Home Blog Page 440
ਲੁਧਿਆਣਾ | ਖੰਨਾ ਦੇ ਸਰਕਾਰੀ ਹਸਪਤਾਲ ਦੇ ਜਨਰਲ ਵਾਰਡ 'ਚ ਦਾਖਲ ਮਰੀਜ਼ ਕੁਲਵਿੰਦਰ ਸਿੰਘ ਵਾਸੀ ਰਸੂਲੜਾ ਨੇ ਸ਼ੁੱਕਰਵਾਰ ਦੇਰ ਰਾਤ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਭੈਣ ਰੇਖਾ ਅਤੇ ਜੀਜਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਲਵਿੰਦਰ ਸਿੰਘ ਪਿੰਡ ਵਿਚ ਦੁਕਾਨ ’ਤੇ...
ਹੈਲਥ ਨਿਊਜ਼ | ਆਸਾਮ ਦੇ ਉੱਤਰ-ਪੂਰਬੀ ਰਾਜ ਦੇ ਹੈਲਾਕਾਂਡੀ ਜ਼ਿਲੇ 'ਚ 15 ਮਹੀਨਿਆਂ ਦੀ ਬੱਚੀ ਫਰਹਾਨਾ ਖਾਨਮ ਸਵਾਈਨ ਫਲੂ ਨਾਲ ਸੰਕਰਮਿਤ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਅਸਾਮ ਦੀ ਬਰਾਕ ਘਾਟੀ ਵਿਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਸਬੰਧੀ ਸੂਬੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੱਛਮੀ ਰਾਜਾਂ ਵਿਚ ਰਾਜਸਥਾਨ ਦਾ ਵੀ ਇਹੀ...
 ਜਲੰਧਰ | ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਹਾਲ ਹੀ 'ਚ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਇਕ ਪ੍ਰੈਸ ਕਾਨਫਰੰਸ ਵਿਚ ਜਿਸ ਵਿਅਕਤੀ ਨੂੰ ਮ੍ਰਿਤਕ ਐਲਾਨਿਆ ਸੀ, ਉਹ ਜ਼ਿੰਦਾ ਨਿਕਲਿਆ। ਗਦਾਈਪੁਰ ਇਲਾਕੇ 'ਚ ਘਰ ਦੇ ਬੈੱਡ ਤੋਂ ਮਿਲੀ ਲਾਸ਼ ਬਰਨਾਲਾ ਦੇ ਰਹਿਣ ਵਾਲੇ ਸੇਵਾਮੁਕਤ ਫ਼ੌਜੀ ਅਧਿਕਾਰੀ ਯੋਗਰਾਜ ਖੱਤਰੀ (50) ਦੀ ਹੈ। ਹਿਮਾਚਲੀ ਦੇਵੀ ਨੇ ਪਹਿਲਾਂ ਪੁਲਿਸ ਨੂੰ ਦੱਸਿਆ ਸੀ...
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਹ 40 ਦਿਨਾਂ ਤੋਂ ਤਿਹਾੜ ਜੇਲ 'ਚ ਹੈ। ਦੁਪਹਿਰ ਦੇ ਖਾਣੇ ਤੋਂ ਪਹਿਲਾਂ 7 ਮਈ ਨੂੰ ਹੋਈ ਸੁਣਵਾਈ 'ਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕੀਤੀਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ...
ਲੁਧਿਆਣਾ  | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਰਾਜਾ ਵੜਿੰਗ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਰੇਲਾਂ ਅਤੇ ਸੜਕਾਂ ਜਾਮ ਨਾ ਕਰਨ ਅਤੇ ਰੇਲਵੇ ਮਾਰਗ ਤੁਰੰਤ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਇਸ ਲਈ ਕਿਸਾਨਾਂ ਨੂੰ ਰੇਲਵੇ ਅਤੇ ਸੜਕਾਂ ਨੂੰ ਨਹੀਂ ਰੋਕਣਾ ਚਾਹੀਦਾ...
ਫ਼ਿਰੋਜ਼ਪੁਰ | ਇਕ ਪੁੱਤਰ ਨੇ ਆਪਣੀ ਮਾਂ ਦਾ ਸਿਰ 'ਚ ਇੱਟ ਮਾਰ ਕੇ ਕਤਲ ਕਰ ਦਿੱਤਾ। ਔਰਤ ਨੇ ਬਿਨਾਂ ਪੁੱਛੇ ਘਰ 'ਚ ਇਨਵਰਟਰ ਲਗਾ ਦਿੱਤਾ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਛੋਟੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਔਰਤ...
ਚੰਡੀਗੜ੍ਹ | ਜੇਲ ਦੇ ਸੁਪਰਡੈਂਟ ਵੱਲੋਂ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ 'ਚ ਹੀ ਨਾਮਜ਼ਦ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾ ਕੰਮ ਸੋਮਵਾਰ ਨੂੰ ਪੂਰਾ ਹੋ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਦਰਅਸਲ ਅੰਮ੍ਰਿਤਪਾਲ ਸਿੰਘ ਨੇ ਪੰਜਾਬ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਡਾ. ਨੈਮਾ ਖਾਤੂਨ ਦੀ ਨਿਯੁਕਤੀ ਭਾਰਤੀ ਸਿੱਖਿਆ ਖੇਤਰ 'ਚ ਇਕ ਮਹੱਤਵਪੂਰਨ ਮੀਲ ਪੱਥਰ ਹੈ। ਇਸ ਨਿਯੁਕਤੀ ਨਾਲ ਡਾ. ਖਾਤੂਨ ਯੂਨੀਵਰਸਿਟੀ ਦੇ ਇਤਿਹਾਸ 'ਚ ਇਸ ਵੱਕਾਰੀ ਅਹੁਦੇ 'ਤੇ ਕਾਬਜ਼ ਹੋਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ |ਇਹ ਪ੍ਰਾਪਤੀ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਪ੍ਰਮਾਣ ਹੈ ਅਤੇ ਅਕਾਦਮਿਕ ਲੀਡਰਸ਼ਿਪ ਵਿਚ...
ਕਪੂਰਥਲਾ | ਕਸਬਾ ਨਡਾਲਾ 'ਚ ਇਕ ਨੌਜਵਾਨ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ  ਬੈੱਡ 'ਚ ਲੁਕਾ ਦਿੱਤਾ। ਆਪਣੇ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਆਪਣੇ ਪਿਤਾ ਨੂੰ ਫੋਨ 'ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸੁਭਾਨਪੁਰ ਦੇ ਡੀ.ਐੱਸ.ਪੀ ਭੁੱਲਥ ਅਤੇ ਥਾਣਾ ਸੁਭਾਨਪੁਰ...
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਸਰੀਰਕ ਤੌਰ 'ਤੇ ਅਸਮਰੱਥ ਜਾਂ ਕਿਸੇ ਹੋਰ ਜਾਇਜ਼ ਕਾਰਨ ਤੋਂ ਲੰਬੇ ਸਮੇਂ ਤੱਕ ਸਰੀਰਕ ਸਬੰਧ ਨਾ ਬਣਾਉਣਾ ਪਤਨੀ ਵੱਲੋਂ ਆਪਣੇ ਪਤੀ ਪ੍ਰਤੀ ਮਾਨਸਿਕ ਜ਼ੁਲਮ ਹੈ। ਪਤਨੀ ਅੱਠ ਸਾਲਾਂ ਤੋਂ ਪਤੀ ਤੋਂ ਵੱਖ ਰਹਿ ਰਹੀ ਹੈ ਅਤੇ ਰਿਸ਼ਤਾ ਵੀ ਨਹੀਂ ਬਣ ਸਕਿਆ ਹੈ,...
- Advertisement -

MOST POPULAR