Home Blog Page 44
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ...
ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ ਤੱਕ, ਕਮਿਊਨਿਟੀ ਅਫੇਅਰਜ਼ ਡਿਵਿਜ਼ਨ (ਸੀ. ਏ. ਡੀ.)...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ...
ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ...
ਜਲੰਧਰ, 5 ਮਈ | ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਆਧੁਨਿਕ ਮਸ਼ੀਨਰੀ ਨੂੰ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਸਮਰਪਿਤ ਕੀਤਾ ਗਿਆ। ਇਹ ਉਪਰਾਲਾ ਜਲੰਧਰ ਸੈਂਟਰਲ ਵਿੱਚ ਸੀਵਰੇਜ ਪ੍ਰਬੰਧ,...
ਭਾਜਪਾ ਹਾਈਕਮਾਨ ਨੇ ਦੋਵਾਂ ਮਹੱਤਵਪੂਰਨ ਰਾਜਾਂ ਵਿੱਚ ਨਵੇਂ ਵਿਧਾਇਕ ਦਲ ਦੇ ਆਗੂਆਂ ਦੀ ਚੋਣ ਲਈ ਕੇਂਦਰੀ ਨਿਗਰਾਨਾਂ ਅਤੇ ਸਹਿ-ਨਿਗਰਾਨਾਂ ਦੇ ਨਾਵਾਂ ਦਾ ਅਧਿਕਾਰਤ ਤੌਰ 'ਤੇ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਜਨੀਤਿਕ ਤੌਰ 'ਤੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਰਾਜ ਪੱਛਮੀ ਬੰਗਾਲ ਵਿੱਚ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੌਰਾਨ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ,...
ਮੰਗਲਵਾਰ ਸਵੇਰੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹੋਏ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਲਗਭਗ 10:00 ਵਜੇ ਧੂਲਾਵਤ ਟੋਲ ਪਲਾਜ਼ਾ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਵਿੱਚੋਂ ਪੰਜੇ ਪੁਲਿਸ ਕਰਮਚਾਰੀ ਦੱਸੇ ਜਾ...
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
- Advertisement -

MOST POPULAR