ਸੰਗਰੂਰ | ਮਲੇਰ ਕੋਟਲਾ ਦੇ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਦਰਿੰਦਗੀ ਨਾਲ ਕਤਲ ਕਰ ਦਿੱਤਾ ਗਿਆ । ਅੱਜ ਸਵੇਰੇ ਕਰੀਬ ਪੌਣੇ 8 ਵਜੇ ਆਪਣੀ ਡਿਊਟੀ ਲਈ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਦੇਸੇ ਲਈ ਪਲਟੀਨਾ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਅਧਿਆਪਕ ਸਾਹਿਬ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਲੇਰਕੋਟਲਾ ਨੂੰ ਅਣਪਛਾਤੇ ਹਮਲਾਵਰਾਂ ਨੇ ਸਕੂਲ ਤੋਂ ਢਾਈ ਸੌ ਮੀਟਰ ਦੂਰ ਲਸਾੜਾ ਡਰੇਨ...
ਅੰਮ੍ਰਿਤਸਰ
ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀ ਹੀਟ ਵੇੇਵ ਐਡਵਾਈਜ਼ਰੀ
Admin - 0
ਚੰਡੀਗੜ੍ਹ | ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ।
ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਇਹ ਆਮ ਨਾਲੋਂ 2.2 ਡਿਗਰੀ ਵੱਧ ਰਿਹਾ। ਜਦੋਂ ਕਿ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਨੇ ਯੌਨ ਸ਼ੋਸ਼ਣ ਦੇ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ, ਕਿਹਾ- ਅਜਿਹੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਯੌਨ ਸ਼ੋਸ਼ਣ ਮਾਮਲੇ ਦੇ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਇਸ ਨਾਲ ਸਮਾਜ 'ਤੇ ਅਸਰ ਪਵੇਗਾ ਅਤੇ ਅਜਿਹੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ ਹਨ।
ਪੀੜਤਾਂ ਦੀਆਂ ਇੰਟੀਮੇਟ ਫੋਟੋਆਂ ਅਤੇ ਵੀਡੀਓਜ਼ ਨੂੰ ਕੁਝ ਰੁਪਏ ਲਈ ਵਰਤਿਆ ਜਾ ਰਿਹਾ ਹੈ। ਅਜਿਹੇ ਗੰਭੀਰ ਮਾਮਲਿਆਂ ਵਿਚ ਮੁਲਜ਼ਮ ਅਗਾਊਂ ਜ਼ਮਾਨਤ ਦੇ ਹੱਕਦਾਰ ਨਹੀਂ ਹਨ।
ਪਟੀਸ਼ਨ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਬੈਂਕ ਮੁਲਾਜ਼ਮਾਂ ਨੂੰ ਝਟਕਾ ! ਚੋਣ ਡਿਊਟੀ ਤੋਂ ਰਾਹਤ ਦੇਣ ਵਾਲੀ ਪਟੀਸ਼ਨ ਕੀਤੀ ਖਾਰਿਜ
Admin - 0
ਚੰਡੀਗੜ੍ਹ | ਲੋਕ ਸਭਾ ਚੋਣਾਂ 'ਚ ਡਿਊਟੀ ਲਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੈਂਕ ਮੁਲਾਜ਼ਮਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਰਾਸ਼ਟਰੀ ਹਿੱਤ ਹਮੇਸ਼ਾ ਨਿੱਜੀ ਹਿੱਤਾਂ ਤੋਂ ਉੱਪਰ ਹੁੰਦਾ ਹੈ ਅਤੇ ਚੋਣ ਡਿਊਟੀ ਲੋਕਤੰਤਰ ਦੇ ਤਿਉਹਾਰ 'ਚ ਸ਼ਾਮਲ ਹੋਣ ਵਰਗੀ ਹੈ।
ਪਟੀਸ਼ਨ ਦਾਇਰ ਕਰਦਿਆਂ ਬਠਿੰਡਾ...
ਜਲੰਧਰ | ਜਲੰਧਰ ਤੋਂ ਵਕਫ ਬੋਰਡ ਦੇ ਮੈਂਬਰ ਰਹਿ ਚੁੱਕੇ ਮੁਹੰਮਦ ਕਲੀਮ ਆਜ਼ਾਦ ਲੋਕ ਸਭਾ ਚੋਣਾਂ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ ।
ਲੰਮੇ ਸਮੇਂ ਤਕ ਕਾਂਗਰਸ ਪਾਰਟੀ 'ਚ ਰਹਿਣ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਨਾਲ ਜੁੜ ਗਏ ਸਨ ਪਰ ਹੁਣ ਚਰਚਾ ਹੈ ਕਿ ਉਹ ਜਲੰਧਰ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ...
ਕ੍ਰਾਇਮ ਅਤੇ ਨਸ਼ਾ
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੀਆਂ 2 ਕਾਰਾਂ ਦੀ ਹੋਈ ਭਿਆਨਕ ਟੱਕਰ, ਬੱਚੇ ਸਣੇ 3 ਜ
Admin - 0
ਜਲੰਧਰ | ਦਿਹਾਤ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਸੋਮਵਾਰ ਤੜਕੇ 5.30 ਵਜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ 2 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ
ਦੱਸਿਆ ਜਾ ਰਿਹਾ ਹੈ ਕਿ ਟੱਕਰ 'ਚ ਆਈ-10 ਅਤੇ ਇਨੋਵਾ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ।...
ਲੁਧਿਆਣਾ | ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਫੈਕਟਰੀ ਮਾਲਕ ਦੇ ਘਰ ਕਲੀਨਰ ਦਾ ਕੰਮ ਕਰਨ ਵਾਲੀ ਨਾਬਾਲਗ ਲੜਕੀ ਨਾਲ ਮਾਲਕ ਦੇ ਪੁੱਤਰ ਅਤੇ ਉਸ ਦੇ ਦੋਸਤ ਨੇ ਬਲਾਤਕਾਰ ਕੀਤਾ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਪੀਏਯੂ ਥਾਣੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਦੀ...
ਅੰਮ੍ਰਿਤਸਰ
ਸੁਨੀਤਾ ਕੇਜਰੀਵਾਲ ਆਉਣਗੇ ਪੰਜਾਬ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ , ਪ੍ਰੋਗਰਾਮ ਤਿਆਰ
Admin - 0
ਚੰਡੀਗੜ੍ਹ | 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਅਤੇ ਆਪਣਾ ਆਧਾਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੰਭਾਲੇਗੀ। ਉਹ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਵਿਚ ਰੈਲੀਆਂ ਕਰੇਗੀ। ਇਸ ਵਿਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਸਬੰਧੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ...
ਪੰਜਾਬ
ਲੁਧਿਆਣਾ ਦੇ ਕਿਸ਼ੋਰੀ ਲਾਲ ਕਾਂਗਰਸ ਦੀ ਰਵਾਇਤੀ ਸੀਟ ਅਮੇਠੀ ਤੋਂ ਲੜ ਰਹੇ ਚੋਣ, ਵਫ਼ਾਦਾਰੀ ਨਾਲ ਗਾਂਧੀ ਪਰਿਵਾਰ ਦੇ ਬਣੇ ਵਿਸ਼ਵਾਸ ਪਾਤਰ
Admin - 0
ਲੁਧਿਆਣਾ | ਕਰੀਬ ਚਾਲੀ ਸਾਲ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਲੁਧਿਆਣਾ ਵਾਸੀ ਕਿਸ਼ੋਰੀ ਲਾਲ ਸ਼ਰਮਾ ਨੂੰ ਯੂਥ ਕਾਂਗਰਸ ਦਾ ਕੋਆਰਡੀਨੇਟਰ ਬਣਾਇਆ ਸੀ ਅਤੇ ਇਸ ਤੋਂ ਬਾਅਦ ਸ਼ਰਮਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਅੱਜ ਉਹ ਗਾਂਧੀ ਪਰਿਵਾਰ ਦੀ ਰਵਾਇਤੀ ਸੀਟ ਅਮੇਠੀ ਤੋਂ ਕਾਂਗਰਸ ਦੇ ਉਮੀਦਵਾਰ ਬਣ ਗਏ ਹਨ। ਬੇਟੇ ਦੇ ਕਾਂਗਰਸ ਉਮੀਦਵਾਰ ਬਣਦੇ ਹੀ ਸ਼ਰਮਾ ਦਾ...
ਹੈਲਥ ਐਂਡ ਫਿਟਨੈਸ
ਮਰਦਾਂ ਦੇ ਬਿਸਤਰ ‘ਤੇ ਪ੍ਰਦਰਸ਼ਨ ‘ਚ ਵੀ ਲੁਕੇ ਹੁੰਦੇ ਹਨ ਹਾਰਟ ਅਟੈਕ ਦੇ ਲੱਛਣ ! ਅਣਦੇਖਾ ਕਰਨਾ ਪੈ ਸਕਦਾ ਹੈ ਭਾਰੀ
Admin - 0
ਹੈਲਥ ਡੈਸਕ | ਅੱਜ ਦੇ ਸਮੇਂ 'ਚ ਦਿਲ ਦੇ ਦੌਰੇ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਕਈ ਵਾਰ ਲੋਕ ਹਾਰਟ ਅਟੈਕ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚਾਉਣੀ ਮੁਸ਼ਕਲ ਹੋ ਜਾਂਦੀ ਹੈ। ਕਈ ਵਾਰ ਦਿਲ ਦੇ ਦੌਰੇ ਤੋਂ ਕੁਝ ਦਿਨ ਪਹਿਲਾਂ ਕੁਝ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ ਪਰ ਅੱਜ...










































