ ਨੇ ਦਿਨ ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ ਤੋਂ ਸੋਨੇ ਦੇ ਗਹਿਣੇ ਲੁੱਟ ਲਏ।
ਸੀਸੀਟੀਵੀ ਵਿੱਚ ਕੈਦ ਘਟਨਾ ਦੇ ਅਨੁਸਾਰ, ਇੱਕ ਲੁਟੇਰਾ ਗ੍ਰਾਹਕ ਦੇ ਰੂਪ ਵਿੱਚ ਦੁਕਾਨ ਵਿੱਚ ਦਾਖਲ ਹੁੰਦਾ ਹੈ ਅਤੇ...
ਚੰਡੀਗੜ੍ਹ, 5 ਜੂਨ | ਲੋਕਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀਆਂ 5 ਸੀਟਾਂ 'ਤੇ ਵਿਧਾਨਸਭਾ ਚੋਣਾਂ ਜਲਦ ਹੋਣਗੀਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲੋਕ ਸਭਾ ਚੋਣਾਂ ਖਤਮ ਹੁੰਦਿਆਂ ਹੀ ਵਿਧਾਨ ਸਭਾ ਦੀਆਂ 5 ਸੀਟਾਂ 'ਤੇ ਚੋਣ ਦੀਆਂ ਤਿਆਰੀਆਂ ਵੱਖੋ-ਵੱਖਰੀਆਂ ਪਾਰਟੀਆਂ ਨੇ ਸ਼ੁਰੂ ਕਰ ਦਿੱਤੀਆਂ ਹਨ।
ਇਨ੍ਹਾਂ ਸੀਟਾਂ 'ਤੇ ਹੋਵੇਗੀ ਚੋਣ
ਬਰਨਾਲਾ :...
ਅੰਮ੍ਰਿਤਸਰ
BSF ਨੇ ਚੋਣ ਨਤੀਜਿਆਂ ਤੋਂ ਇਕ ਦਿਨ ਬਾਅਦ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਕੀਤੇ ਜ਼ਬਤ, ਸਰਚ ਆਪ੍ਰੇਸ਼ਨ ਜਾਰੀ
Admin - 0
ਅੰਮ੍ਰਿਤਸਰ | ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ...
ਕ੍ਰਾਇਮ ਅਤੇ ਨਸ਼ਾ
Jalandhar News : ਰੇਲਵੇ ਟਰੈਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ‘ਚ ਆਉਣ ਨਾਲ DSP ਦੇ ਪੁੱਤ ਦੀ ਮੌਤ
Admin - 0
ਜਲੰਧਰ | ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਦਿਹਾਤੀ ਪੁਲੀਸ ਵਿਚ ਤਾਇਨਾਤ ਡੀਐਸਪੀ ਸੁਖਜੀਤ ਸਿੰਘ ਦੇ 28 ਸਾਲਾ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਅਜੇ ਪਾਲ ਸਿੰਘ ਉਰਫ ਲਾਲੀ ਵਜੋਂ ਹੋਈ ਹੈ। ਲਾਲੀ ਦਾ ਅੱਜ ਸਿਵਲ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।
ਪੁਲਿਸ ਨੇ ਸੋਮਵਾਰ ਰਾਤ ਨੂੰ ਹੀ ਲਾਸ਼ ਨੂੰ ਕਬਜ਼ੇ 'ਚ...
ਜਲੰਧਰ, 1 ਜੂਨ | ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ।
ਜ਼ਿਲਾ ਚੋਣ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਤਕਰਾਰ ਨੂੰ ਸੁਰੱਖਿਆ ਦਸਤਿਆਂ ਵੱਲੋਂ ਰੋਕਿਆ ਗਿਆ । ਇਸ ਉਪਰੰਤ ਆਦਮਪੁਰ ਪੁਲਿਸ ਵੱਲੋਂ ਸੰਬੰਧਤਾਂ ਦੇ ਬਿਆਨ ਦਰਜ ਕਰ ਕੇ ਪੜਤਾਲ ਉਪਰੰਤ...
ਜਲੰਧਰ, 1 ਜੂਨ | ਚੋਣਾਂ ਵਿਚਾਲੇ ਜਲੰਧਰ ਜ਼ਿਲੇ ਦੇ ਆਦਮਪੁਰ ਇਲਾਕੇ ਤੋਂ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮੰਸੂਰਪੁਰ ਵਿਖੇ ਪੋਲਿੰਗ ਬੂਥ 'ਤੇ ਦੋ ਗਰੁੱਪਾਂ 'ਚ ਬਹਿਸਬਾਜ਼ੀ ਤੋਂ ਬਾਅਦ ਝੜਪ ਹੋ ਗਈ ਜਿਸ ਵਿੱਚ ਕਈ ਜ਼ਖਮੀ ਹੋ ਗਏ ਹਨ।
ਜ਼ਖਮੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੋਲਿੰਗ ਏਜੰਟ ਹੈ। ਉਸ ਦਾ ਕਹਿਣਾ ਹੈ...










































