ਤਰਨਤਾਰਨ, 1 ਮਾਰਚ | ਗੋਇੰਦਵਾਲ ਫਤਿਹਾਬਾਦ ਫਾਟਕ ਦੇ ਕੋਲ ਅੱਜ ਸਵੇਰੇ ਤੜਕਸਾਰ ਕੁਝ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਆਪ ਆਗੂ ਨੂੰ ਉਸਦੀ ਕਾਰ ਵਿੱਚ ਹੀ ਗੋਲੀਆਂ ਮਾਰ ਦਿੱਤੀਆਂ।ਜਿਸ ਕਾਰਨ ਆਪ ਆਗੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਦੱਸਦਈਏ ਕਿ ਆਪ ਆਗੂ ਦੀ ਪਹਿਚਾਣ ਗੋਪੀ ਚੋਹਲਾ ਵਜੋਂ ਹੋਈ ਹੈ। ਇਹ ਆਪ ਆਗੂ ਗੋਪੀ ਚੋਲਾ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ...
CRIME
ਬੰਟੀ ਬੈਂਸ ‘ਤੇ ਫਾਇਰਿੰਗ ਕਰਨ ਵਾਲਾ ਕਾਬੂ, ਲੱਕੀ ਪਟਿਆਲ ਦੇ ਕਹਿਣ ‘ਤੇ ਚਲਾਈਆਂ ਸੀ ਗੋਲੀਆਂ, 2 ਅਰੋਪੀ ਹਾਲੇ ਵੀ ਫ਼ਰਾਰ
Admin - 0
ਚੰਡੀਗੜ੍ਹ, 1 ਮਾਰਚ | ਪੰਜਾਬੀ ਗਾਇਕ ਬੰਟੀ ਬੈਂਸ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਏਜੀਟੀਐਫ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੈਂਗਸਟਰ ਦੀ ਮੋਹਾਲੀ ਦੇ ਬਲੌਂਗੀ ਪਿੰਡ ਤੋਂ ਗ੍ਰਿਫ਼ਤਾਰੀ ਹੋਈ ਹੈ। ਅਰੋਪੀ ਦੀ ਪਛਾਨ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਦੇ ਰੂਪ 'ਚ ਹੋਈ ਹੈ। ਇਹ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦਾ ਸਾਥੀ ਦੱਸਿਆ ਜਾ ਰਿਹਾ ਹੈ। ਇਸ ਗੈਂਗਸਟਰ ਨੇ ਗਾਇਕ ਬੰਟੀ ਬੈਂਸ ਨੂੰ...
ਚੰਡੀਗੜ੍ਹ/ਲੁਧਿਆਣਾ, 29 ਫਰਵਰੀ | ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ...
आर्टिकल
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Admin - 0
ਮੋਹਾਲੀ, 29 ਫਰਵਰੀ | ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ...
ਐਸਏਐਸ ਨਗਰ/ਮੋਹਾਲੀ
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ‘ਤੇ ਹਾਈਕੋਰਟ ਸਖ਼ਤ , ਕਿਹਾ – ਭਵਿੱਖ ‘ਚ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ
Admin - 0
ਚੰਡੀਗੜ੍ਹ, 29 ਫਰਵਰੀ | ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ‘ਤੇ ਹਾਈਕੋਰਟ ਸਖ਼ਤ ਹੈ। ਹਾਈਕੋਰਟ ਨੇ ਕਿਹਾ ਹੈ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ।
ਡੇਰਾ ਮੁਖੀ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ। ਰਾਮ ਰਹੀਮ ਉਸੇ ਦਿਨ ਸਰੈਂਡਰ ਕਰੇਗਾ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ...
ਅੰਬਾਲਾ, 29 ਫਰਵਰੀ | ਡੀਐੱਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫ਼ਾਰਤਾਨੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਮ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ਉਤੇ ਕੰਮ ਕਰ ਰਹੇ ਹਾਂ।’ ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂ ’ਤੇ ਹਿੰਸਾ ਵਿਚ ਸ਼ਾਮਲ ਪੰਜਾਬ ਤੋਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਵੱਡੀ ਖਬਰ: ਪੰਜਾਬੀ ਗਾਇਕ ਬੰਟੀ ਬੈਂਸ ‘ਤੇ ਗੋਲ਼ੀ ਚਲਾਉਣ ਵਾਲਾ ਸ਼ੂਟਰ ਗ੍ਰਿਫ਼ਤਾਰ
Admin - 0
ਮੁਹਾਲੀ, 29 ਫਰਵਰੀ | ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਅਤੇ ਪੰਜਾਬੀ ਗਾਇਕ ਬੰਟੀ ਬੈਂਸ 'ਤੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੋਹਾਲੀ ਕਟਾਣੀ ਢਾਬੇ 'ਤੇ ਗੋਲੇਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਏਜੀਟੀਐੱਫ ਟੀਮ ਨੇ ਮੁੱਖ ਦੋਸ਼ੀ ਨੂੰ ਬਲੌਂਗੀ, ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਨੰਨੂ ਵਜੋਂ ਹੋਈ ਹੈ ਜੋ...
ਹੈਲਥ ਐਂਡ ਫਿਟਨੈਸ
ਸੁਲਤਾਨਪੁਰ ਲੋਧੀ : ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਦੀ ਮੌ.ਤ, ਪਿਆ ਦਿਲ ਦਾ ਦੌਰਾ, ਵੇਖੋ CCTV
Admin - 0
ਕਪੂਰਥਲਾ/ਸੁਲਤਾਨਪੁਰ ਲੋਧੀ, 28 ਫਰਵਰੀ | ਸੁਲਤਾਨਪੁਰ ਲੋਧੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਬਜ਼ੁਰਗ ਮਹਿਲਾ ਦੀ ਮੌ.ਤ ਹੋ ਗਈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ 65 ਸਾਲ ਦੀ ਬਜ਼ੁਰਗ ਮਹਿਲਾ ਜਦੋਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਗਈ ਤਾਂ ਜਿਵੇਂ...
ਜਲੰਧਰ/ਨਕੋਦਰ, 28 ਫਰਵਰੀ | ਅੱਜ ਸੀਐਮ ਮਾਨ ਨੇ ਕਿਹਾ ਕਿ ਹਰ ਸਾਲ ਜਨਵਰੀ ਮਹੀਨੇ ਪੁਲਿਸ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ। ਦਸੰਬਰ 'ਚ ਹਰ ਸਾਲ 2200 ਨੌਜਵਾਨ ਪੁਲਿਸ 'ਚ ਭਰਤੀ ਹੋਣਗੇ।
ਦੱਸ ਦਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਗੰਨ ਹਾਊਸ ’ਚੋਂ ਚੋਰਾਂ ਨੇ 17 ਰਾਈਫਲਾਂ ਕੀਤੀਆਂ ਚੋਰੀ, ਕੰਧ ਪਾੜ ਕੇ ਅੰਜਾਮ ਦਿੱਤੀ ਘਟਨਾ
Admin - 0
ਤਰਨਤਾਰਨ, 28 ਫਰਵਰੀ | ਇਥੋਂ ਦੇ ਝਬਾਲ ਬਾਈਪਾਸ ਚੌਕ ਤੋਂ ਵੱਡੀ ਖਬਰ ਆਈ ਹੈ। ਇਥੇ ਚੋਰਾਂ ਨੇ ਮੀਤ ਗੰਨ ਹਾਊਸ ਨਾਮਕ ਹਥਿਆਰਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਗੰਨ ਹਾਊਸ ਵਿਚੋਂ 17 ਰਾਈਫਲਾਂ, 5 ਪਿਸਟਲ ਅਤੇ 58 ਕਾਰਤੂਸ ਚੋਰੀ ਕਰ ਲਏ।
ਚੋਰੀ ਦੀ ਘਟਨਾ ਸਬੰਧੀ ਉਸ ਸਮੇਂ ਪਤਾ ਲੱਗਾ ਜਦੋਂ ਦੁਕਾਨਦਾਰ ਦੇ ਮਾਲਕ ਮਨਮੀਤ ਸਿੰਘ ਨੇ ਆਪਣੀ ਦੁਕਾਨ ਖੋਲ੍ਹੀ।...









































