Home Blog Page 443
ਦਿੱਲੀ, 8 ਮਾਰਚ | ਮਹਿਲਾ ਦਿਵਸ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ 'ਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ 'ਚ 808.50 ਰੁਪਏ, ਜੈਪੁਰ 'ਚ 806.50 ਰੁਪਏ ਅਤੇ ਪਟਨਾ 'ਚ 901 ਰੁਪਏ ਹੋ ਗਈ ਹੈ। ਪ੍ਰਧਾਨ ਮੰਤਰੀ...
 ਸ੍ਰੀ ਮੁਕਤਸਰ ਸਾਹਿਬ, 7 ਮਾਰਚ | ਵਿਆਹੁਤਾ ਔਰਤ ਨੇ ਨਹਿਰ 'ਚ ਛਾਲ ਮਾਰ ਦਿੱਤੀ, ਜਿਸ 'ਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਵਿਆਹ ਦੇ 6 ਸਾਲ ਬਾਅਦ ਵੀ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ...
ਨਵੀਂ ਦਿੱਲੀ, 7 ਮਾਰਚ | ਸੋਨੇ ਦੀ ਕੀਮਤ ਅੱਜ ਯਾਨੀ ਵੀਰਵਾਰ (7 ਮਾਰਚ) ਨੂੰ ਪਹਿਲੀ ਵਾਰ 65,000 ਰੁਪਏ ਨੂੰ ਪਾਰ ਕਰ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ 556 ਰੁਪਏ ਮਹਿੰਗਾ ਹੋ ਕੇ 65,049 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ ਚਾਂਦੀ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਹ 411...
ਪਟਿਆਲਾ, 7 ਮਾਰਚ | ਸੰਜੇ ਕਾਲੋਨੀ 'ਚ 15 ਸਾਲਾ ਲੜਕੀ ਦੇ ਪੇਟ 'ਚ ਚਾਕੂ ਨਾਲ ਵਾਰ ਕਰ ਕੇ ਉਸ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਛੋਟੀ ਭੈਣ ਦੀ ਵੀ ਸਦਮੇ ਨਾਲ ਮੌਤ ਹੋ ਗਈ। ਦੋ ਧੀਆਂ ਦੀ ਇਕੋ ਸਮੇਂ ਹੋਈ ਮੌਤ ਕਾਰਨ ਪਰਿਵਾਰ 'ਚ ਸੋਗ ਦਾ ਮਾਹੌਲ ਹੈ। ਫਿਲਹਾਲ ਥਾਣਾ ਕੋਤਵਾਲੀ ਦੀ ਪੁਲਿਸ ਮਾਮਲੇ ਦੀ...
ਚੰਡੀਗੜ੍ਹ, 7 ਮਾਰਚ | ਪੰਜਾਬ 'ਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾIਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਮਾ ਨੇ ਵਿਧਾਨ ਸਭਾ 'ਚ ਦਿੱਤੀ। ਉਨ੍ਹਾਂ ਦੱਸਿਆ ਕਿ 1 ਤੋਂ 31 ਮਾਰਚ ਤੱਕ ਬਕਾਇਦਾ ਗਿਰਦਾਵਰੀ ਵੀ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਅਕਾਲੀ ਵਿਧਾਇਕਾਂ ਮਨਪ੍ਰੀਤ ਸਿੰਘ ਇਆਲੀ, ਗਨੀਵ ਕੌਰ ਅਤੇ...
ਚੰਡੀਗੜ੍ਹ, 7 ਮਾਰਚ | ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਿਗਨਲ ਐਪ ਰਾਹੀਂ ਜੇਲ੍ਹ ਦੇ ਅੰਦਰੋਂ ਇੰਟਰਵਿਊ ਲਿਆ ਗਿਆ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ 'ਚ ਬਣਾਈ ਗਈ ਐਸਆਈਟੀ ਨੇ ਹਾਈਕੋਰਟ ਨੂੰ ਇਹ ਜਾਣਕਾਰੀ ਦਿੱਤੀ। ਮਾਮਲੇ 'ਚ ਅਜੇ ਹੋਰ ਸਬੂਤ ਇਕੱਠੇ ਕੀਤੇ ਜਾਣੇ ਹਨ, ਜਿਸ ਸਬੰਧੀ ਐਸਆਈਟੀ ਨੇ ਜਾਂਚ ਲਈ ਹਾਈਕੋਰਟ ਤੋਂ 3 ਮਹੀਨਿਆਂ ਦਾ ਹੋਰ ਸਮਾਂ ਮੰਗਿਆ ਹੈ। ਐਸਆਈਟੀ ਨੇ ਹਾਈਕੋਰਟ...
ਸੰਗਰੂਰ, 7 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ 12 ਵਜੇ ਸੰਗਰੂਰ ਪਹੁੰਚਣਗੇ। ਇਸ ਦੌਰਾਨ ਉਹ ਰੋਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬ 'ਚ ਦਿੱਤੀਆਂ ਜਾ ਰਹੀਆਂ ਨੌਕਰੀਆਂ 'ਤੇ ਬਜਟ ਸੈਸ਼ਨ 'ਚ ਕਾਫੀ ਚਰਚਾ ਹੋਈ। ਅੰਦਾਜ਼ਾ ਲਗਾਇਆ ਜਾ...
ਚੰਡੀਗੜ੍ਹ, 7 ਮਾਰਚ | ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੀ ਪਤਨੀ, ਸਾਲੇ ਅਤੇ 2 ਬੱਚਿਆਂ ਨੂੰ ਤਲਵਾਰ ਨਾਲ ਵੱਢਣ ਵਾਲੇ ਵਿਅਕਤੀ ਦੇ ਕੰਮ ਨੂੰ ਸ਼ੈਤਾਨੀ ਕਰਾਰ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਪੂਰਥਲਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਉਂਦੇ ਹੋਏ ਹਾਈਕੋਰਟ ਨੂੰ ਮੌਤ ਦਾ ਹਵਾਲਾ ਭੇਜਿਆ ਸੀ, ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ। ਕਪੂਰਥਲਾ...
ਅੰਮ੍ਰਿਤਸਰ, 7 ਮਾਰਚ | ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 4 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ 'ਚ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮੋਡਿਊਲ ਨੂੰ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸਿਆਨ, ਅੱਤਵਾਦੀ ਹਰਵਿੰਦਰ...
ਚੰਡੀਗੜ੍ਹ, 7 ਮਾਰਚ | ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ 'ਚ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਕੇਂਦਰ ਸਰਕਾਰ ਸਮੇਤ ਕਈ ਲੋਕਾਂ ਨੂੰ ਧਿਰ ਬਣਾਇਆ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ 21...
- Advertisement -

MOST POPULAR