Home Blog Page 442
ਸੰਗਰੂਰ | ਧੂਰੀ ਅਧੀਨ ਪੈਂਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ। ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ।  ਪਰਿਵਾਰ ਮੁਤਾਬਕ ਮ੍ਰਿਤਕ 2 ਮਈ ਤੋਂ ਘਰ ਨਹੀਂ ਆਇਆ ਸੀ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐੱਸਐੱਚਓ ਸੌਰਭ ਸਭਰਵਾਲ ਨੇ...
ਚੰਡੀਗੜ੍ਹ/ਫਰੀਦਕੋਟ | ਪਿਛਲੇ ਸਾਲ ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਦੋਸ਼ੀਆਂ 'ਚੋਂ ਇਕ ਫਰੀਦਕੋਟ ਦੇ ਕਸਬਾ ਕੋਟਕਪੂਰਾ ਦਾ ਰਹਿਣ ਵਾਲਾ ਹੈ। ਇਹ ਮੁਲਜ਼ਮ ਕਰੀਬ ਸਾਢੇ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਜੂਨ 2023 ਵਿਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ...
ਚੰਡੀਗੜ੍ਹ | ਪੰਜਾਬ 'ਚ ਈਟੀਟੀ ਅਧਿਆਪਕਾਂ ਦੀਆਂ 5,994 ਅਸਾਮੀਆਂ ਦੀ ਭਰਤੀ 'ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਸਿਲੇਬਸ ਦੇ ਆਧਾਰ 'ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ ਕਿ ਇਸ ਪ੍ਰੀਖਿਆ 'ਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ...
ਹੈਲਥ ਡੈਸਕ | ਕੋਵਿਡ ਮਹਾਮਾਰੀ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਕ ਪਾਰਟੀ ਵਿਚ ਡਾਂਸ ਕਰਦੇ ਹੋਏ, ਪਾਰਕ ਵਿਚ ਕਸਰਤ ਕਰਦੇ ਸਮੇਂ ਅਤੇ ਖੇਡ ਦੇ ਮੈਦਾਨ ਵਿਚ ਖੇਡਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਦੀਆਂ ਕਈ ਵੀਡੀਓਜ਼ ਵੀ ਵਾਇਰਲ ਹੋਈਆਂ ਸਨ। ਲੋਕਾਂ ਨੇ ਸਵਾਲ ਉਠਾਇਆ ਕਿ ਕੀ ਦਿਲ ਦੇ ਦੌਰੇ ਅਤੇ ਮੌਤਾਂ...
ਲੁਧਿਆਣਾ | ਟਿੱਬਾ ਰੋਡ 'ਤੇ ਸਥਿਤ ਗੁਪਾਲ ਨਗਰ ਇਲਾਕ਼ੇ ਤੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਵਲੋਂ ਇਕ ਸੱਤ ਸਾਲਾਂ ਬੱਚੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ ਕਰ ਕੇ ਬਲਾਤਕਾਰ ਕੀਤਾ ਗਿਆ ਹੈ। ਆਰੋਪੀ ਨੇ ਜਦੋਂ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਉਸ ਵੇਲੇ ਬੱਚੀ ਦਾ ਪਿਤਾ ਕੰਮ 'ਤੇ ਗਿਆ ਹੋਇਆ ਸੀ। ਪਿਤਾ ਦੇ ਘਰ ਆਉਣ 'ਤੇ ਲਹੂ-ਲੁਹਾਣ...
ਚੰਡੀਗੜ੍ਹ | PSEB ਵਲੋਂ 12ਵੀਂ ਤੇ 8ਵੀਂ ਦੇ ਵਿਦਿਆਰਥੀਆਂ ਦੇ ਰਿਜ਼ਲਟ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਵਾਰ 8ਵੀਂ ਜਮਾਤ ਦਾ ਨਤੀਜਾ 98.31 ਫੀਸਦੀ ਰਿਹਾ । 12ਵੀਂ ਜਮਾਤ 'ਚ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦਾ ਏਕਮਪ੍ਰੀਤ ਸਿੰਘ 100 ਫੀਸਦੀ ਅੰਕ ਲੈ ਕੇ ਪਹਿਲੇ ਸਥਾਨ ’ਤੇ ਰਿਹਾ। PSEB ਦਾ 12ਵੀਂ ਜਮਾਤ ਦਾ ਨਤੀਜਾ 93.04 ਫੀਸਦੀ ਰਿਹਾ ਹੈ। 12ਵੀਂ...
 ਲੁਧਿਆਣਾ | ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 15 ਸਾਲਾ ਲੜਕੀ ਘਰੇਲੂ ਝਗੜੇ ਕਾਰਨ ਪਰਿਵਾਰ ਤੋਂ ਨਾਰਾਜ਼ ਹੋ ਕੇ ਘਰੋਂ ਭੱਜ ਗਈ ਸੀ । ਜਦੋਂ ਉਹ ਲੁਧਿਆਣਾ ਦੇ ਢੰਡਾਰੀ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਇਕ ਨੌਜਵਾਨ ਨੇ ਉਸ ਨਾਲ ਗੱਲਬਾਤ ਕਰ ਲਈ। ਦੱਸਿਆ ਜਾਂਦਾ ਹੈ ਕਿ ਨੌਜਵਾਨ ਲੜਕੀ ਨੂੰ ਆਪਣੇ ਕਮਰੇ ਵਿਚ ਲੈ ਗਿਆ। ਉਸ...
ਲੁਧਿਆਣਾ | ਅਬਦੁੱਲਾਪੁਰ ਬਸਤੀ 'ਚ ਸੋਮਵਾਰ ਦੇਰ ਸ਼ਾਮ ਕੁਝ ਬਦਮਾਸ਼ਾਂ ਨੇ ਰੇਲਵੇ ਕਰਾਸਿੰਗ ਕੋਲ ਖੜ੍ਹੇ ਦੋ ਨੌਜਵਾਨਾਂ 'ਤੇ ਫਿਲਮੀ ਸਟਾਈਲ 'ਚ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਵਿਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਦੋਵਾਂ ਨੂੰ ਗੰਭੀਰ ਹਾਲਤ ਵਿਚ ਡੀਐਮਸੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਇਸ ਘਟਨਾ ਤੋਂ ਬਾਅਦ...
ਜਲੰਧਰ, 27 ਅਪ੍ਰੈਲ, 2024। ਪੰਜਾਬ ਵਿੱਚ ਸੰਪੂਰਨ ਇਲਾਜ ਦੇ ਅਭਿਆਸਾਂ ਲਈ ਇੱਕ ਮੋਹਰੀ ਯਤਨ ਵਿੱਚ, ਪ੍ਰਸਿੱਧ ਬ੍ਰਹਮ ਹੀਲਿੰਗ ਮੰਡਲ ਨੇ ਖੇਤਰ ਦੇ TASSO (ਡਿਪਲੋਮਾ ਇਨ ਟਰਾਂਸਪਰਸਨਲ ਰਿਗਰੈਸ਼ਨ ਥੈਰੇਪੀ) ਪ੍ਰਮਾਣਿਤ ਪੇਸ਼ੇਵਰਾਂ ਦੇ ਸ਼ੁਰੂਆਤੀ ਬੈਚ ਦੇ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ ਕੀਤਾ। ਇਸ ਮਹੱਤਵਪੂਰਨ ਸਮਾਗਮ ਨੂੰ ਹੰਸ ਟੇਨਡਮ, ਪ੍ਰਸਿੱਧ ਵਿਦੇਸ਼ੀ ਡੈਲੀਗੇਟ, ਥੈਰੇਪਿਸਟ, ਲੇਖਕ, ਅਤੇ ਟਾਸੋ ਦੇ ਸੰਸਥਾਪਕ ਦੀ ਸਨਮਾਨਯੋਗ ਮੌਜੂਦਗੀ ਦੁਆਰਾ ਸਨਮਾਨਿਤ...
ਜਲੰਧਰ | ਭਾਜਪਾ ਉਮੀਦਵਾਰਾਂ ਨੂੰ ਪੰਜਾਬ ਭਰ ਦੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਤੋਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੱਥਾ ਟੇਕਣ ਤੋਂ...
- Advertisement -

MOST POPULAR